PUNJABMAILUSA.COM

ਹਨੀਪ੍ਰੀਤ ਲਗਾਤਾਰ ਪੁਲਿਸ ਨੂੰ ਕਰ ਰਹੀ ਹੈ ਗੁੰਮਰਾਹ

ਹਨੀਪ੍ਰੀਤ ਲਗਾਤਾਰ ਪੁਲਿਸ ਨੂੰ ਕਰ ਰਹੀ ਹੈ ਗੁੰਮਰਾਹ

ਹਨੀਪ੍ਰੀਤ ਲਗਾਤਾਰ ਪੁਲਿਸ ਨੂੰ ਕਰ ਰਹੀ ਹੈ ਗੁੰਮਰਾਹ
October 08
10:52 2017

ਪੰਚਕੂਲਾ, 8 ਅਕਤੂਬਰ (ਪੰਜਾਬ ਮੇਲ)- ਪੰਚਕੂਲਾ ਪੁਲਿਸ ਹਨੀਪ੍ਰੀਤ ਤੋਂ ਕੋਈ ਵੀ ਤਰ੍ਹਾਂ ਦੀ ਖਾਸ ਜਾਣਕਾਰੀ ਲੈਣ ‘ਚ ਕਾਮਯਾਬ ਨਹੀਂ ਹੋ ਸਕੀ ਹੈ। ਹਨੀਪ੍ਰੀਤ ਲਗਾਤਾਰ ਪੁਲਿਸ ਨੂੰ ਗੁੰਮਰਾਹ ਕਰ ਰਹੀ ਹੈ। ਹਨੀਪ੍ਰੀਤ ਨੇ ਕੋਰਟ ‘ਚ ਕਿਹਾ ਹੈ ਕਿ ਪੁਲਿਸ ਉਸਨੂੰ ਟਾਰਚਰ ਕਰ ਰਹੀ ਹੈ। ਉਸਨੇ ਪੁਲਿਸ ਨੂੰ ਕਿਹਾ ਕਿ ਉਹ ਆਪਣੇ ਪਾਪਾ ਕੋਲ ਜਾਣਾ ਚਾਹੁੰਦੀ ਹੈ ਕਿਉਂਕਿ ਉਨ੍ਹਾਂ ਦੀ ਕਮਰ ‘ਚ ਦਰਦ ਹੋ ਰਿਹਾ ਹੋਵੇਗਾ।
ਸੂਤਰਾਂ ਅਨੁਸਾਰ ਹਨੀਪ੍ਰੀਤ ਨੇ ਤਿੰਨਾਂ ਦਿਨਾਂ ਦੀ ਰਿਮਾਂਡ ਦੇ ਦੌਰਾਨ ਕਈ ਵਾਰ ਡਾਕਟਰਾਂ ਅਤੇ ਮਹਿਲਾ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਸਨੂੰ ਪਾਪਾ(ਰਾਮ ਰਹੀਮ) ਦੇ ਕੋਲ ਭੇਜ ਦਿਓ। ਉਸਨੇ ਕਿਹਾ ਕਿ ਪਾਪਾ ਦੀ ਕਮਰ ‘ਚ ਦਰਦ ਰਹਿੰਦਾ ਹੈ। ਉਹ ਦਰਦ ਨਾਲ ਪਰੇਸ਼ਾਨ ਹੋਣਗੇ ਇਸ ਲਈ ਮੇਰਾ ਉਥੇ ਹੋਣਾ ਬਹੁਤ ਜ਼ਰੂਰੀ ਹੈ। ਇਕ ਡਾਕਟਰ ਨੇ ਹਨੀਪ੍ਰੀਤ ਤੋਂ ਪੁੱਛ ਹੀ ਲਿਆ ਕਿ ‘ਕੀ ਤੁਸੀ ਡਾਕਟਰ ਹੋ ਜਾਂ ਫਿਰ ਕੋਈ ਡਿਗਰੀ ਲਈ ਹੋਈ ਹੈ ਜਿਹੜਾ ਬਾਬਾ(ਰਾਮ ਰਹੀਮ) ਨੂੰ ਦਰਦ ਹੋਣ ‘ਤੇ ਉਥੇ ਜਾਣ ਦੀ ਗੱਲ ਕਰ ਰਹੇ ਹੋ’।
ਹਨੀਪ੍ਰੀਤ ਨੇ ਆਪਣੇ ਵਕੀਲ ਨੂੰ ਕਿਹਾ ਕਿ ਪੁਲਿਸ ਉਸਨੂੰ ਟਾਰਚਰ ਕਰ ਰਹੀ ਹੈ। ਉਸਨੇ ਕੋਰਟ ‘ਚ ਪੇਸ਼ੀ ਦੌਰਾਨ ਵੀ ਕਿਹਾ ਸੀ ਕਿ ਪੁਲਿਸ ਉਸਨੂੰ ਪਰੇਸ਼ਾਨ ਕਰ ਰਹੀ ਹੈ। ਹਨੀਪ੍ਰੀਤ ਦੇ ਇਸ ਬਿਆਨ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਕੋਰਟ ‘ਚ ਇਸ ਲਈ ਸਫਾਈ ਦੇਣੀ ਪਈ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਹਨੀਪ੍ਰੀਤ ਨਾਲ ਨਰਮੀ ਵਰਤ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਨੀਪ੍ਰੀਤ ਨੂੰ ਗ੍ਰਿਫਤਾਰ ਹੋਣ ਤੋਂ ਪਹਿਲਾਂ ਹੀ ਵਕੀਲਾ ਨੇ ਸਿਖਾ-ਪੜ੍ਹਾ ਕੇ ਭੇਜਿਆ ਹੈ।
ਹਨੀਪ੍ਰੀਤ ਨੂੰ ਪੰਚਕੂਲਾ ਦੀ ਪੁਲਿਸ ਟੀਮ ਬੀਤੇ ਦਿਨੀਂ ਕੁਝ ਜ਼ਿਲਿਆਂ ‘ਚ ਲੈ ਕੇ ਗਈ ਸੀ। ਪੁਲਿਸ ਤਿੰਨੋਂ ਜਗ੍ਹਾ ਛਾਣਬੀਣ ਕੀਤੀ ਤਾਂ ਪੁਲਿਸ ਨੂੰ ਖਾਲੀ ਹੱਥ ਵਾਪਸ ਆਉਣਾ ਪਿਆ। ਪੁਲਿਸ ਨੂੰ ਹਨੀਪ੍ਰੀਤ ਦੇ ਇਕ ਮੋਬਾਈਲ ਦਾ ਸੁਰਾਗ ਮਿਲਿਆ ਹੈ। ਇਹ ਮੋਬਾਈਲ ਕਿਸੇ ਹੋਰ ਦੇ ਕੋਲ ਰਖਵਾਇਆ ਗਿਆ ਹੈ। ਪੁਲਿਸ ਨੂੰ ਉਸ ਵਿਅਕਤੀ ਦੀ ਜਾਣਕਾਰੀ ਮਿਲ ਗਈ ਹੈ ਅਤੇ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article