PUNJABMAILUSA.COM

ਹਮੇਸ਼ਾ ਅਮਰੀਕਾ ਦਾ ਹਿੱਸਾ ਰਹੇ ਮੁਸਲਿਮ : ਓਬਾਮਾ

ਹਮੇਸ਼ਾ ਅਮਰੀਕਾ ਦਾ ਹਿੱਸਾ ਰਹੇ ਮੁਸਲਿਮ : ਓਬਾਮਾ

ਹਮੇਸ਼ਾ ਅਮਰੀਕਾ ਦਾ ਹਿੱਸਾ ਰਹੇ ਮੁਸਲਿਮ : ਓਬਾਮਾ
July 22
09:08 2016

obama
ਕਲੀਵਲੈਂਡ, 22 ਜੁਲਾਈ (ਪੰਜਾਬ ਮੇਲ)- ਅਮਰੀਕੀ ਮੁਸਲਿਮਾਂ ਨੂੰ ਅਲੱਗ ਥਲੱਗ ਕਰਨ ਦੀ ਗੱਲ ਕਰਨ ਵਾਲੇ ਰਿਪਬਲਿਕਨ ਨੇਤਾਵਾਂ ਦੀ ਆਲੋਚਨਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰਾ ਹਮੇਸ਼ਾ ਤੋਂ ਅਮਰੀਕਾ ਦਾ ਹਿੱਸਾ ਰਿਹਾ ਹੈ। ਓਬਾਮਾ ਨੇ ਕਿਹਾ ਕਿ ਇਸ ਭਾਈਚਾਰੇ ਨੂੰ ਸਭ ਤੋਂ ਜ਼ਿਆਦਾ ਡਰ ਇਸ ਗੱਲ ਦਾ ਹੈ ਕਿ ਉਨ੍ਹਾਂ ਕਿਤੇ ਕੁਝ ਅਜਿਹੇ ਲੋਕਾਂ ਦੇ ਹਿੰਸਕ ਕਾਂਡਾਂ ਦੇ ਲਈ ਦੋਸ਼ ਨਾ ਦਿੱਤਾ ਜਾਵੇ ਜੋ ਉਨ੍ਹਾਂ ਦੇ ਧਰਮ ਦੀ ਅਗਵਾਈ ਵੀ ਨਹੀਂ ਕਰਦੇ।ਓਬਾਮਹ ਨੇ ਵਾਈਟ ਹਾਊਸ ਵਿਚ ਆਯੋਜਤ ਇਕ ਈਦ ਸਮਾਰੋਹ ਵਿਚ ਕਿਹਾ ਕਿ ਸਾਰੇ ਅਮਰੀਕੀਆਂ ਦੀ ਤਰ•ਾਂ, ਆਪ ਅੱਤਵਾਦ ਦੇ ਖਤਰੇ ਤੋਂ ਚਿੰਤਤ ਹਨ। ਲੇਕਿਨ ਇਸ ਤੋਂ ਵੀ ਉਪਰ ਤੁਹਾਨੂੰ ਇਕ ਡਰ ਹੈ ਕਿ ਕੁਝ ਅਜਿਹੇ ਲੋਕਾਂ ਦੇ ਹਿੰਸਕ ਕਾਂਡਾਂ ਦੇ ਲਈ ਤੁਹਾਡੇ ਪੂਰੇ ਭਾਈਚਾਰੇ ‘ਤੇ ਦੋਸ਼ ਦਿੱਤਾ ਜਾਵੇਗਾ ਜੋ ਤੁਹਾਡੇ ਧਰਮ ਦੀ ਅਗਵਾਈ ਨਹੀਂ ਕਰਦੇ। ਮੁਸਲਿਮਾਂ ਦੀ ਐਂਟਰੀ ‘ਤੇ ਪਾਬੰਦੀ ਲਗਾ ਦੇਣ, ਨਿਗਰਾਨੀ ਵਧਾਉਣ ਅਤੇ ਇੱਥੋਂ ਤੱਕ ਕਿ ਨਸਲੀ ਅਪਰਾਧ ‘ਤੇ ਲੋਕਾਂ ਦੀ ਪਛਾਣ ਨਿਰਧਾਰਣ ਦੀ ਮੰਗ ਕਰਨ ਵਾਲੇ ਰਿਪਬਲਿਕਨ ਨੇਤਾਵਾਂ ਦੀ ਆਲੋਚਨਾ ਕਰਦੇ ਹੋਏ ਓਬਾਮਾ ਨੇ ਕਿਹਾ ਕਿ ਮੁਸਲਿਮ ਅਮਰੀਕੀਆਂ ਨੂੰ ਅਲੱਗ ਥਲੱਗ ਕਰਨਾ ਆਈਐਸ ਦੇ ਉਸੇ ਝੂਠ ਨੂੰ ਬੜਾਵਾ ਦੇਣਾ ਹੈ ਜੋ ਕਹਿੰਦਾ ਹੈ ਕਿ ਪੱਛਮ ਇਕ ਅਜਿਹੇ ਧਰਮ ਦੇ ਨਾਲ ਯੁੱਧਰਤ ਹੈ ਜਿਸ ਦੇ ਇਕ ਅਰਬ ਤੋਂ ਜ਼ਿਆਦਾ ਕਾਕਰੁੰਨ ਹਨ। ਇਹ ਚੰਗੀ ਰਾਸ਼ਟਰੀ ਸੁਰੱਖਿਆ ਨਹੀਂ ਹੈ। ਓਬਾਮਾ ਨੇ ਕਿਹਾ ਕਿ ਦਰਅਸਲ ਆਈਐਸ ਅਤੇ ਅਲਕਾਇਦਾ ਜਿਹੇ ਸੰਗਠਨ ਮੁਸਿਲਮ ਭਾਈਚਾਰਿਆਂ ਦੇ ਨਾਲ ਯੁੱਧਰਤ ਹਨ, ਰਮਜ਼ਾਨ ਮਹੀਨੇ ਵਿਚ ਵੀ।ਓਬਾਮਾ ਨੇ ਕਿਹਾ ਕਿ ਵਾਈਟ ਹਾਊਸ ਵਿਚ ਈਦ ਦਾ ਜਸ਼ਨ ਇਸ ਗੱਲ ਦਾ ਇਕ ਹੋਰ ਪ੍ਰਮਾਣ ਹੈ ਕਿ ਮੁਸਲਿਮ ਹਮੇਸ਼ਾ ਤੋਂ ਅਮਰੀਕਾ ਦਾ ਹਿੱਸਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਸਿਲਮ ਅਮਰੀਕੀਆਂ ਅਤੇ ਸਾਰੇ ਅਮਰੀਕੀਆਂ ਨੂੰ ਭੇਦਭਾਵ ਨੂੰ ਨਕਾਰਨਾ ਹੋਵੇਗਾ। ਮੁਸਲਿਮ ਅਮਰੀਕੀਆਂ ਅਤੇ ਸਾਰੇ ਅਮਰੀਕੀਆਂ ਨੂੰ ਉਨ੍ਹਾਂ ਸਾਰਿਆਂ ਨੂੰ ਜਵਾਬ ਦੇਣਾ ਹੋਵੇਗਾ ਜੋ ਨਫਰਤ ਫੈਲਾਉਂਦੇ ਹਨ ਜਾਂ ਕਹਿੰਦੇ ਹਨ ਕਿ ਉਨ੍ਹਾਂ ਦੇ ਹਿਸਾਬ ਨਾਲ ਉਨ੍ਹਾਂ ਦੇ ਧਰਮ ਦੀ ਵਿਆਖਿਆ ਹਿੰਸਾ ਨੂੰ ਉਚਿਤ ਠਹਿਰਾਉਂਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article