PUNJABMAILUSA.COM

ਹਰਜੀਤ ਸੱਜਣ ਬਾਰੇ ਆਪਣੀ ਬਿਆਨਬਾਜ਼ੀ ‘ਤੇ ਮੁੜ ਵਿਚਾਰ ਕਰਨ ਕੈਪਟਨ : ਖਹਿਰਾ

ਹਰਜੀਤ ਸੱਜਣ ਬਾਰੇ ਆਪਣੀ ਬਿਆਨਬਾਜ਼ੀ ‘ਤੇ ਮੁੜ ਵਿਚਾਰ ਕਰਨ ਕੈਪਟਨ : ਖਹਿਰਾ

ਹਰਜੀਤ ਸੱਜਣ ਬਾਰੇ ਆਪਣੀ ਬਿਆਨਬਾਜ਼ੀ ‘ਤੇ ਮੁੜ ਵਿਚਾਰ ਕਰਨ ਕੈਪਟਨ : ਖਹਿਰਾ
April 19
10:22 2017

12
ਜਲੰਧਰ, 19 ਅਪ੍ਰੈਲ (ਪੰਜਾਬ ਮੇਲ)- ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਬਾਰੇ ਕੀਤੀ ਗਈ ਆਪਣੀ ਬਿਆਨਬਾਜ਼ੀ ‘ਤੇ ਮੁੜ ਵਿਚਾਰ ਕਰਨ ਅਤੇ ਉਨ੍ਹਾਂ ਦਾ ਸਮੁੱਚੇ ਪੰਜਾਬ ਵੱਲੋਂ ਨਿੱਘਾ ਸਵਾਗਤ ਕਰਨ। ਸ਼੍ਰੀ ਖਹਿਰਾ ਨੇ ਇੱਥੇ ਕਿਹਾ ਕਿ ਕੈਪਟਨ ਵੱਲੋਂ ਸ਼੍ਰੀ ਸੱਜਣ ਦਾ ਸਵਾਗਤ ਕੀਤੇ ਜਾਣ ਨਾਲ ਵਿਦੇਸ਼ਾਂ ‘ਚ ਵਸਦੇ 50 ਲੱਖ ਤੋਂ ਵੱਧ ਪ੍ਰਵਾਸੀ ਪੰਜਾਬੀਆਂ ਵਿਚ ਚੰਗਾ ਸੁਨੇਹਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਵੱਲੋਂ ਅਜਿਹਾ ਕੀਤੇ ਜਾਣ ਨਾਲ ਪੰਜਾਬ ਤੇ ਕੈਨੇਡਾ ਵਿਚਲੇ ਆਪਸੀ ਰਿਸ਼ਤੇ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ‘ਤੇ ਖਾਲਿਸਤਾਨੀ ਪੱਖੀ ਹੋਣ ਦੇ ਦੋਸ਼ ਲਾਉਣ ਵਾਲੇ ਕੈਪਟਨ ਨੂੰ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਸੀ ਕਿ ਕਿਵੇਂ ਉਨ੍ਹਾਂ 1 ਮਈ 1994 ਨੂੰ ਅੰਮ੍ਰਿਤਸਰ ਐਲਾਨਨਾਮੇ ‘ਤੇ ਦਸਤਖ਼ਤ ਕੀਤੇ ਸਨ, ਜਿਸਦਾ ਮੰਤਵ ਆਜ਼ਾਦ ਸਿੱਖ ਰਾਜ ਬਣਾਉਣ ਦੀ ਮੰਗ ਕਰਨਾ ਸੀ। ਉਨ੍ਹਾਂ ਦਲੀਲ ਦਿੰਦਿਆਂ ਕਿਹਾ ਕਿ ਅਸਲ ਵਿਚ ਕੈਨੇਡਾ ਦੀ ਓਂਟਾਰੀਓ ਅਸੈਂਬਲੀ ਵੱਲੋਂ 1984 ‘ਚ ਸਿੱਖ ਵਿਰੋਧੀ ਕਤਲੇਆਮ ਵਿਰੁੱਧ ਪਾਸ ਕੀਤੇ ਮਤੇ ਦਾ ਦਬਾਅ ਪੰਜਾਬ ‘ਤੇ ਵੀ ਪੈ ਰਿਹਾ ਹੈ ਤੇ ਇਸ ਨਾਲ ਕਾਂਗਰਸ ਹਾਈ ਕਮਾਂਡ ਦੀ ਬਦਨਾਮੀ ਵੀ ਕੌਮਾਂਤਰੀ ਪੱਧਰ ‘ਤੇ ਹੋ ਰਹੀ ਹੈ। ਇਸੇ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਇਹ ਮਜਬੂਰੀ ਬਣ ਗਈ ਹੈ ਤੇ ਉਹ ਪਾਰਟੀ ਹਾਈ ਕਮਾਂਡ ਦੇ ਕਥਿਤ ਦਬਾਅ ਹੇਠ ਆ ਕੇ ਰੱਖਿਆ ਮੰਤਰੀ ਸ਼੍ਰੀ ਸੱਜਣ ਦਾ ਵਿਰੋਧ ਕਰ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article