PUNJABMAILUSA.COM

ਹਰਦਿਆਲ ਸਿੰਘ ਚੀਮਾ ਦੀਆਂ ਪੁਸਤਕਾਂ ਦਾ ਸਮੀਖਿਆ ਸਮਾਰੋਹ ਹੋਇਆ

 Breaking News
  • ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ ਸਾਨ ਫਰਾਂਸਿਸਕੋ, 20 ਸਤੰਬਰ (ਪੰਜਾਬ ਮੇਲ)- ਸਿਲੀਕਾਨ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦਾ ਦਬਦਬਾ ਹੁਣ ਵੀ ਕਾਇਮ ਹੈ ਪਰ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਹੁਣ ਨਵੇਂ ਇੰਜੀਨੀਅਰਾਂ ਦਾ ਆਉਣਾ ਘੱਟ...
  • ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ * ਸਪੇਸਐਕਸ ਰਾਕੇਟ ‘ਚ ਜਾਣ ਦੀ ਹੈ ਯੋਜਨਾ * ਚੰਨ ‘ਤੇ ਜਾਣ ਵਾਲੇ ਹੋਣਗੇ ਪਹਿਲੇ ਵਿਅਕਤੀ ਲਾਸ ਏਂਜਲਸ, 20 ਸਤੰਬਰ (ਪੰਜਾਬ ਮੇਲ)-ਜਾਪਾਨ ਦੇ ਅਰਬਪਤੀ ਯੁਸਾਕੂ ਮੇਇਜਾਵਾ ਸਪੇਸਐਕਸ ਦੇ ਬਿੱਗ ਫਾਲਕਨ...
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...

ਹਰਦਿਆਲ ਸਿੰਘ ਚੀਮਾ ਦੀਆਂ ਪੁਸਤਕਾਂ ਦਾ ਸਮੀਖਿਆ ਸਮਾਰੋਹ ਹੋਇਆ

ਹਰਦਿਆਲ ਸਿੰਘ ਚੀਮਾ ਦੀਆਂ ਪੁਸਤਕਾਂ ਦਾ ਸਮੀਖਿਆ ਸਮਾਰੋਹ ਹੋਇਆ
February 14
10:12 2018

ਸੈਕਰਾਮੈਂਟੋ, 14 ਫਰਵਰੀ (ਪੰਜਾਬ ਮੇਲ)- ਹਰਦਿਆਲ ਸਿੰਘ ਚੀਮਾ (ਵਹਿਣੀਵਾਲ) ਦੀ ਨਵੀਂ ਪੁਸਤਕ ”ਮੱਸਾ ਰੰਘੜ ਬੋਲ ਪਿਆ” ਸਮੇਤ ਦੱਸ ਪੁਸਤਕਾਂ ਦਾ ਸਮੀਖਿਆ ਸਮਾਰੋਹ ਬਹੁਤ ਹੀ ਯਾਦਗਾਰੀ ਹੋ ਨਿਬੜਿਆ। ਸਮਾਰੋਹ ਦੀ ਸ਼ੁਰੂਆਤ ਚੀਮਾ ਹੁਰਾਂ ਨੇ ਸਭ ਆਏ ਹੋਏ ਸਰੋਤਿਆਂ ਅਤੇ ਕਵੀਆਂ ਨੂੰ ਜੀ ਆਇਆਂ ਆਖ ਕੇ ਕੀਤੀ। ਇਸ ਸਮਾਰੋਹ ਵਿਚ ਜੋਅ ਐਂਡਰਸਨ, ਕਿੰਗ ਕਾਉਂਟੀ ਲਾਇਬ੍ਰੇਰੀ ਸਿਸਟਮ ਦੇ ਡਾਈਵਰਸਿਟੀ ਕੋ-ਆਰਡੀਨੇਟਰ ਨੇ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ। ਚੀਮਾ ਪਰਿਵਾਰ ਵਲੋਂ ਤੇ ਲਿਖਾਰੀ ਸਭਾ ਵਲੋਂ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਗਿਆ ਤੇ ਟਰਾਫ਼ੀ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਜੋਅ ਐਂਡਰਸਨ ਨੇ ਵੀ ਹਰਦਿਆਲ ਸਿੰਘ ਚੀਮਾ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ। ਇਸ ਮੌਕੇ ਹਰਦਿਆਲ ਸਿੰਘ ਚੀਮਾ ਦੀਆਂ ਪੁਸਤਕਾਂ ਬਾਰੇ ਪਰਚੇ ਵੀ ਪੜ੍ਹੇ ਗਏ। ਪਰਚੇ ਪੜ੍ਹਨ ਵਾਲਿਆਂ ‘ਚ ਸ਼ਾਇਰ ਅਵਤਾਰ ਸਿੰਘ ਆਦਮਪੁਰੀ, ਵਾਸਦੇਵ ਸਿੰਘ ਪਰਹਾਰ, ਕਰਨੈਲ ਕੈਲ, ਹਰਸ਼ਿੰਦਰ ਸਿੰਘ ਸੰਧੂ, ਡਾ. ਜੇ.ਬੀ. ਸਿੰਘ, ਇੰਦਰਜੀਤ ਸਿੰਘ ਬੱਲੋਵਾਲੀਆ ਅਤੇ ਅਵਤਾਰ ਸਿੰਘ ਬਲਿੰਗ ਆਦਿ ਸ਼ਾਮਿਲ ਸਨ।
ਸਟੇਜ ਸਕੱਤਰ ਦੀ ਸੇਵਾ ਲਿਖਾਰੀ ਸਭਾ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਤਰਸਿੱਕਾ ਨੇ ਨਿਭਾਈ। ਇਸ ਮੌਕੇ ਕਵੀ ਦਰਬਾਰ ਵੀ ਹੋਇਆ, ਜਿਸ ‘ਚ ਪੰਜਾਬੀ ਲਿਖਾਰੀ ਸਭਾ ਦੀ ਪ੍ਰਧਾਨ ਮਨਜੀਤ ਕੌਰ ਗਿੱਲ ਤੇ ਸ਼ਿੰਗਾਰਾ ਸਿੰਘ ਸਿੱਧੂ, ਗੁਰਪ੍ਰੀਤ ਸੋਹਲ, ਹਰਪਾਲ ਸਿੰਘ ਸਿੱਧੂ, ਜਗਜੀਤ ਉੱਪਲ, ਸਾਧੂ ਸਿੰਘ ਝੱਜ, ਡਾ. ਜਸਵੀਰ ਕੌਰ, ਸੁਖਦੀਪ ਗਰੇਵਾਲ, ਬਲਿਹਾਰ ਲੇਹਲ ਤੇ ਜਸਵੀਰ ਸਹੋਤਾ ਆਦਿ ਸ਼ਾਇਰਾਂ ਨੇ ਆਪਣੀਆਂ ਰਚਨਾਵਾਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ। ਸਿਆਟਲ ਦੇ ਨਾਮਵਰ ਗਾਇਕ ਰਣਜੀਤ ਤੇਜੀ, ਸਰਜੀਤ ਬੈਂਸ ਤੇ ਅਵਤਾਰ ਬਿੱਲਾ ਨੇ ਗੀਤ ਗਾ ਕੇ ਸਭ ਦਾ ਮਨੋਰੰਜਨ ਕੀਤਾ।
ਈਸ਼ਰ ਸਿੰਘ ਗਰਚਾ, ਡਾ. ਹਰੀਰਤਨ ਸਿੰਘ, ਕੇਵਲ ਸਿੰਘ ਸਿੱਧੂ, ਬੀਬੀ ਸੁਖਰਾਜ ਚੀਮਾ, ਗੋਬਿੰਦ ਕੰਗ, ਪਾਲ ਸਿੰਘ ਢੀਂਡਸਾ, ਪੀ.ਟੀ.ਸੀ. ਚੈਨਲ ਤੋਂ ਗੁਰਪ੍ਰੀਤ ਸਿੰਘ ਸਮੇਤ ਹੋਰ ਵੀ ਕਾਫ਼ੀ ਪਤਵੰਤੇ ਹਾਜ਼ਰ ਸਨ। ਆਖੀਰ ਹਰਦਿਆਲ ਸਿੰਘ ਚੀਮਾ ਹੁਰਾਂ ਦੇ ਪੁੱਤਰ ਅਨਮੋਲ ਚੀਮਾ ਨੇ ਸਭ ਆਏ ਹੋਏ ਮਹਿਮਾਨਾਂ ਦਾ ਸ਼ੁਕਰੀਆ ਕਰਦੇ ਹੋਏ ਸਮਾਰੋਹ ਦੀ ਸਮਾਪਤੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article