PUNJABMAILUSA.COM

ਹਰਭਜਨ ਦੀ ਸਿਆਸਤਦਾਨਾਂ ਨੂੰ ‘ਹਿੰਦੂ-ਮੁਸਲਿਮ’ ਮੁੱਦੇ ’ਤੇ ਫਿਟਕਾਰ

July 16
08:52 2018

ਨਵੀਂ ਦਿੱਲੀ, 16 ਜੁਲਾਈ (ਪੰਜਾਬ ਮੇਲ)- ਕ੍ਰਿਕੇਟਰ ਹਰਭਜਨ ਸਿੰਘ ਨੇ ਫੀਫਾ ਵਰਲਡ ਕੱਪ ਦੇ ਬਹਾਨੇ ਦੇਸ਼ ਦੀ ਸਿਆਸਤ ਨੂੰ ਵੱਡੀ ਫਿਟਕਾਰ ਲਾਈ ਹੈ। ਕ੍ਰੋਏਸ਼ੀਆ ਦੇ ਫਾਈਨਲ ਖੇਡਣ ਸਬੰਧੀ ਹਰਭਜਨ ਨੇ ਟਵੀਟ ਕੀਤਾ ਕਿ 50 ਲੱਖ ਦੀ ਆਬਾਦੀ ਵਾਲਾ ਦੇਸ਼ ਕ੍ਰੋਏਸ਼ੀਆ ਫੁਟਬਾਲ ਦਾ ਫਾਈਨਲ ਖੇਡ ਗਿਆ ਤੇ ਅਸੀਂ 135 ਕਰੋੜ ਭਾਰਤੀ ਹਿੰਦੂ-ਮੁਸਲਮਾਨ ਖੇਡ ਰਹੇ ਹਾਂ। ਭਾਵੇਂ ਕ੍ਰੋਏਸ਼ੀਆ ਖਿਤਾਬ ਨਹੀਂ ਜਿੱਤ ਸਕਿਆ ਪਰ ਲੋਕ ਉਸ ਦੇ ਸੰਘਰਸ਼ ਦੀ ਕਹਾਣੀ ਤੋਂ ਕਾਫੀ ਪ੍ਰਭਾਵਿਤ ਹੋ ਰਹੇ ਹਨ।
ਹਰਭਜਨ ਨੇ ਟਵੀਟ ’ਚ ਕੀ ਲਿਖਿਆ
“ਲਗਪਗ 50 ਲੱਖ ਦੀ ਆਬਾਦੀ ਵਾਲਾ ਛੋਟਾ ਜਿਹਾ ਦੇਸ਼ ਕ੍ਰੋਏਸ਼ੀਆ ਫੁਟਬਾਲ ਵਰਲਡ ਕੱਪ ਦਾ ਫਾਈਨਲ ਖੇਡੇਗਾ ਤੇ ਅਸੀਂ 135 ਕਰੋੜ ਭਾਰਤੀ ਹਿੰਦੂ-ਮੁਸਲਮਾਨ ਖੇਡ ਰਹੇ ਹਾਂ। ਸੋਚ ਬਦਲੋ, ਦੇਸ਼ ਬਦਲੇਗਾ।”

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’