PUNJABMAILUSA.COM

ਹਰਭਜਨ ਸਿੰਘ ਪਿਤਾ ਬਣੇ, ਗੀਤਾ ਬਸਰਾ ਨੇ ਧੀ ਨੂੰ ਦਿੱਤਾ ਜਨਮ

ਹਰਭਜਨ ਸਿੰਘ ਪਿਤਾ ਬਣੇ, ਗੀਤਾ ਬਸਰਾ ਨੇ ਧੀ ਨੂੰ ਦਿੱਤਾ ਜਨਮ

ਹਰਭਜਨ ਸਿੰਘ ਪਿਤਾ ਬਣੇ, ਗੀਤਾ ਬਸਰਾ ਨੇ ਧੀ ਨੂੰ ਦਿੱਤਾ ਜਨਮ
July 28
21:53 2016

bhajji
ਨਵੀਂ ਦਿੱਲੀ, 28 ਜੁਲਾਈ (ਪੰਜਾਬ ਮੇਲ)- ਫਿਰਕੀ ਗੇਂਦਬਾਜ਼ ਹਰਭਜਨ ਸਿੰਘ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਗੀਤਾ ਬਸਰਾ ਨੇ ਬੁੱਧਵਾਰ ਦੇਰ ਰਾਤ ਇਕ ਪਿਆਰੀ ਜਿਹੀ ਬੇਟੀ ਨੂੰ ਜਨਮ ਦਿੱਤਾ ਹੈ। ਹਰਭਜਨ ਸਿੰਘ ਦੀ ਮਾਂ ਨੇ ਇਕ ਅਖਬਾਰ ਨੂੰ ਇਹ ਦੱਸਿਆ ਕਿ ਲੰਡਨ ਵਿਚ ਗੀਤਾ ਨੇ ਇਕ ਲੜਕੀ ਨੂੰ ਜਨਮ ਦਿੱਤਾ ਹੈ। ਹਾਲਾਂਕਿ ਖੁਦ ਹਰਭਜਨ ਸਿੰਘ ਜਾਂ ਗੀਤਾ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਇਕ ਰਿਪੋਰਟ ਮੁਤਾਬਕ ਮਾਂ ਅਤੇ ਬੱਚਾ ਦੋਵੇਂ ਪੂਰੀ ਤਰ੍ਹਾਂ ਸਿਹਤਮੰਦ ਹਨ। ਹਰਭਜਨ ਸਿੰਘ ਵੀ ਆਪਣੀ ਪਤਨੀ ਅਤੇ ਧੀ ਨਾਲ ਲੰਡਨ ਵਿਚ ਹੀ ਹਨ। ਪਿਛਲੇ ਕਾਫੀ ਲੰਬੇ ਸਮੇਂ ਤੋਂ ਸਬੰਧਾਂ ਵਿਚ ਰਹਿਣ ਤੋਂ ਬਾਅਦ ਹਰਭਜਨ ਸਿੰਘ ਅਤੇ ਗੀਤਾ ਬਸਰਾ ਨੇ 29 ਅਕਤੂਬਰ 2015 ਨੂੰ ਜਲੰਧਰ ਵਿਚ ਵਿਆਹ ਰਚਾਇਆ ਸੀ। ਇਸ ਸਾਲ ਜੂਨ ਵਿਚ ਸ਼ਾਨਦਾਰ ਤਰੀਕੇ ਨਾਲ ਗੀਤਾ ਦੀ ਗੋਦ ਭਰਾਈ ਦੀ ਰਸਮੀ ਨਿਭਾਈ ਗਈ ਸੀ। ਹਰਭਜਨ ਸਿੰਘ ਦੀ ਮਾਂ ਅਵਤਾਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਹਰਭਜਨ ਸਿੰਘ ਅਤੇ ਗੀਤਾ ਨੂੰ ਫੋਨ ਕਰਕੇ ਬੇਟੀ ਦੇ ਜਨਮ ਉੱਤੇ ਮੁਬਾਰਕਬਾਦ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article