PUNJABMAILUSA.COM

ਹਰਭਜਨ ਸਿੰਘ ਹੋ ਸਕਦੇ ਹਨ ਕਾਂਗਰਸ ‘ਚ ਸ਼ਾਮਲ

ਹਰਭਜਨ ਸਿੰਘ ਹੋ ਸਕਦੇ ਹਨ ਕਾਂਗਰਸ ‘ਚ ਸ਼ਾਮਲ

ਹਰਭਜਨ ਸਿੰਘ ਹੋ ਸਕਦੇ ਹਨ ਕਾਂਗਰਸ ‘ਚ ਸ਼ਾਮਲ
December 22
10:07 2016

bhajji
ਚੰਡੀਗੜ੍ਹ, 22 ਦਸੰਬਰ (ਪੰਜਾਬ ਮੇਲ)- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਟਾਰ ਸਪਿਨਰ ਹਰਭਜਨ ਸਿੰਘ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾਂਦਾ ਹੈ ਕਿ ਹਰਭਜਨ ਸਿੰਘ ਅੱਜ ਜਾਂ ਇੱਕ-ਦੋ ਦਿਨ ਵਿਚ ਕਾਂਗਰਸ ਵਿਚ ਸ਼ਾਮਲ ਹੋਣਗੇ। ਇਹ ਵੀ ਚਰਚਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੇ ਨਾਲ ਨਵੀਂ ਦਿੱਲੀ ਵਿਚ ਕਾਂਗਰਸ ਵਿਚ ਸ਼ਾਮਲ ਹੋਣਗੇ। ਅੱਜ ਉਨ੍ਹਾਂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਭੱਜੀ ਦੇ ਜਲੰਧਰ ਤੋਂ ਵਿਧਾਨ ਸਭਾ ਚੋਣ ਲੜਨ ਦੀ ਸੰਭਾਵਨਾ ਹੈ। ਇਸ ਨੂੰ ਕਾਂਗਰਸ ਦਾ ਪੰਜਾਬ ਵਿਚ ਮਾਸਟਰ ਸਟਰੋਕ ਮੰਨਿਆ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਹਰਭਜਨ ਦੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਗੱਲਬਾਤ ਹੋ ਗਈ ਹੈ। ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਨਾਲ ਦਿੱਲੀ ਵਿਚ ਮੁਲਾਕਾਤ ਹੋਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਦੋ ਦਿਨ ਪਹਿਲਾਂ ਹੋਈ ਮੁਲਕਾਤ ਤੋਂ ਬਾਅਦ ਅਚਾਨਕ ਇਹ ਗੱਲ ਸਾਹਮਣੇ ਆਉਦ ਕਾਰਨ ਪੰਜਾਬ ਦੀ ਸਿਆਸਤ ਭਖ ਗਈ ਹੈ। ਚਰਚਾ ਇਹ ਵੀ ਹੋ ਰਹੀ ਹੈ ਕਿ ਹਰਭਜਨ ਨੂੰ ਕਾਂਗਰਸ ਵਿਚ ਸ਼ਾਮਲ ਕਰਾਉਣ ਦੀ ਕੋਸ਼ਿਸ਼ ਸਿਆਸਤ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਪਹਿਲ ਨਾਲ ਸ਼ੁਰੂ ਹੋਈ। ਪੂਰੇ ਮਾਮਲੇ ਵਿਚ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article