PUNJABMAILUSA.COM

ਹਰਵਿੰਦਰ ਸਿੰਘ ਕੋਹਲੀ ਨੇ ਸੱਜਣ ਕੁਮਾਰ ਦੀ ਕਾਤਲ ਦੇ ਤੌਰ ‘ਤੇ ਕੀਤੀ ਨਿਸ਼ਾਨਦੇਹੀ

March 21
10:04 2018

ਨਵੀਂ ਦਿੱਲੀ, 21 ਮਾਰਚ (ਪੰਜਾਬ ਮੇਲ)- 1984 ਸਿੱਖ ਕਤਲੇਆਮ ਦੌਰਾਨ ਉੱਤਮ ਨਗਰ ਵਿਖੇ 2 ਸਿੱਖਾਂ ਦੇ ਹੋਏ ਕਤਲ ਦੇ ਮਾਮਲੇ ‘ਚ ਗਵਾਹ ਹਰਵਿੰਦਰ ਸਿੰਘ ਕੋਹਲੀ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਕਾਤਲ ਦੇ ਤੌਰ ‘ਤੇ ਨਿਸ਼ਾਨਦੇਹੀ ਕੀਤੀ ਹੈ। ਕੇਂਦਰ ਸਰਕਾਰ ਦੀ ਐੱਸ.ਆਈ.ਟੀ. ਵਲੋਂ ਕੋਹਲੀ ਅਤੇ ਸੱਜਣ ਨੂੰ ਆਹਮੋ-ਸਾਹਮਣੇ ਬਿਠਾ ਕੇ ਤਫਤੀਸ਼ ਕੀਤੀ ਗਈ। ਦਰਅਸਲ ਕੋਹਲੀ ਦੇ ਪਿਤਾ ਸੋਹਣ ਸਿੰਘ ਅਤੇ ਜੀਜਾ ਅਵਤਾਰ ਸਿੰਘ ਦੇ ਕਤਲ ਅਤੇ ਗੁਆਂਢੀ ਗੁਰਚਰਨ ਸਿੰਘ ਨੂੰ ਜਲਾਉਣ ਦੇ ਮਾਮਲੇ ‘ਚ ਦੁਆਰਕਾ ਅਦਾਲਤ ‘ਚ ਸੁਣਵਾਈ ਚੱਲ ਰਹੀ ਹੈ। ਸੱਜਣ ਕੁਮਾਰ ਨੇ ਇਸ ਮਾਮਲੇ ‘ਚ ਪਹਿਲਾਂ ਦੁਆਰਕਾ ਕੋਰਟ ਅਤੇ ਫਿਰ ਦਿੱਲੀ ਹਾਈ ਕੋਰਟ ‘ਚ ਵੀ ਅਗਾਊਂ ਜ਼ਮਾਨਤ ਪ੍ਰਾਪਤ ਕੀਤੀ ਹੋਈ ਹੈ। ਐੱਸ.ਆਈ.ਟੀ. ਅਧਿਕਾਰੀਆਂ ਨੇ ਗਵਾਹ ਦੋਸ਼ੀ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ। ਇਸ ਸਬੰਧੀ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਸੱਜਣ ਕੁਮਾਰ ਨੇ ਕੋਹਲੀ ਦੇ ਨਾਲ ਪੁੱਛਗਿੱਛ ਦੌਰਾਨ ਬਦਤਮੀਜ਼ੀ ਕਰ ਕੇ ਡਰਾਉਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਕੋਹਲੀ ਨੇ ਦਲੇਰੀ ਨਾਲ ਸੱਜਣ ਕੁਮਾਰ ਦੀ ਕਾਤਲ ਦੇ ਤੌਰ ‘ਤੇ ਪਹਿਚਾਣ ਕੀਤੀ, ਜਦਕਿ ਸੱਜਣ ਕੁਮਾਰ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਗਵਾਹ ਨੂੰ ਝੂਠਾ ਕਿਹਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ