PUNJABMAILUSA.COM

ਹਰਸਿਮਰਤ ਵੱਲੋਂ ਨਰਿੰਦਰ ਮੋਦੀ ਨੂੰ ਫਰਾਂਸ ‘ਚ ਦਸਤਾਰ ਦੀ ਰੱਖਿਆ ਦੀ ਅਪੀਲ

ਹਰਸਿਮਰਤ ਵੱਲੋਂ ਨਰਿੰਦਰ ਮੋਦੀ ਨੂੰ ਫਰਾਂਸ ‘ਚ ਦਸਤਾਰ ਦੀ ਰੱਖਿਆ ਦੀ ਅਪੀਲ

ਹਰਸਿਮਰਤ ਵੱਲੋਂ ਨਰਿੰਦਰ ਮੋਦੀ ਨੂੰ ਫਰਾਂਸ ‘ਚ ਦਸਤਾਰ ਦੀ ਰੱਖਿਆ ਦੀ ਅਪੀਲ
March 11
11:14 2018

ਬਠਿੰਡਾ, 11 ਮਾਰਚ (ਪੰਜਾਬ ਮੇਲ)-ਫਰਾਂਸ ਦੇ ਸਿੱਖਾਂ ਵੱਲੋਂ ਸੁਸ਼ਮਾ ਸਵਰਾਜ ਨੂੰ ਦਸਤਾਰ ਦੇ ਹੱਲ ਲਈ ਲਿਖੇ ਪੱਤਰ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੀ ਸੁਸ਼ਮਾ ਸਵਰਾਜ ਅਤੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਫਰਾਂਸ ਵਿੱਚ ਸਿੱਖਾਂ ਦੀ ਪਗੜੀ ਦੇ ਮੁੱਦੇ ਨੂੰ ਹੱਲ ਕਰਨ ਲਈ ਫਰਾਂਸ ਦੇ ਰਾਸ਼ਟਰਪਤੀ ਨਾਲ ਗੱਲ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। ਫਰਾਂਸ ਦੇ ਰਾਸ਼ਟਰਪਤੀ ਭਾਰਤ ਦੇ ਦੌਰੇ ‘ਤੇ ਹਨ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਦੇ ਇੱਕ ਸਾਲ ਪੂਰਾ ਹੋਣ ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋਈ ਹੈ। ਲੋਕਾਂ ਨਾਲ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੰਜਾਬ ਸਰਕਾਰ ਪੂਰਾ ਨਹੀਂ ਕਰ ਪਾਈ। ਕੇਂਦਰੀ ਮੰਤਰੀ ਨੇ ਕਿਹਾ ਕਿ ਭਾਵੇਂ ਕਿਸਾਨਾਂ ਦੇ ਕਰਜ਼ੇ ਦੀ ਗੱਲ ਹੋਵੇ ਜਾਂ ਨੌਜਵਾਨਾਂ ਨੂੰ ਸਮਾਰਟਫੋਨ ਅਤੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਤੇ ਜਾਂ ਫਿਰ ਸ਼ਗਨ ਸਕੀਮਾਂ ਅਤੇ ਪੈਨਸ਼ਨਾਂ ਨੂੰ ਦੁੱਗਣਾ ਕਰਨ ਦੀ ਗੱਲ ਸਰਕਾਰ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਪਾਈ। ਉਨ੍ਹਾਂ ਕਿ ਆ ਕੇ ਮੁੱਖ ਮੰਤਰੀ ਅਤੇ ਮੰਤਰੀ ਪੂਰਾ ਸਾਲ ਅਫਸਰਾਂ ਨੂੰ ਮਿਲੇ ਤੱਕ ਨਹੀਂ ਤਾਂ ਅਫਸਰਾਂ ਕੋਲੋਂ ਕੰਮ ਕਿਵੇਂ ਕਰਵਾਉਣਗੇ। ਫਰਾਂਸ ਦੇ ਸਿੱਖਾਂ ਵੱਲੋਂ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਨੂੰ ਫਰਾਂਸ ਵਿੱਚ ਸਿੱਖਾਂ ਦੀ ਪਗੜੀ ਦਾ ਮਸਲਾ ਹੱਲ ਕਰਵਾਉਣ ਲਈ ਲਿਖੀ ਚਿੱਠੀ ਬਾਰੇ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਵੀ ਸੁਸ਼ਮਾ ਸਵਰਾਜ ਅਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਉਹ ਭਾਰਤ ਦੇ ਦੌਰੇ ਤੇ ਆਏ ਫਰਾਂਸ ਦੇ ਰਾਸ਼ਟਰਪਤੀ ਨਾਲ ਸਿੱਖਾਂ ਦੀ ਪਗੜੀ ਦੇ ਮੁੱਦੇ ਤੇ ਗੱਲ ਕਰਕੇ ਇਹ ਮਸਲਾ ਹੱਲ ਕਰਵਾਉਣ। ਕੇਂਦਰੀ ਮੰਤਰੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਉਨ੍ਹਾਂ ਦੇ ਪਹਿਰਾਵੇ ਦਾ ਇੱਕ ਹਿੱਸਾ ਹੈ ਅਤੇ ਜੇਕਰ ਉਨ੍ਹਾਂ ਨੂੰ ਬੈਠ ਕੇ ਸਮਝਾਇਆ ਜਾਵੇ ਤਾਂ ਇਹ ਗੱਲ ਫਰਾਂਸ ਦੇ ਸਮਝ ਵਿੱਚ ਆ ਸਕਦੀ ਹੈ ਤੇ ਉਹ ਖ਼ੁਦ ਵੀ ਇਸ ਗੱਲ ਲਈ ਭਾਰਤ ਸਰਕਾਰ ‘ਤੇ ਜ਼ੋਰ ਪਾਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article