PUNJABMAILUSA.COM

ਹਰਿਆਣਾ ਅਤੇ ਦਿੱਲੀ ਵਿਚ ਭੂਚਾਲ ਦੇ ਝਟਕੇ

ਹਰਿਆਣਾ ਅਤੇ ਦਿੱਲੀ ਵਿਚ ਭੂਚਾਲ ਦੇ ਝਟਕੇ

ਹਰਿਆਣਾ ਅਤੇ ਦਿੱਲੀ ਵਿਚ ਭੂਚਾਲ ਦੇ ਝਟਕੇ
June 02
08:50 2017


ਰੋਹਤਕ, 2 ਜੂਨ (ਪੰਜਾਬ ਮੇਲ)- ਹਰਿਆਣਾ ਅਤੇ ਦਿੱਲੀ ਵਿਚ ਅੱਜ ਸਵੇਰੇ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਹਿਲਾ ਝਟਕਾ ਤੜਕੇ 4.25 ਵਜੇ ਤੇ ਦੂਜਾ 4 ਘੰਟੇ ਦੇ ਅੰਦਰ 8.15 ਵਜੇ ਆਇਆ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਰਿਕਟਰ ਸਕੇਲ ‘ਤੇ ਪਹਿਲੇ ਭੂਚਾਲ ਦੀ ਤੀਬਰਤਾ 5.0 ਰਿਕਾਰਡ ਕੀਤੀ ਗਈ, ਦੂਜੇ ਝਟਕੇ ਦੀ ਤੀਬਰਤਾ 3.2 ਸੀ।
ਰਿਪੋਰਟਾਂ ਮੁਤਾਬਕ ਹਰਿਆਣਾ ਵਿਚ ਰੋਹਤਕ ਦੇ ਕੋਲ ਜ਼ਮੀਨ ਤੋਂ 22 ਕਿਲੋਮੀਟਰ ਥੱਲੇ ਭੂਚਾਲ ਦਾ ਕੇਂਦਰ ਦੱਸਿਆ ਜਾ ਰਿਹਾ ਹੈ। ਦਿੱਲੀ ਸਮੇਤ ਉਤਰ ਭਾਰਤ ਵਿਚ ਕਈ ਜਗ੍ਹਾ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਵਿਗਿਆਨੀਆਂ ਨੇ ਭੂਚਾਲ ਦੇ ਖ਼ਤਰੇ ਨੂੰ ਦੇਖਦੇ ਹੋਏ ਦੇਸ਼ ਦੇ ਹਿਸਿੱਆਂ ਨੂੰ ਅਲੱਗ ਜ਼ੋਨਾਂ ਵਿਚ ਵੰਡਿਆ ਹੈ। ਸਭ ਤੋਂ ਘੱਟ ਖ਼ਤਰਾ ਜ਼ੋਨ 2 ਵਿਚ ਹੈ ਅਤੇ ਸਭ ਤੋਂ ਜ਼ਿਆਦਾ ਜ਼ੋਨ 5 ਵਿਚ ਹੈ। ਦਿੱਲੀ ਜ਼ੋਨ 4 ਵਿਚ ਹੈ, ਇੱਥੇ ਰਿਕਟਰ ਸਕੇਲ ‘ਤੇ 6 ਤੋਂ ਜ਼ਿਆਦਾ ਤੀਬਰਤਾ ਵਾਲਾ ਭੂਚਾਲ ਭਾਰੀ ਤਬਾਹੀ ਮਚਾ ਸਕਦਾ ਹੈ। ਜ਼ੋਨ 4 ਵਿਚ ਮੁੰਬਈ, ਦਿੱਲੀ ਜਿਹੇ ਸ਼ਹਿਰ ਹਨ। ਇਨ੍ਹਾਂ ਤੋਂ ਇਲਾਵਾ ਜੰਮੂ ਕਸ਼ਮੀਰ, ਹਿਮਾਚਲ, ਪੱਛਮੀ ਗੁਜਰਾਤ, ਉਤਰ ਪ੍ਰਦੇਸ਼ ਦੇ ਪਹਾੜੀ ਇਲਾਕੇ ਅਤੇ ਬਿਹਾਰ-ਨੇਪਾਲ ਸਰਹੱਦ ਦੇ ਇਲਾਕੇ ਇਸ ਵਿਚ ਸ਼ਾਮਲ ਹਨ। ਇੱਥੇ ਭੂਚਾਲ ਦਾ ਖ਼ਤਰਾ ਲਗਾਤਾਰ ਬਣਿਆ ਰਹਿੰਦਾ ਹੈ। ਪ੍ਰਿਥਵੀ ਦੇ ਅੰਦਰ ਸੱਤ ਪਲੇਟਸ ਹਨ ਜੋ ਲਗਾਤਾਰ ਘੁੰਮ ਰਹੀ ਹੈ। ਜਿੱਥੇ ਇਹ ਪਲੇਟਸ ਟਰਕਾਉਂਦੀ ਹੈ ਉਹ ਜ਼ੋਨ ਫਾਲਟ ਲਾਈਨ ਕਹਾਊਂਦਾ ਹੈ। ਵਾਰ ਵਾਰ ਟਕਰਾਉਣ ਕਾਰਨ ਪਲੇਟਸ ਦੇ ਕੋਣੇ ਮੁੜਦੇ ਹਨ। ਜਦ ਜ਼ਿਆਦਾ ਦਬਾਅ ਬਣਦਾ ਹੈ ਤਾਂ ਪਲੇਟਸ ਟੁੱਟਣ ਲੱਗਦੀ ਹੈ। ਥੱਲੇ ਦੀ ਊਰਜਾ ਬਾਹਰ ਆਉਣ ਦਾ ਰਸਤਾ ਲੱਭਦੀ ਹੈ। ਇਸ ਤੋਂ ਬਾਅਦ ਭੂਚਾਲ ਆਉਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article