PUNJABMAILUSA.COM

ਹਰਿਆਣਾ ਦੀ ਪ੍ਰਸਿੱਧ ਗਾਇਕਾ ਦੀ ਖੇਤਾਂ ‘ਚੋਂ ਮਿਲੀ ਲਾਸ਼

January 18
15:28 2018

ਮੁੰਬਈ, 18 ਜਨਵਰੀ (ਪੰਜਾਬ ਮੇਲ)- ਹਰਿਆਣਾ ਦੇ ਰੋਹਤਕ ਜਿਲੇ ‘ਚ ਇਕ ਮਹਿਲਾ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮਹਿਲਾ ਦੀ ਪਛਾਣ ਹਰਿਆਣਵੀ ਗਾਇਕਾ ਮਮਤਾ ਸ਼ਰਮਾ ਦੇ ਰੂਪ ‘ਚ ਹੋਈ ਹੈ। ਮਮਤਾ ਪਿੱਛਲੇ ਕਰੀਬ 4 ਦਿਨਾਂ ਤੋਂ ਲਾਪਤਾ ਸੀ। ਇਸ ਮਾਮਲੇ ‘ਚ ਉਨ੍ਹਾਂ ਦੇ ਬੇਟੇ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ।
ਮਾਮਲਾ ਰੋਹਤਕ ਜਿਲੇ ਦੇ ਪਿੰਡ ਬਲਿਯਾਨੀ ਦਾ ਹੈ। ਹਰਿਆਣਾ ਦਾ ਮੁੱਖ ਮੰਤਰੀ ਵੀ ਇਸ ਪਿੰਡ ਨਾਲ ਸੰਬੰਧਤ ਹੈ। ਵੀਰਵਾਰ ਦੁਪਹਿਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਦੇ ਇਕ ਖੇਤ ‘ਚ ਮਹਿਲਾ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਲਾਸ਼ ਦੀ ਸ਼ਨਾਖਤ ਹਰਿਆਣਾ ਦੀ ਪ੍ਰਸਿੱਧ ਗਾਇਕਾ ਮਮਤਾ ਸ਼ਰਮਾ ਦੇ ਰੂਪ ‘ਚ ਹੋਈ ਹੈ।
ਜਾਂਚ ‘ਚ ਪੁਲਿਸ ਨੇ ਦੱਸਿਆ ਹੈ ਕਿ ਉਸਦਾ ਕਤਲ ਕਰਕੇ ਲਾਸ਼ ਨੂੰ ਖੇਤ ‘ਚ ਸੁੱਟ ਦਿੱਤਾ ਗਿਆ। ਮਮਤਾ ਦਾ ਕਤਲ ਗਲਾ ਚੀਰ ਕੇ ਕੀਤਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਕੇ ਪੋਸਟਮਾਟਮ ਲਈ ਭੇਜ ਦਿੱਤੀ। ਬੀਤੇ 1 ਦਿਨ ਪਹਿਲਾਂ 16 ਜਨਵਰੀ ਨੂੰ ਮਮਤਾ ਦੇ ਬੇਟੇ ਨੇ ਉਸਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਥਾਣੇ ‘ਚ ਦਰਜ ਕਰਵਾਈ ਸੀ। ਪੁਲਿਸ ਉਦੋਂ ਤੋਂ ਹੀ ਉਸਦੀ ਭਾਲ ਕਰ ਰਹੀ ਸੀ। ਮਮਤਾ ਸ਼ਰਮਾ ਕਲਾਨੌਰ ਦੀ ਰਹਿਣ ਵਾਲੀ ਸੀ। ਉਹ 14 ਜਨਵਰੀ ਨੂੰ ਕਲਾਨੌਰ ਤੋਂ ਕਿਸੇ ਪ੍ਰੋਗਰਾਮ ਲਈ ਗਈ ਸੀ। ਫਿਲਹਾਲ ਪੁਲਿਸ ਮਮਤਾ ਦੀ ਕਤਲ ਦੀ ਜਾਂਚ ‘ਚ ਜੁੱਟੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ