PUNJABMAILUSA.COM

ਹਰੀਕੇ ਪੱਤਣ ‘ਤੇ ਬਾਦਲ ਤੇ ਮਜੀਠੀਆ ਸਮੇਤ ਅਕਾਲੀ ਦਲ ਦਾ ਧਰਨਾ

 Breaking News

ਹਰੀਕੇ ਪੱਤਣ ‘ਤੇ ਬਾਦਲ ਤੇ ਮਜੀਠੀਆ ਸਮੇਤ ਅਕਾਲੀ ਦਲ ਦਾ ਧਰਨਾ

ਹਰੀਕੇ ਪੱਤਣ ‘ਤੇ ਬਾਦਲ ਤੇ ਮਜੀਠੀਆ ਸਮੇਤ ਅਕਾਲੀ ਦਲ ਦਾ ਧਰਨਾ
December 07
21:28 2017

ਅਕਾਲੀ ਵਰਕਰਾਂ ਖਿਲਾਫ਼ ਹੋ ਰਹੇ ਝੁੱਠੇ ਕੇਸਾਂ ਨੂੰ ਰੱਦ ਕਰਨ ਦੀ ਮੰਗ
ਹਰੀਕੇ ਪੱਤਣ, 7 ਦਸੰਬਰ (ਪੰਜਾਬ ਮੇਲ)-ਕਾਂਗਰਸੀ ਵਰਕਰਾਂ ਵਲੋਂ ਅਕਾਲੀ ਵਰਕਰਾਂ ਦੀ ਕਥਿਤ ਕੁੱਟਮਾਰ ਤੇ ਅਕਾਲੀ ਵਰਕਰਾਂ ‘ਤੇ ਹੋਏ ਪਰਚਿਆਂ ਤੋਂ ਬਾਅਦ ਅਕਾਲੀ ਦਲ ਵਲੋਂ ਹਰੀਕੇ ਪੱਤਣ ‘ਤੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਹਰੀਕੇ ਪੱਤਣ ‘ਤੇ ਦਿੱਤੇ ਜਾ ਰਹੇ ਧਰਨੇ ‘ਚ ਦੇਰ ਰਾਤ ਤੱਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਕਰਮ ਸਿੰਘ ਮਜੀਠੀਆ ਤੇ ਸੈਂਕੜੇ ਹੋਰ ਅਕਾਲੀ ਵਰਕਰ ਮੌਜੂਦ ਸਨ। ਇਸ ਧਰਨੇ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਵਿਕਰਮ ਸਿੰਘ ਮਜੀਠੀਆ ਨੇ ਅਕਾਲੀ ਵਰਕਰਾਂ ਨਾਲ ਸੜਕ ‘ਤੇ ਬੈਠ ਕੇ ਲੰਗਰ ਛਕਿਆ।
ਧਰਨਾ ‘ਤੇ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਮੰਗ ਹੈ ਕਿ ਮੱਲਾਂਵਾਲਾ ਮਾਮਲੇ ਲਈ ਦੋਸ਼ੀਆਂ ਖਿਲਾਫ ਨਾ ਸਿਰਫ ਕਾਰਵਾਈ ਕੀਤੀ ਜਾਵੇ ਬਲਕਿ ਸਬੰਧਤ ਖੇਤਰ ਦੇ ਪੁਲਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾਵੇ। ਉਥੇ ਦੇਰ ਰਾਤ ਇਕ ਹੋਰ ਖਬਰ ਮੁਤਾਬਕ ਚੋਣ ਕਮਿਸ਼ਨ ਵਲੋਂ ਜ਼ੀਰਾ ਦੇ ਡੀ.ਐੱਸ.ਪੀ. ਤੇ ਮੱਲਾਂਵਾਲਾ ਦੇ ਐੱਸ.ਐੱਚ.ਓ. ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ ਪਰ ਇਸ ਦੇ ਬਾਵਜੂਦ ਧਰਨਾਕਾਰੀ ਮੌਕੇ ‘ਤੇ ਡਟੇ ਹੋਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article