PUNJABMAILUSA.COM

ਹਰੇਕ ਧਰਮ ਦੇ ਲੋਕਾਂ ਨੂੰ ਅਮਰੀਕਾ ‘ਚ ਰਹਿਣ ਦਾ ਹੱਕ : ਹਿਲੇਰੀ

ਹਰੇਕ ਧਰਮ ਦੇ ਲੋਕਾਂ ਨੂੰ ਅਮਰੀਕਾ ‘ਚ ਰਹਿਣ ਦਾ ਹੱਕ : ਹਿਲੇਰੀ

ਹਰੇਕ ਧਰਮ ਦੇ ਲੋਕਾਂ ਨੂੰ ਅਮਰੀਕਾ ‘ਚ ਰਹਿਣ ਦਾ ਹੱਕ : ਹਿਲੇਰੀ
July 30
06:15 2016

hillla
ਫਿਲਾਡੇਲਫੀਆ, 29 ਜੁਲਾਈ (ਪੰਜਾਬ ਮੇਲ)- ਇੱਥੇ ਚਲ ਰਹੀ ਡੈਮੋਕਰੇਟਿਕ ਨੈਸ਼ਨਲ ਕਨਵੈਨਸ਼ਨ ਵਿਚ ਹਿਲੇਰੀ ਨੇ ਪਾਰਟੀ ਦੇ ਰਾਸ਼ਟਰਪਤੀ ਉਮੀਵਾਰ ਦੇ ਪ੍ਰਪੋਜਲ ਨੂੰ ਰਸਮੀ ਤੌਰ ‘ਤੇ ਸਵੀਕਾਰ ਕਰ ਲਿਆ। ਇਸ ਮੌਕੇ ‘ਤੇ ਹਿਲੇਰੀ ਨੇ ਕਿਹਾ ਕਿ ਡੌਨਾਲਡ ਟਰੰਪ ਲੋਕਾਂ ਨੂੰ ਡਰਾ ਰਹੇ ਹਨ। ਅਮਰੀਕਾ ਵਿਚ ਹਰ ਧਰਮ ਦੇ ਲੋਕਾਂ ਨੂੰ ਰਹਿਣ ਦਾ ਹੱਕ ਹੈ। ਓਬਾਮਾ ਅਤੇ ਬਿਡੇਨ ਨੇ ਅਮਰੀਕਾ ਨੂੰ ਇਕੋਨੌਮਿਕ ਕਰਾਈਸਿਸ ਤੋਂ ਬਚਾਇਆ ਹੈ। ਹਿਲੇਰੀ ਨੇ ਕਿਹਾ ਕਿ ਮੇਰੀ ਪਹਿਲੀ ਜ਼ਿੰਮੇਦਾਰੀ ਨਵੇਂ ਰੋਜ਼ਗਾਰ ਲਿਆਉਣਾ ਹੋਵੇਗੀ। ਟਰੰਪ ਅਮਰੀਆਂ ਨੂੰ ਇਕ ਦੂਜੇ ਅਤੇ ਦੁਨੀਆ ਨਾਲ ਵੰਡਣ ਦਾ ਕੰਮ ਕਰ ਰਹੇ ਹਨ। ਅਮਰੀਕੀ ਇਹ ਨਹੀਂ ਕਹਿੰਦੇ ਕਿ ਮੈਂ ਇਕੱਲੇ ਉਨ੍ਹਾਂ ਰੋਕ ਦੇਵਾਂਗੀ। ਅਸੀਂ ਸਭ ਮਿਲ ਕੇ ਉਨ੍ਹਾਂ ਰੋਕ ਦੇਣਗੇ। ਵਾਲ ਸਟਰੀਟ ਨੂੰ ਥੱਲੇ ਨਹੀਂ ਆਉਣ ਦਿੱਤਾ ਜਾਵੇਗਾ। ਮੇਰਾ ਸਾਇੰਸ ਵਿਚ ਯਕੀਨ ਹੈ। ਅਸੀਂ ਕਲਾਈਮੇਟ ਚੇਂਜ ਨੂੰ ਰੋਕਣ ਦੇ ਲਈ ਵੀ ਕੰਮ ਕਰਾਂਗੇ। ਜੇਕਰ ਤੁਹਾਨੁੰ ਲਗਦਾ ਹੈ ਕਿ ਮਹਿਲਾਵਾਂ ਨੂੰ ਵੀ ਸਮਾਨ ਕੰਮ ਦੇ ਲਈ ਪੁਰਸ਼ਾਂ ਦੀ ਤਰ•ਾ ਸੈਲਰੀ ਮਿਲੇ, ਤਾਂ ਸਾਡੇ ਨਾਲ ਆਉਣ। ਅਮੀਰਾਂ ਨੂੰ ਟੈਕਸ ਵਿਚ ਹਿੱਸਾ ਦੇਣਾ ਚਾਹੀਦਾ। ਡੈਮੋਕਰੇਟਿਕ ਪਾਰਟੀ ਵਰਕਿੰਗ ਕਲਾਸ ਦੀ ਪਾਰਟੀ ਹੈ। ਹਿਲੇਰੀ ਨੇ ਟਰੰਪ ‘ਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਕਿ ਤੁਸੀਂ ਮੈਨੂੰ ਦੱਸਣ, ਅਮਰੀਕਾ ਦੇ ਲਈ ਪਹਿਲਾਂ ਜ਼ਰੂਰੀ ਕੀ ਹੈ? ਟਰੰਪ ਚੀਨ ਦੀ ਗੱਲ ਕਰਦੇ ਹਨ, ਕੋਲੋਰਾਡੋ ਦੀ ਨਹੀਂ। ਉਹ ਮੈਕਸਿਕੋ ਨੂੰ ਫਟਕਾਰ ਲਾਉਂਦੇ ਹਨ, ਜਦ ਕਿ ਮਿਸ਼ੀਗਨ ਦੀ ਕੋਈ ਗੱਲ ਨਹੀਂ ਕਰਦੇ। ਉਹ ਅਮਰੀਕਾ ਨੂੰ ਮਹਾਨ ਬਣਾਉਣ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਅਮਰੀਕਾ ਤੋਂ ਹੀ ਅਪਣੀ ਚੀਜ਼ਾਂ ਦੀ ਸ਼ੁਰੂਆਤ ਕਰਨੀ ਚਾਹੀਦੀ। ਟਰੰਪ ਨੇ ਦਾਅਵਾ ਕੀਤਾ ਕਿ ਉਹ ਇਕੱਲੇ ਹੀ ਮੈਨੂੰ ਫਿਕਸ ਕਰ ਸਕਦੇ ਹਨ। ਲੇਕਿਨ ਉਹ ਅਜਿਹਾ ਨਹੀਂ ਕਰ ਸਕਣਗੇ। ਅਮਰੀਕਾ ਵਿਚ ਲੱਖਾਂ ਇਮੀਗਰੈਂਟਸ ਦੇਸ਼ ਦੀ ਇਕੋਨੌਮੀ ਨੂੰ ਅੱਗੇ ਵਧਾਉਣ ਦੇ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਬਾਹਰ ਕੱਢਣਾ ਅਣਨੁੱਖੀ ਅਤੇ ਅਮਰੀਕਾ ਨੂੰ ਪਿੱਛੇ ਵੱਲ ਲਿਜਾਣ ਵਾਲਾ ਹੋਵੇਗਾ। ਹਿਲੇਰੀ ਨੇ ਕਿਹਾ ਕਿ ਜੇਕਰ ਮੈਂ ਰਾਸ਼ਟਰਪਤੀ ਬਣੀ ਤਾਂ ਡੈਮੋਕਰੇਟਸ, ਰਿਪਬਲਿਕਨ ਜਾਂ ਇੰਡੀਪੈਂਡੈਂਟਸ ਦੀ ਹੀ ਨਹੀਂ, ਸੰਘਰਸ਼ ਕਰ ਰਹੇ, ਕਾਮਯਾਬ ਲੋਕਾਂ ਦੀ, ਸਾਰੇ ਅਮਰੀਕੀਆਂ ਦੀ ਰਾਸ਼ਟਰਪਤੀ ਰਹਾਂਗੀ। ਇਸ ਦੌਰਾਨ ਉਨਾਂ ਦੀ ਧੀ ਚੈਲਸੀ ਨੇ ਵੀ ਸੰਬੋਧਨ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article