PUNJABMAILUSA.COM

ਹਰ ਰੋਜ਼ ਔਸਤਨ 35 ਕਿਸਾਨ ਕਰ ਰਹੇ ਖ਼ੁਦਕੁਸ਼ੀਆਂ

 Breaking News

ਹਰ ਰੋਜ਼ ਔਸਤਨ 35 ਕਿਸਾਨ ਕਰ ਰਹੇ ਖ਼ੁਦਕੁਸ਼ੀਆਂ

ਹਰ ਰੋਜ਼ ਔਸਤਨ 35 ਕਿਸਾਨ ਕਰ ਰਹੇ ਖ਼ੁਦਕੁਸ਼ੀਆਂ
June 09
10:03 2017

ਹੈਦਰਾਬਾਦ, 9 ਜੂਨ (ਪੰਜਾਬ ਮੇਲ) – ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਮਗਰੋਂ ਦੇਸ਼ ਵਿਚ ਹਰ ਰੋਜ਼ ਔਸਤਨ 35 ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਸਮਿਤੀ ਦੇ ਮੁਖੀ ਉਤਮ ਕੁਮਾਰ ਰੈਡੀ ਨੇ ਦੋਸ਼ ਲਾਇਆ ਕਿ ਰਾਜ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਤੇਲੰਗਾਨਾ ਵਿਚ ਤਿੰਨ ਕਿਸਾਨ ਹਰ ਰੋਜ਼ ਖ਼ੁਦਕੁਸ਼ੀ ਕਰ ਰਹੇ ਹਨ।
ਇਕ ਗ਼ੈਰ-ਸਰਕਾਰੀ ਸੰਸਥਾ ਦੁਆਰਾ ਕਰਾਏ ਗਏ ਸਰਵੇਖਣ ਦਾ ਹਵਾਲਾ ਦਿੰਦਿਆਂ ਰੈਡੀ ਨੇ ਕਿਹਾ, ‘ਤੇਲੰਗਾਨਾ ਵਿਚ ਹੁਣ ਤਕ 2964 ਕਿਸਾਨ ਆਤਮ-ਹਤਿਆ ਕਰ ਚੁੱਕੇ ਹਨ। ਪਿਛਲੇ ਤਿੰਨ ਸਾਲਾਂ ਦੌਰਾਨ ਰਾਜ ਵਿਚ ਔਸਤਨ ਤਿੰਨ ਕਿਸਾਨਾਂ ਨੇ ਹਰ ਰੋਜ਼ ਆਤਮਹਤਿਆ ਕੀਤੀ। ਰਾਸ਼ਟਰੀ ਪੱਧਰ ‘ਤੇ ਨਰਿੰਦਰ ਮੋਦੀ ਦੇ ਸ਼ਾਸਨਕਾਲ ਵਿਚ ਪਿਛਲੇ ਤਿੰਨ ਸਾਲਾਂ ਵਿਚ ਹਰ ਰੋਜ਼ ਔਸਤਨ 35 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ।’ ਤੇਲੰਗਾਨਾ ਵਿਚ 2019 ਵਿਚ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੇ ਸੱਤਾ ਵਿਚ ਆਉਣ ਦਾ ਵਿਸ਼ਵਾਸ ਦਿਵਾਉਂÎਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਲਈ ਕਰਜ਼ਾ ਮਾਫ਼ੀ ਦੀ ਯੋਜਨਾ ਲਾਗੂ ਕਰੇਗੀ ਜਿਸ ਤਹਿਤ ਹਰ ਕਿਸਾਨ ਦਾ ਦੋ ਲੱਖ ਰੁਪਏ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article