PUNJABMAILUSA.COM

ਹਰ ਸਾਲ ਹਜ਼ਾਰਾਂ ਭਾਰਤੀ ਅਮਰੀਕਾ ਵਿਚ ਪਨਾਹ ਲਈ ਖਰਚਦੇ ਨੇ 25 ਤੋਂ 30 ਲੱਖ

 Breaking News

ਹਰ ਸਾਲ ਹਜ਼ਾਰਾਂ ਭਾਰਤੀ ਅਮਰੀਕਾ ਵਿਚ ਪਨਾਹ ਲਈ ਖਰਚਦੇ ਨੇ 25 ਤੋਂ 30 ਲੱਖ

ਹਰ ਸਾਲ ਹਜ਼ਾਰਾਂ ਭਾਰਤੀ ਅਮਰੀਕਾ ਵਿਚ ਪਨਾਹ ਲਈ ਖਰਚਦੇ ਨੇ 25 ਤੋਂ 30 ਲੱਖ
December 01
17:38 2018

ਵਾਸ਼ਿੰਗਟਨ, 1 ਦਸੰਬਰ (ਪੰਜਾਬ ਮੇਲ)- ਰੋਜ਼ੀ-ਰੋਟੀ ਖਾਤਰ ਵਿਦੇਸ਼ ਜਾ ਕੇ ਕੰਮ ਕਰਨ ਦੇ ਚਾਹਵਾਨਾਂ ਦੀ ਗਿਣਤੀ ਭਾਰਤ ਵਿਚ ਬਹੁਤ ਜ਼ਿਆਦਾ ਹੈ ਅਤੇ ਇਸੇ ਚੱਕਰ ਵਿਚ ਭਾਰਤੀ ਗਲਤ ਅਨਸਰਾਂ ਦੀਆਂ ਗੱਲਾਂ ਵਿਚ ਆ ਕੇ ਆਪਣੇ ਪੈਸੇ ਅਤੇ ਖੁਦ ਨੂੰ ਮੁਸ਼ਕਲ ਵਿਚ ਪਾ ਲੈਂਦੇ ਹਨ, ਜਿਸ ਦਾ ਖਾਮਿਆਜ਼ਾ ਉਨ੍ਹਾਂ ਨੂੰ ਉਥੇ ਜਾ ਕੇ ਭੁਗਤਣਾ ਪੈਂਦਾ ਹੈ। ਇਸੇ ਤਰ੍ਹਾਂ ਅਮਰੀਕਾ ਵਿਚ ਪਨਾਹ ਹਾਸਲ ਕਰਨ ਗਏ ਪ੍ਰਵਾਸੀਆਂ ਦੇ ਅੰਕੜੇ ਅਖਬਾਰਾਂ ਵਿਚ ਨਸ਼ਰ ਹੋਏ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਵੱਡੀ ਗਿਣਤੀ ਵਿਚ ਭਾਰਤ ਤੋਂ ਆਏ ਲੋਕ ਇਥੇ ਰਹਿਣ ਦੀ ਇੱਛਾ ਰੱਖਦੇ ਹਨ।
ਅਮਰੀਕਾ ‘ਚ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਸਾਲ 2014 ਤੋਂ ਬਾਅਦ ਤੋਂ 20 ਹਜ਼ਾਰ ਭਾਰਤੀ ਲੋਕਾਂ ਨੇ ਇਥੇ ਰਾਜਨੀਤਿਕ ਪਨਾਹ ਹਾਸਲ ਕਰਨ ਦੀ ਮੰਗ ਕੀਤੀ ਹੈ। ਅਮਰੀਕੀ ਹੋਮਲੈਂਡ ਸਕਿਓਰਿਟੀ ਮੰਤਰਾਲੇ ਨੇ ਇਹ ਜਾਣਕਾਰੀ ਮੁਹੱਈਆ ਕਰਵਾਈ ਹੈ। ਅਮਰੀਕਾ ਵਿਚ ਹਰ ਸਾਲ ਹਜ਼ਾਰਾਂ ਭਾਰਤੀ ਪਨਾਹ ਹਾਸਲ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਇਸ ਤੋਂ ਇਲਾਵਾ ਉਹ ਇਸ ਕੰਮ ਵਿਚ ਸ਼ਾਮਲ ਏਜੰਟਾਂ ਨੂੰ ਕਥਿਤ ਤੌਰ ‘ਤੇ 25 ਤੋਂ 30 ਲੱਖ ਪ੍ਰਤੀ ਵਿਅਕਤੀ ਤੱਕ ਦੇ ਦਿੰਦੇ ਹਨ।
ਇਸ ਤਰ੍ਹਾਂ ਅਪਲਾਈ ਕਰਨ ਵਾਲਿਆਂ ‘ਚ ਔਰਤਾਂ ਦੀ ਗਿਣਤੀ ਬਹੁਤ ਘੱਟ ਹੈ। ਸਾਲ 2014 ‘ਚ 2306 ਲੋਕਾਂ ਨੇ ਪਨਾਹ ਹਾਸਲ ਕਰਨ ਦੀ ਅਰਜ਼ੀ ਦਿੱਤੀ ਸੀ। ਇਨ੍ਹਾਂ ਵਿਚ 146 ਔਰਤਾਂ ਸਨ। ਅਗਲੇ ਸਾਲ ਯਾਨੀ 2015 ‘ਚ ਅਜਿਹੀਆਂ ਅਰਜ਼ੀਆਂ ਵੱਧ ਕੇ 2971 ਹੋ ਗਈ। ਇਸ ਸਾਲ ਸਿਰਫ 96 ਔਰਤਾਂ ਨੇ ਹੀ ਅਰਜ਼ੀਆਂ ਦਿੱਤੀਆਂ। ਸਾਲ 2016 ਵਿਚ 123 ਔਰਤਾਂ ਸਣੇ 4088 ਅਤੇ 2017 ਵਿਚ 187 ਔਰਤਾਂ ਸਣੇ 3556 ਲੋਕਾਂ ਨੇ ਪਨਾਹ ਹਾਸਲ ਕਰਨ ਲਈ ਅਰਜ਼ੀਆਂ ਦਿੱਤੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article