PUNJABMAILUSA.COM

ਹਰ ਹਾਲ ‘ਚ ਬਣੇਗੀ ਮੈਕਸਿਕੋ ਦੀ ਸਰਹੱਦ ‘ਤੇ ਦੀਵਾਰ : ਟਰੰਪ

ਹਰ ਹਾਲ ‘ਚ ਬਣੇਗੀ ਮੈਕਸਿਕੋ ਦੀ ਸਰਹੱਦ ‘ਤੇ ਦੀਵਾਰ : ਟਰੰਪ

ਹਰ ਹਾਲ ‘ਚ ਬਣੇਗੀ ਮੈਕਸਿਕੋ ਦੀ ਸਰਹੱਦ ‘ਤੇ ਦੀਵਾਰ  : ਟਰੰਪ
April 28
09:55 2017

trump
ਵਾਸ਼ਿੰਗਟਨ, 28 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਟਰੰਪ ਨੇ ਮੈਕਸਿਕੋ ਦੀ ਸਰਹੱਦ ‘ਤੇ ਦੀਵਾਰ ਬਣਾਉਣ ਦੇ ਅਪਣੇ ਵਾਅਦੇ ਨੂੰ ਇਕ ਵਾਰ ਮੁੜ ਦੋਹਰਾਇਆ ਹੈ। ਟਰੰਪ ਵਲੋਂ ਇਹ ਭਰੋਸਾ ਅਜਿਹੀ ਖ਼ਬਰਾਂ ਦੇ ਵਿਚ ਆਇਆ ਹੈ। ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਸਰਕਾਰ ਦੀ ਆਰਥਿਕ ਹਾਲਤ ਨੂੰ ਵਿਗੜਨ ਤੋਂ ਬਚਾਉਣ ਦੇ ਲਈ ਉਸ ਦੀ ਯੋਜਨਾ ਨੂੰ ਰੱਦ ਕੀਤਾ ਜਾ ਸਕਦਾ ਹੈ। ਟਰੰਪ ਨੇ ਵਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਦੱਸਿਆ, ਇਹ ਦੀਵਾਰ ਬਣ ਕੇ ਰਹੇਗੀ। ਟਰੰਪ ਦੀ ਇਹ ਟਿੱਪਣੀਆਂ ਅਜਿਹੀ ਖਬਰਾਂ ਦੇ ਵਿਚ ਆਈ ਹੈ ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਸਰਕਾਰ ਦੀ ਆਰÎਥਿਕ ਹਾਲਤ ਨੂੰ ਬਚਾਉਣ ਦੀ ਰਣਨੀਤਕ ਦੇ ਤਹਿਤ ਰਿਪਬਲਿਕਨ ਪਾਰਟੀ ਦੀਵਾਰ ਨੂੰ ਲੈ ਕੇ ਅਪਣੀ ਯੋਜਨਾ ‘ਤੇ ਮੁੜ ਵਿਚਾਰ ਕਰ ਰਹੀ ਹੈ। ਨਿਰਮਾਣ ਕਾਰਜ ਸ਼ੁਰੂ ਕਰਨ ਦੇ ਲਈ ਵਿੱਤ ਉਪਲਬਧ ਕਰਾਉਣ ‘ਤੇ ਟਰੰਪ ਵਲੋਂ ਦਿੱਤੇ ਜਾ ਰਹੇ ਜ਼ੋਰ ਨੇ ਖ਼ਰਚੇ ਬਿਲ ਨੂੰ ਜ਼ੋਖਮ ਵਿਚ ਪਾ ਦਿੱਤਾ। ਟਰੰਪ ਨੇ ਕਿਹਾ ਕਿ ਜੇਕਰ ਕਿਸੇ ਦੇ ਵੀ ਮਨ ਵਿਚ ਸਵਾਲ ਹੈ ਤਾਂ ਜਾਨ ਲਵੋ, ਦੀਵਾਰ ਬਣ ਕੇ ਰਹੇਗੀ ਅਤੇ ਇਹ ਦੀਵਾਰ ਨਸ਼ੀਲੇ ਪਦਾਰਥਾਂ ਨੂੰ ਰੋਕੇਗੀ। ਇਹ ਅਜਿਹੇ ਬਹੁਤ ਸਾਰੇ ਲੋਕਾਂ ਨੂੰ ਇੱਥੇ ਆਉਣ ਤੋਂ ਰੋਕੇਗੀ ਜਿਨ੍ਹਾਂ ਇੱਥੇ ਨਹੀਂਂ ਆਉਣਾ ਚਾਹੀਦਾ। ਇਹ ਦੁਨੀਆ ਵਿਚ ਮਨੁੱਖੀ ਤਸਕਰੀ ਨੂੰ ਰੋਕੇਗੀ ਅਤੇ ਅਜਿਹੇ ਬਹੁਤ ਸਾਰੇ ਲੋਕਾਂ ਨੂੰ ਇੱਥੇ ਆਉਣ ਤੋਂ ਰੋਕੇਗੀ ਜਿਨ੍ਹਾਂ ਇੱਥੇ ਨਹੀ ਹੋਣਾ ਚਾਹੀਦਾ।

About Author

admin

admin

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article