PUNJABMAILUSA.COM

ਹਲਵਾਰਾ ‘ਚ ਸ਼ਿਫਟ ਕੀਤਾ ਜਾਵੇਗਾ ਸਾਹਨੇਵਾਲ ਏਅਰਪੋਰਟ

ਹਲਵਾਰਾ ‘ਚ ਸ਼ਿਫਟ ਕੀਤਾ ਜਾਵੇਗਾ ਸਾਹਨੇਵਾਲ ਏਅਰਪੋਰਟ

ਹਲਵਾਰਾ ‘ਚ ਸ਼ਿਫਟ ਕੀਤਾ ਜਾਵੇਗਾ ਸਾਹਨੇਵਾਲ ਏਅਰਪੋਰਟ
September 03
08:12 2018

ਲੁਧਿਆਣਾ, 3 ਸਤੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਦੀ ਉਡਾਣ ਸਕੀਮ ਦੇ ਤਹਿਤ ਸਾਹਨੇਵਾਲ ਵਿਚ ਬਣਾਇਆ ਗਿਆ ਏਅਰਪੋਰਟ ਹੁਣ ਛੇਤੀ ਹੀ ਹਲਵਾਰਾ ਵਿਚ ਸ਼ਿਫਟ ਹੋਣ ਵਾਲਾ ਹੈ। ਅਸਲ ਵਿਚ ਸਾਹਨੇਵਾਲ ਏਅਰਪੋਰਟ ਦਾ ਰਨਵੇ ਛੋਟਾ ਹੋਣ ਅਤੇ ਏਅਰਪੋਰਟ ਦੇ ਕੋਲੋਂ ਲੰਘ ਰਹੀ ਰੇਲਵੇ ਲਾਈਨਾਂ ਤੋਂ ਪ੍ਰੇਸ਼ਾਨੀਆਂ ਆ ਰਹੀਆਂ ਹਨ। ਏਅਰਪੋਰਟ ਛੋਟਾ ਹੋਣ ਦੇ ਕਾਰਨ ਇੱਥੋਂ ਸਿਰਫ ਦਿੱਲੀ ਦੇ ਲਈ ਸਿਰਫ ਏਅਰ ਅਲਾਇੰਸ ਦਾ ਏਅਰਕਰਾਫਟ ਉਡਾਣ ਭਰ ਰਿਹਾ ਹੈ। ਜਦ ਕਿ ਲੁਧਿਆਣਾ ਸ਼ਹਿਰ ਇੰਡੀਆ ਵਿਚ ਇਕ ਕਾਰੋਬਾਰ ਹਬ ਬਣ ਗਿਆ ਹੈ। ਇਸ ਲਈ ਇੱਥੋਂ ਦੇਸ਼ ਵਿਦੇਸ਼ ਤੋਂ ਕਾਰੋਬਾਰੀ ਆਉਂਦੇ ਹਨ ਅਤੇ ਵੱਡਾ ਸ਼ਹਿਰ ਹੋਣ ਦੇ ਬਾਵਜੂਦ ਇੱਥੇ ਏਅਰਪੋਰਟ ਜਿਹੀ ਸਹੂਲਤ ਸਿਰਫ ਖਾਨਾਪੂਰਤੀ ਹੀ ਰੱਖੀ ਹੈ। ਸਮਰ-ਵਿੰਟਰ ਵਿਚ ਵਿਜੀਬਿਲਿਟੀ ਤੋਂ ਲੈ ਕੇ ਹੋਰ ਕਈ ਤਰ੍ਹਾਂ ਦੀ ਸਮੱਸਿਆਵਾਂ ਦੇ ਕਾਰਨ ਵੀ ਇੱਥੋਂ ਫਲਾਈਟਸ ਅਕਸਰ ਰੱਦ ਹੋ ਜਾਂਦੀ ਹੈ। ਅਜਿਹੇ ਵਿਚ ਸਰਕਾਰ ਨੇ ਹੁਣ ਹਲਵਾਰਾ ਵਿਚ ਏਅਰਪੋਰਟ ਨੂੰ ਸ਼ਿਫਟ ਕਰਨ ਦਾ ਮਨ ਬਣਾ ਲਿਆ ਹੈ। ਸਰਕਾਰ ਹਲਵਾਰਾ ਵਿਚ ਜ਼ਮੀਨ ਤਲਾਸ਼ਣ ਤੋਂ ਬਾਅਦ ਖਰੀਦ ਕਰੇਗੀ ਅਤੇ ਉਸ ਤੋਂ ਬਾਅਦ ਏਅਰਪੋਰਟ ਦੀ ਬੇਸ ਬਿਲਡਿੰਗ ਬਣਾਉਣ ਦਾ ਕੰਮ ਸ਼ੁਰੂ ਹੋਵੇਗਾ। ਸੂਤਰਾਂ ਤੋਂ ਪਤਾ ਚਲਿਆ ਕਿ ਦੋ ਸਾਲਾਂ ਵਿਚ ਕੰਮ ਪੂਰਾ ਹੋ ਜਾਵੇਗਾ। ਇਸ ਦੇ ਲਈ ਇਕ ਟੀਮ ਜ਼ਿਲ੍ਹਾ ਪ੍ਰਸ਼ਾਸਨ ਅਤੇ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਵੱਲੋਂ ਬਣਾਈ ਗਈ। ਟੀਮ ਨੇ ਹਲਵਾਰਾ ਵਿਚ ਜਾਇਜ਼ਾ ਲਿਆ। ਇਸ ਤੋਂ ਬਾਅਦ ਸ਼ਿਫਟ ਹੋਣ ‘ਤੇ ਡੋਮੈਸÎਟਿਕ ਫਲਾਈਟਾਂ ਵਧਣਗੀਆਂ। ਇਸ ਨਾਲ ਲੁਧਿਆਣਾ ਸਮੇਤ ਮਾਲਵਾ ਬੈਲਟ ਨੂੰ ਜ਼ਿਆਦਾ ਫਾਇਦਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article