PUNJABMAILUSA.COM

ਹਵਾਈ ਹਮਲੇ ‘ਚ ਆਈਐਸ ‘ਚ ਸ਼ਾਮਲ ਹੋਏ ਭਾਰਤੀ ਦੀ ਮੌਤ

ਹਵਾਈ ਹਮਲੇ ‘ਚ ਆਈਐਸ ‘ਚ ਸ਼ਾਮਲ ਹੋਏ ਭਾਰਤੀ ਦੀ ਮੌਤ

ਹਵਾਈ ਹਮਲੇ ‘ਚ ਆਈਐਸ ‘ਚ ਸ਼ਾਮਲ ਹੋਏ ਭਾਰਤੀ ਦੀ ਮੌਤ
August 03
09:19 2017

ਕੇਰਲ, 3 ਅਗਸਤ (ਪੰਜਾਬ ਮੇਲ)- ਕੁੱਝ ਸਮਾਂ ਪਹਿਲਾਂ ਅੱਤਵਾਦੀ ਸੰਗਠਨ ਆਈਐਸ ਵਿਚ ਸ਼ਾਮਲ ਹੋਏ ਇਕ ਭਾਰਤੀ ਦੀ ਮੌਤ ਅਫ਼ਗਾਨਿਸਤਾਨ ਵਿਚ ਹਵਾਈ ਹਮਲੇ ਦੌਰਾਨ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਜਿਹਾ ਸ਼ੱਕ ਹੈ ਕਿ ਇਹ ਨੌਜਵਾਨ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨਾਲ ਜੁੜ ਗਿਆ ਸੀ। ਜਿਸ ਦੇ ਚਲਦੇ ਇਸ ਦੀ ਮੌਤ ਹਵਾਈ ਹਮਲੇ ਵਿਚ ਹੋ ਗਈ। ਇਸ ਨੌਜਵਾਨ ਦਾ ਨਾਂ ਮਾਰਵਾਨ ਇਸਮਾਈਲ ਦੱਸਿਆ ਗਿਆ ਹੈ। ਜਿਸ ਦੀ ਉਮਰ 23 ਸਾਲ ਹੈ ਅਤੇ ਇਹ ਭਾਰਤ ਦੇ ਕੇਰਲ ਦੇ ਕਾਸਰਗੋਡ ਜ਼ਿਲ੍ਹੇ ਦਾ ਨਿਵਾਸੀ ਸੀ। ਪੁਲਿਸ ਨੇ ਦੱਸਿਆ ਕਿ ਅੱਤਵਾਦੀ ਸੰਗਠਨ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਮਾਰਵਾਨ ਖਾੜੀ ਦੇਸ਼ ਵਿਚ ਇਕ ਫਿਜੀਓਥੈਰੇਪਿਸਟ ਦੇ ਰੂਪ ਵਿਚ ਕੰਮ ਕਰਦਾ ਸੀ। ਉਸ ਦੇ ਪਿਤਾ ਨੂੰ ਦੋ ਦਿਨ ਪਹਿਲਾਂ ਟੈਲੀਗਰਾਮ ਐਪ ਦੇ ਜ਼ਰੀਏ ਇਕ ਸੰਦੇਸ਼ ਮਿਲਿਆ ਜਿਸ ਵਿਚ ਅਫ਼ਗਾਨਿਸਤਾਨ ਦੀ ਇਕ ਅਣਪਛਾਤੀ ਜਗ੍ਹਾ ‘ਤੇ ਮਾਰਵਾਨ ਇਸਮਾਈਲ ਦੇ ਮਾਰੇ ਜਾਣ ਬਾਰੇ ਦੱਸਿਆ ਗਿਆ ਹੈ। ਇਸ ਦੀ ਜਾਣਕਾਰੀ ਇਸੇ ਦਿਨ ਸਮਾਜਕ ਕਾਰਕੁੰਨ ਅਬਦੁਲ ਰਹਿਮਾਨ ਨੂੰ ਵੀ ਭੇਜੀ ਗਈ। ਜਿਸ ਵਿਚ ਉਕਤ ਸ਼ਖਸ ਦੇ ਮਾਰੇ ਜਾਣ ਬਾਰੇ ਕਿਹਾ ਗਿਆ ਸੀ। ਇਹ ਸੰਦੇਸ਼ ਕਥਿਤ ਤੌਰ ‘ਤੇ ਕਿਸੇ ਅਸਫਾਕ ਮਾਜਿਦ ਨੇ ਭੇਜਿਆ ਸੀ ਜੋ ਕੇਰਲ ਤੋਂ ਕਥਿਤ ਤੌਰ ‘ਤੇ ਗਾਇਬ ਹੋਣ ਵਾਲੇ ਉਨ੍ਹਾਂ 21 ਨੌਜਵਾਨਾਂ ਵਿਚੋਂ ਇਕ ਹਨ, ਜਾਣਕਾਰੀ ਦੇਣ ਵਾਲੇ ਨੇ ਮਾਰਵਾਨ ਇਸਮਾਈਲ ਦੇ ਬਾਰੇ ਵਿਚ ਜ਼ਿਆਦਾ ਕੁਝ ਨਹੀਂ ਦੱਸਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article