PUNJABMAILUSA.COM

ਹਸਪਤਾਲ ‘ਚ ਆਕਸੀਜ਼ਨ ਬੰਦ ਹੋਣ ਕਾਰਨ 63 ਬੱਚਿਆਂ ਦੀ ਮੌਤ

ਹਸਪਤਾਲ ‘ਚ ਆਕਸੀਜ਼ਨ ਬੰਦ ਹੋਣ ਕਾਰਨ 63 ਬੱਚਿਆਂ ਦੀ ਮੌਤ

ਹਸਪਤਾਲ ‘ਚ ਆਕਸੀਜ਼ਨ ਬੰਦ ਹੋਣ ਕਾਰਨ 63 ਬੱਚਿਆਂ ਦੀ ਮੌਤ
August 12
10:08 2017

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ) – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦੇ ਘਰੇਲੂ ਹਲਕੇ ਗੋਰਖਪੁਰ ਵਿੱਚ ਮੈਡੀਕਲ ਕਾਲਜ ਹਸਪਤਾਲ ‘ਚ ਆਕਸੀਜ਼ਨ ਦੀ ਸਪਲਾਈ ਰੁਕਣ ਕਰਕੇ 63 ਬੱਚਿਆਂ ਦੀ ਮੌਤ ਹੋ ਗਈ ਹੈ। 48 ਘੰਟਿਆਂ ਵਿੱਚ 30 ਬੱਚਿਆਂ ਨੇ ਆਕਸੀਜਨ ਦੀ ਤੋਟ ਕਾਰਨ ਫੌਰਨ ਦਮ ਤੋੜ ਦਿੱਤਾ ਸੀ। ਇਸ ਤੋਂ ਬਾਅਦ ਇਨਫੈਕਸ਼ਨ ਅਤੇ ਸਹੀ ਸਮੇਂ ‘ਤੇ ਆਕਸੀਜਨ ਨਾ ਹੋਣ ਕਾਰਨ ਮਰਨ ਵਾਲੇ ਬੱਚਿਆਂ ਦੀ ਗਿਣਤੀ 63 ਹੋ ਗਈ ਹੈ। ਸ਼ਾਂਤ ਲਈ ਨੋਬਲ ਪੁਰਸਕਾਰ ਜੇਤੂ ਸਾਹਿਤਕਾਰ ਕੈਲਾਸ਼ ਸਤਿਆਰਥੀ ਨੇ ਇਸ ਦਰਦਨਾਕ ਘਟਨਾ ਬਾਰੇ ਟਵੀਟ ਕਰਦਿਆਂ ਕਿਹਾ ਕਿ ਇਹ ਕੋਈ ਦੁਰਘਟਨਾ ਨਹੀਂ ਹੈ ਸਗੋਂ ਕਤਲੇਆਮ ਹੈ।
ਇਸ ਤੋਂ ਇਲਾਵਾ ਯੂ.ਪੀ. ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਅਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਇਹ ਹੌਲਨਾਕ ਘਟਨਾ ਵਾਪਰੀ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਹੈ।
ਉੱਥੇ ਹੀ ਉੱਤਰ ਪ੍ਰਦੇਸ਼ ਸਰਕਾਰ ਨੇ ਇਹ ਬਿਆਨ ਜਾਰੀ ਕੀਤਾ ਹੈ ਕਿ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉੱਤਰ ਪ੍ਰਦੇਸ਼ ਵਿੱਚ ਵਾਪਰੇ ਇਸ ਹੌਲਨਾਕ ਹਾਦਸੇ ਤੋਂ ਬਾਅਦ ਵੀ ਪ੍ਰਸ਼ਾਸਨਿਕ ਅਣਗਿਹਲੀਆਂ ਜਾਰੀ ਹਨ। ਸੂਤਰਾਂ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਹਾਲੇ ਵੀ ਆਕਸੀਜਨ ਦੀ ਸਪਲਾਈ ਪੂਰੀ ਨਹੀਂ ਕੀਤੀ ਗਈ ਹੈ। ਦੱਸਣਾ ਬਣਦਾ ਹੈ ਕਿ 9 ਅਗਸਤ ਨੂੰ ਯੋਗੀ ਨੇ ਹਸਪਤਾਲ ਦਾ ਦੌਰਾ ਕੀਤਾ ਸੀ ਜਿਸ ਹਸਪਤਾਲ ਵਿੱਚ ਬੱਚਿਆਂ ਦੀ ਮੌਤ ਹੋਈ ਹੈ। ਇਨ੍ਹਾਂ ਵਿੱਚੋਂ 10 ਬੱਚੇ ਐਨਐਨਯੂ ਵਾਰਡ ‘ਚ ਸਨ ਤੇ 12 ਦਿਮਾਗੀ ਵਾਰਡ ਵਿਚ ਦਾਖਲ ਸਨ। ਪਤਾ ਲੱਗਾ ਹੈ ਕਿ ਬਕਾਇਆ ਨਾ ਮਿਲਣ ਤੇ ਆਕਸੀਜਨ ਫਰਮ ਨੇ ਸਪਲਾਈ ਬੰਦ ਕੀਤੀ ਸੀ। ਜਾਣਕਾਰੀ ਅਨੁਸਾਰ ਨੇ ਆਕਸੀਜਨ ਫਰਮ ਨੂੰ 66 ਲੱਖ ਰੁਪਏ ਦੀ ਭੁਗਤਾਨ ਨਾ ਕੀਤੇ ਜਾਣ ਕਾਰਨ ਆਕਸੀਜਨ ਦੀ ਸਪਲਾਈ ਬੰਦ ਕਰ ਦਿੱਤੀ ਗਈ। ਆਕਸੀਜਨ ਦੀ ਸਪਲਾਈ ਵੀਰਵਾਰ ਨੂੰ ਬੰਦ ਕਰ ਦਿੱਤੀ ਸੀ ਤੇ ਅੱਜ ਦੇ ਸਾਰੇ ਸਿਲੰਡਰ ਖ਼ਤਮ ਹੋ ਗਏ ਸਨ। ਦਿਮਾਗੀ ਵਾਰਡ ਦੇ ਮਰੀਜ਼ ਦੋ ਘੰਟੇ ਦੇ ਤਕ ਅੰਬੂ ਬੈਗ ਰਾਹੀਂ ਗ਼ੈਰ-ਕੁਦਰਤੀ ਸਾਹਾਂ ਦੇ ਸਹਾਰੇ ਹੀ ਰਹੇ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article