PUNJABMAILUSA.COM

ਹਾਈਕੋਰਟ ਨੇ ਜਸਟਿਸ ਰਣਜੀਤ ਕਮਿਸ਼ਨ ਵੱਲੋਂ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਦੀ ਸਿਫਾਰਸ਼ ‘ਤੇ ਲਾਈ ਰੋਕ

ਹਾਈਕੋਰਟ ਨੇ ਜਸਟਿਸ ਰਣਜੀਤ ਕਮਿਸ਼ਨ ਵੱਲੋਂ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਦੀ ਸਿਫਾਰਸ਼ ‘ਤੇ ਲਾਈ ਰੋਕ

ਹਾਈਕੋਰਟ ਨੇ ਜਸਟਿਸ ਰਣਜੀਤ ਕਮਿਸ਼ਨ ਵੱਲੋਂ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਦੀ ਸਿਫਾਰਸ਼ ‘ਤੇ ਲਾਈ ਰੋਕ
September 13
17:33 2018

ਚੰਡੀਗੜ੍ਹ, 13 ਸਤੰਬਰ (ਪੰਜਾਬ ਮੇਲ)- ਬੇਅਦਬੀ ਮਾਮਲੇ ‘ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਵੱਲੋਂ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਵਿਰੁੱਧ ਕਾਰਵਾਈ ਦੀ ਸਿਫਾਰਸ਼ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਹਾਈਕਰੋਟ ਨੇ ਰੋਕ ਲਗਾਉਂਦੇ ਹੋਏ ਕਿਹਾ ਕਿ ਅਗਲੀ ਸੁਣਵਾਈ ਤੱਕ ਇਨ੍ਹਾਂ ਪੁਲਿਸ ਅਧਿਕਾਰੀਆਂ ਖਿਲਾਫ ਕੋਈ ਵੀ ਜਾਂਚ ਨਹੀਂ ਕੀਤੀ ਜਾਵੇਗੀ। ਜਸਟਿਸ ਰਣਜੀਤ ਸਿੰਘ ਦੀ ਕਮਿਸ਼ਨ ‘ਤੇ ਅਗਲੀ ਸੁਣਵਾਈ 20 ਸਤੰਬਰ ਨੂੰ ਹੋਵੇਗੀ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਗਿਆ ਹੈ। ਹਾਈਕੋਰਟ ਵੱਲੋਂ ਰੋਕ ਲਗਾਉਣ ‘ਤੇ ਚਰਨਜੀਤ ਸਿੰਘ ਸ਼ਰਮਾ ਸਮੇਤ ਐੱਸ. ਐੱਚ. ਓ. ਅਮਰਜੀਤ ਸਿੰਘ ਅਤੇ ਮਾਨਸਾ ਦੇ ਸਾਬਕਾ ਐੱਸ. ਐੱਸ.ਪੀ. ਰਘੁਵੀਰ ਸਿੰਘ ਨੂੰ ਰਾਹਤ ਮਿਲੀ ਹੈ।
ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ‘ਚ ਜਸਟਿਸ ਰਣਜੀਤ ਸਿੰਘ ਨੇ ਇਨ੍ਹਾਂ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਸਿਫਰਾਸ਼ ਕੀਤੀ ਸੀ, ਜਿਸ ਤੋਂ ਬਾਅਦ ਸਰਕਾਰ ਨੇ ਉਕਤ ਅਫਸਰਾਂ ਖਿਲਾਫ ਕਾਰਵਾਈ ਸੀ, ਜਿਸ ‘ਤੇ ਇਨ੍ਹਾਂ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਪਟੀਸ਼ਨ ‘ਚ ਚਰਨਜੀਤ ਸਿੰਘ ਨੇ ਕਿਹਾ ਹੈ ਕਿ ਕਮਿਸ਼ਨ ਨੇ ਆਪਣੀ ਜਾਂਚ ‘ਚ ਨਾ ਸਿਰਫ ਕਮਿਸ਼ਨ ਆਫ ਇਨਕੁਆਰੀ ਐਕਟ-1952 ਦੇ ਪ੍ਰਬੰਧਾਂ ਦੀ ਉਲੰਘਣਾ ਕੀਤੀ ਹੈ ਸਗੋਂ ਆਪਣੀਆਂ ਸਿਫਾਰਿਸ਼ਾਂ ‘ਚ ਇਸ ਮਾਮਲੇ ‘ਚ ਉਪਲੱਬਧ ਤੱਥਾਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ‘ਚ ਹੋਈਆਂ ਬੇਅਦਬੀਆਂ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ‘ਚ ਪੇਸ਼ ਕੀਤੀ ਗਈ ਸੀ, ਜਿਸ ‘ਚ ਅਕਾਲੀ ਦਲ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਕੀਆਂ ਨੂੰ ਜ਼ਿੰਮੇਵਾਰ ਦੱਸਿਆ ਗਿਆ ਸੀ ਅਤੇ ਹੰਗਾਮੀ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਨੂੰ ਸੌਂਪ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article