PUNJABMAILUSA.COM

ਹਾਈਕੋਰਟ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦੇ ‘ਪਿਆਓ’ ਨੂੰ ਤੋੜੇ ਜਾਣ ਦਾ ਦਿੱਤਾ ਆਦੇਸ਼

ਹਾਈਕੋਰਟ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦੇ ‘ਪਿਆਓ’ ਨੂੰ ਤੋੜੇ ਜਾਣ ਦਾ ਦਿੱਤਾ ਆਦੇਸ਼

ਹਾਈਕੋਰਟ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦੇ ‘ਪਿਆਓ’ ਨੂੰ ਤੋੜੇ ਜਾਣ ਦਾ ਦਿੱਤਾ ਆਦੇਸ਼
April 09
02:33 2016

Gurdwara Sis Ganj Sahibਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਮੇਲ)- ਗੁਰਦੁਆਰਾ ਸੀਸ ਗੰਜ ਸਾਹਿਬ ਦੇ ਪਿਆਓ ਦੀ ਤੋੜਫੋੜ ਤੇ ਉਸਾਰੀ ਅਦਾਲਤੀ ਦਾਅ-ਪੇਚ ਵਿੱਚ ਉਲਝ ਗਈ ਹੈ। ਜਿੱਥੇ ਹਾਈਕੋਰਟ ਨੇ ਪਿਆਓ ਨੂੰ ਫਿਰ ਤੋਂ ਤੋੜੇ ਜਾਣ ਦਾ ਸਖ਼ਤ ਸ਼ਬਦਾਂ ਵਿਚ ਆਦੇਸ਼ ਦਿੱਤਾ ਹੈ, ਉਥੇ ਹੀ ਮੌਜੂਦਾ ਕਮੇਟੀ ਅਦਾਲਤ ਦੇ ਹੁਕਮਾਂ ਨੂੰ ਨਾ ਮੰਨਣ ’ਤੇ ਅੜੀ ਹੋਈ ਹੈ। ਦਿੱਲੀ ਹਾਈਕੋਰਟ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੁੜ ਤੋਂ ਉਸਾਰੇ ਗਏ ਪਿਆਓ ਨੂੰ ਤੁਰੰਤ ਤੋੜਨ ਦੇ ਹੁਕਮ ਦਿੰਦਿਆਂ ਉ¤ਥੇ ਚੌਵੀ ਘੰਟੇ ਪੁਲਿਸ ਤਾਇਨਾਤ ਕਰਨ ਦੀ ਵੀ ਹਦਾਇਤ ਦਿੱਤੀ ਹੈ।
ਅਦਾਲਤ ਨੇ ਉ¤ਤਰੀ ਦਿੱਲੀ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਪਿਆਓ ਤੋੜ ਕੇ ਅਗਲੇ ਹੁਕਮਾਂ ਤੱਕ ਸਥਾਨ ਦੀ ਘੇਰਾਬੰਦੀ ਕੀਤੀ ਜਾਵੇ। ਯਾਦ ਰਹੇ ਕਿ ਪਿਆਓ ਬੀਤੇ ਦਿਨ ਦਿੱਲੀ ਨਗਰ ਨਿਗਮ ਨੇ ਸਵੇਰੇ 6 ਵਜੇ ਦੇ ਕਰੀਬ ਹਾਈਕੋਰਟ ਦੇ ਹੁਕਮਾਂ ਦੇ ਆਧਾਰ ’ਤੇ ਭਾਰੀ ਸੁਰੱਖਿਆ ਹੇਠ ਤੋੜ ਦਿੱਤਾ ਸੀ ਤੇ ਹੋਰ ਧਾਰਮਿਕ ਸਥਾਨਾਂ ਦੀਆਂ ਛਬੀਲਾਂ ਵੀ ਤੋੜੀਆਂ ਸਨ। ਕੇਸ ਦੀ ਸੁਣਵਾਈ ਜਸਟਿਸ ਐ¤ਸ. ਮੁਰਲੀਧਰ ਤੇ ਜਸਟਿਸ ਵਿਭਯੂ ਬਾਖਰੂ ਦੀ ਅਗਵਾਈ ਵਾਲੇ ਡਵੀਜ਼ਨਲ ਬੈਂਚ ਵੱਲੋਂ ਕੀਤੀ ਜਾ ਰਹੀ ਹੈ।
ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦੇ ਮਾਮਲੇ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਪੇਸ਼ ਹੋਏ। ਜਿੱਥੇ ਅਦਾਲਤ ਨੇ ਇੱਕ ਵਾਰ ਫਿਰ ਤੋਂ ਸਪੱਸ਼ਟ ਕੀਤਾ ਹੈ ਕਿ ਪਿਆਓ ਨੂੰ ਤੁਰੰਤ ਤੋੜਿਆ ਜਾਵੇ। ਇਸ ਮਾਮਲੇ ’ਚ ਅਦਾਲਤ ਦਿੱਲੀ ਪੁਲਿਸ ਦੇ ਡੀ.ਜੀ.ਪੀ. ਤੋਂ ਵੀ ਸੁਰੱਖਿਆ ਵਿੱਚ ਬੀਤੇ ਦਿਨ ਖ਼ਾਮੀ ਰਹਿਣ ਤੇ ਸਥਿਤੀ ਹੱਥੋਂ ਨਿਕਲ ਜਾਣ ਬਾਰੇ ਜਵਾਬਤਲਬੀ ਕੀਤੀ ਹੈ ਤੇ ਸਾਰੀ ਸਥਿਤੀ ਦੀ ਅਸਲ ਰਿਪੋਰਟ ਦੇਣ ਲਈ ਆਖਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article