PUNJABMAILUSA.COM

ਹਾਕੀ ਏਸ਼ੀਆ ਕੱਪ : ਮਲੇਸ਼ੀਆ ਨੂੰ 2-1 ਨਾਲ ਹਰਾ ਕੇ ਭਾਰਤ ਬਣਿਆ ਚੈਪੀਅਨ

 Breaking News

ਹਾਕੀ ਏਸ਼ੀਆ ਕੱਪ : ਮਲੇਸ਼ੀਆ ਨੂੰ 2-1 ਨਾਲ ਹਰਾ ਕੇ ਭਾਰਤ ਬਣਿਆ ਚੈਪੀਅਨ

ਹਾਕੀ ਏਸ਼ੀਆ ਕੱਪ : ਮਲੇਸ਼ੀਆ ਨੂੰ 2-1 ਨਾਲ ਹਰਾ ਕੇ ਭਾਰਤ ਬਣਿਆ ਚੈਪੀਅਨ
October 22
20:05 2017

ਢਾਕਾ, 22 ਅਕਤੂਬਰ (ਪੰਜਾਬ ਮੇਲ)– ਭਾਰਤੀ ਪੁਰਸ਼ ਹਾਕੀ ਟੀਮ ਨੇ ਐਤਵਾਰ ਨੂੰ ਫਾਈਨਲ ਮੈਚ ‘ਚ ਮਲੇਸ਼ੀਆ ਨੂੰ ਹਰਾ ਕੇ ਹੀਰੋ ਏਸ਼ੀਆ ਕੱਪ-2017 ਦਾ ਖਿਤਾਬ ਆਪਣੇ ਨਾਂ ਕੀਤਾ। ਮੌਲਾਨਾ ਭਾਸ਼ਾਨੀ ਨੈਸ਼ਨਲ ਸਟੇਡੀਅਮ ‘ਚ ਖੇਡੇ ਗਏ ਇਸ ਰੋਮਾਂਚਿਕ ਮੁਕਾਬਲੇ ‘ਚ ਭਾਰਤੀ ਟੀਮ ਨੇ ਮਲੇਸ਼ੀਆ ਨੂੰ 2-1 ਨਾਲ ਹਰਾ ਦਿੱਤਾ। ਪਾਕਿਸਾਨ ਨੇ ਐਤਵਾਰ ਨੂੰ ਹੀ ਖੇਡੇ ਗਏ ਮੈਚ ਚ ਦੱਖਣੀ ਕੋਰੀਆ ਨੂੰ 6-3 ਨਾਲ ਹਰਾ ਕੇ ਕਾਂਸ ਤਮਗਾ ਆਪਣੇ ਨਾਂ ਕੀਤਾ।
ਭਾਰਤੀ ਟੀਮ ਨੇ ਤੀਜੀ ਵਾਰ ਇਸ ਖਿਤਾਬ ‘ਤੇ ਕਬਜ਼ਾ ਕੀਤਾ ਹੈ। ਇਸ ਤੋਂ ਪਹਿਲਾਂ ਇਸ ਨੇ 2003 ‘ਚ ਸ਼ੁਭਕਾਮਨਾਵਾਂ ਅਤੇ 2007 ‘ਚ ਚੇਨਈ ‘ਚ ਇਸ ਟੂਰਨਾਮੈਂਟ ਨੂੰ ਜਿੱਤਿਆ ਸੀ।
ਭਾਰਤ ਨੇ ਫਾਈਨਲ ਮੈਚ ਦੀ ਸ਼ੁਰੂਆਤ ਵਧੀਆ ਕੀਤੀ। ਤੀਜੇ ਹੀ ਮਿੰਟ ‘ਚ ਐੱਮ. ਵੀ. ਸੁਨੀਲ ਵਲੋਂ ਮਿਲੇ ਪਾਸ ਨੂੰ ਰਮਨਦੀਪ ਸਿੰਘ ਨੇ ਗੋਲ ‘ਚ ਤਬਦੀਨ ਕਰ ਕੇ ਟੀਮ ਦਾ ਖਾਤਾ ਖੋਲਿਆ।
ਭਾਰਤ ਨੇ ਪਹਿਲੇ ਕੁਆਰਟਰ ਦੀ ਸਮਾਪਤੀ ‘ਚ 1-0 ਨਾਲ ਕੀਤਾ। ਇਸ ਤੋਂ ਬਾਅਦ ਕੁਆਰਟਰ ‘ਚ ਕਾਫੀ ਸਮੇਂ ਤੱਕ ਸੰਘਰਸ਼ ਕਰਨ ਤੋਂ ਬਾਅਦ 29ਵੇਂ ਮਿੰਟ ‘ਚ ਲਲਿਤ ਨੇ ਗੋਲ ਕਰ ਕੇ ਟੀਮ ਨੂੰ 2-0 ਨਾਲ ਅੱਗੇ ਕਰ ਦਿੱਤਾ।
ਤੀਜੇ ਕੁਆਰਟਰ ‘ਚ ਮਲੇਸ਼ੀਆ ਅਤੇ ਭਾਰਤ ਦੇ ਵਿਚਾਲੇ ਕਾਫੀ ਸੰਘਰਸ਼ ਦੇਖਿਆ ਗਿਆ। ਦੋਵਾਂ ‘ਚ ਕੋਈ ਵੀ ਟੀਮ ਇਸ ਕੁਆਰਟਰ ‘ਚ ਗੋਲ ਨਹੀਂ ਕਰ ਸਕਿਆ। ਚੌਥੇ ਕੁਆਰਟਰ ‘ਚ ਗੋਲਕੀਪਰ ਆਕਾਸ਼ ਚਿਕਤੇ ਨੇ ਅਹਿਮ ਭੂਮਿਕਾ ਨਿਭਾਈ।
ਇਸ ਕੁਆਰਟਰ ‘ਚ ਮਲੇਸ਼ੀਆ ਨੇ ਦੋ ਵਾਰ ਪੇਨਲਟੀ ਕਾਰਨਰ ਹਾਸਲ ਕੀਤਾ, ਪਰ ਦੋਵੇ ਹੀ ਵਾਰ ਵਿਰੋਧੀ ਟੀਮ ਦੇ ਗੋਲ ਦੀਆਂ ਉਮੀਦਾਂ ‘ਤੇ ਆਕਾਸ਼ ਨੇ ਪਾਣੀ ਫੇਰ ਦਿੱਤਾ ਅਤੇ ਇਸ ਤਰ੍ਹਾਂ ਭਾਰਤ ਨੇ ਮਲੇਸ਼ੀਆ ਨੂੰ 2-1 ਨਾਲ ਹਰਾ ਕੇ ਹੀਰੋ ਹਾਕੀ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕਰ ਲਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article