PUNJABMAILUSA.COM

ਹਾਫਿਜ਼ ਨੇ ਮੁੜ ਉਗਲ਼ਿਆ ਭਾਰਤ ਵਿਰੁੱਧ ਜ਼ਹਿਰ

ਹਾਫਿਜ਼ ਨੇ ਮੁੜ ਉਗਲ਼ਿਆ ਭਾਰਤ ਵਿਰੁੱਧ ਜ਼ਹਿਰ

ਹਾਫਿਜ਼ ਨੇ ਮੁੜ ਉਗਲ਼ਿਆ ਭਾਰਤ ਵਿਰੁੱਧ  ਜ਼ਹਿਰ
June 26
19:52 2016

hafiz
ਲਾਹੌਰ, 26 ਜੂਨ (ਪੰਜਾਬ ਮੇਲ)- ਪਾਕਿਸਤਾਨ ਆਧਾਰਤ ਅੱਤਵਾਦੀ ਸੰਗਠਨ ਜਮਾਤ ਉਦ ਦਾਅਵਾ ਦੇ ਪ੍ਰਮੁੱਖ ਤੇ ਮੁੰਬਈ ਹਮਲੇ ਦੇ ਮੁੱਖ ਸਾਜਿਸ਼ਘਾੜੇ ਹਾਫਿਜ਼ ਸਈਦ ਨੇ ਇਕ ਵਾਰ ਫਿਰ ਭਾਰਤ ਵਿਰੁੱਧ ਜ਼ਹਿਰ ਉਗਲ਼ਿਆ ਹੈ। ਹਾਫਿਜ਼ ਨੇ ਕਿਹਾ ਹੈ ਕਿ ਉਹ ਪਾਕਿਸਤਾਨੀ ਨਦੀਆਂ ਨੂੰ ਮੁਕਤ ਕਰਾਉਣ ਲਈ ਭਾਰਤ ਖਿਲਾਫ ਜੇਹਾਦ ਛੇੜੇਗਾ। ਇਸ ਅੱਤਵਾਦੀ ਨੇ ਪਾਕਿਸਤਾਨੀ ਪੰਜਾਬ ਦੇ ਜ਼ਿਲ•ਾ ਸਿਆਲਕੋਟ ਵਿਚ ਜਮਾਤ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਭਾਰਤ ਕੋਲੋਂ ਆਪਣੇ ਹੱਕ ਖੋਹ ਕੇ ਰਹਾਂਗੇ। ਇਸ ਮੌਕੇ ਹਾਫਿਜ਼ ਸਈਦ ਨੇ ਭਾਰਤ ‘ਤੇ ਹੋਰ ਅੱਤਵਾਦੀ ਹਮਲੇ ਕਰਨ ਦੀ ਧਮਕੀ ਦਿੱਤੀ ਹੈ। ਸਈਦ ਨੇ ਕਿਹਾ ਕਿ ਤੁਸੀਂ ਸਿਰਫ ਪਠਾਨਕੋਟ ‘ਤੇ ਇਕ ਹਮਲਾ ਦੇਖਿਆ ਹੈ, ਇਹ ਚੀਜ਼ਾਂ ਆਸਾਨੀ ਨਾਲ ਵੱਧ ਸਕਦੀਆਂ ਹਨ। ਭਾਰਤ ਨੂੰ ਪਠਾਨਕੋਟ ਵਰਗੇ ਦਰਦ ਮਿਲਦੇ ਰਹਿਣਗੇ।
ਰੈਲੀ ਦੌਰਾਨ ਭਾਰਤ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਸਈਦ ਨੇ ਕਿਹਾ ਕਿ ਕਸ਼ਮੀਰ ਦੀ ਆਜ਼ਾਦੀ ਉਸ ਦੀ ਜ਼ਿੰਦਗੀ ਦਾ ਇਕਲੌਤਾ ਮਕਸਦ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰੀ ਲੋਕਾਂ ਦੇ ਮਨ ਦੀ ਗੱਲ ਸਮਝਣ ਦੀ ਕੋਸ਼ਿਸ਼ ਕਰਨ, ਨਹੀਂ ਤਾਂ ਇਸ ਦੇ ਭਿਆਨਕ ਨਤੀਜੇ ਨਿਕਰਲਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article