PUNJABMAILUSA.COM

ਹਾਫਿਜ਼ ਸਈਦ ਦਾ ਸੰਗਠਨ ‘ਅੱਲਾ-ਹੂ-ਅਕਬਰ ਤਹਿਰੀਕ’ ਦੇ ਜ਼ਰੀਏ ਲੜੇਗਾ ਆਮ ਚੋਣਾਂ

ਹਾਫਿਜ਼ ਸਈਦ ਦਾ ਸੰਗਠਨ ‘ਅੱਲਾ-ਹੂ-ਅਕਬਰ ਤਹਿਰੀਕ’ ਦੇ ਜ਼ਰੀਏ ਲੜੇਗਾ ਆਮ ਚੋਣਾਂ

ਹਾਫਿਜ਼ ਸਈਦ ਦਾ ਸੰਗਠਨ ‘ਅੱਲਾ-ਹੂ-ਅਕਬਰ ਤਹਿਰੀਕ’ ਦੇ ਜ਼ਰੀਏ ਲੜੇਗਾ ਆਮ ਚੋਣਾਂ
June 02
17:31 2018

ਲਾਹੌਰ, 2 ਜੂਨ (ਪੰਜਾਬ ਮੇਲ)- ਮੁੰਬਈ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚਣ ਵਾਲੇ ਹਾਫਿਜ਼ ਸਈਦ ਦਾ ਸੰਗਠਨ ਜ਼ਮਾਤ-ਉਦ-ਦਾਅਵਾ 25 ਜੁਲਾਈ ਦੀਆਂ ਆਮ ਚੋਣਾਂ ‘ਅੱਲਾ-ਹੂ-ਅਕਬਰ ਤਹਿਰੀਕ’ ਦੇ ਜ਼ਰੀਏ ਲੜੇਗਾ। ਦਰਅਸਲ, ਇਸ ਸਮੂਹ ਦੀ ਮਿੱਲੀ ਮੁਸਲਿਮ ਲੀਗ ਦਾ ਸਿਆਸੀ ਪਾਰਟੀ ਦੇ ਰੂਪ ‘ਚ ਰਜਿਸਟਰ ਹੋਣਾ ਹਾਲੇ ਬਾਕੀ ਹੈ। ਸੰਗਠਨ ਦੇ ਇਕ ਸੀਨੀਅਰ ਮੈਂਬਰ ਨੇ ਇਸ ਦੀ ਜਾਣਕਾਰੀ ਦਿੱਤੀ। ਜਮਾਦ-ਉਦ-ਦਾਅਵਾ ਨੇ ਸਾਲ 2008 ‘ਚ ਮੁੰਬਈ ਹਮਲੇ ਨੂੰ ਅੰਜਾਮ ਦਿੱਤਾ ਸੀ। ਇਸ ਸੰਗਠਨ ਨੇ ਮਿੱਲੀ ਮੁਸਲਿਮ ਲੀਗ ਦੇ ਨਾਂ ਤੋਂ ਆਪਣੀ ਸਿਆਸੀ ਪਾਰਟੀ ਸ਼ੁਰੂ ਕੀਤੀ ਸੀ ਪਰ ਪਾਕਿਸਤਾਨ ਚੋਣ ਕਮਿਸ਼ਨ ਕੋਲ ਹੁਣ ਤਕ ਰਜਿਸਟਰ ਨਹੀਂ ਹੋ ਸਕਿਆ ਹੈ। ਆਮ ਚੋਣ ਨਜ਼ਦੀਕ ਆਉਣ ਨਾਲ ਹੀ ਸੰਗਠਨ ਨੇ ਬੇਕਾਰ ਪਈ ਪਾਰਟੀ ‘ਅੱਲਾ-ਹੂ-ਅਕਬਰ ਤਹਿਰੀਕ’ ਦੇ ਜ਼ਰੀਏ ਚੋਣ ਲੜਣ ਦਾ ਫੈਸਲਾ ਕੀਤਾ। ਇਹ ਪਾਰਟੀ ਪਾਕਿਸਤਾਨ ਚੋਣ ਕਮਿਸ਼ਨ ‘ਚ ਰਜਿਸਟਰ ਹੈ। ਜਮਾਤ-ਉਦ-ਦਾਅਵਾ ਦੇ ਇਕ ਮੈਂਬਰ ਨੇ ਦੱਸਿਆ, ”ਇਹ ਇਕ ਬੇਕਾਰ ਪਾਰਟੀ ਹੈ, ਜਿਸ ਨੂੰ ਐਹਸਾਨ ਨਾਂ ਦੇ ਨਾਗਰਿਕ ਨੇ ਰਜਿਸਟਰ ਕਰਵਾਇਆ ਸੀ। ਅਜਿਹੀਆਂ ਕਈ ਪਾਰਟੀਆਂ ਪਾਕਿਸਤਾਨ ਚੋਣ ਕਮਿਸ਼ਨ ‘ਚ ਦਕਜ ਹੈ ਤਾਂ ਕਿ ਮੁੱਖ ਧਾਰਾ ਦੀ ਕਿਸੇ ਪਾਰਟੀ ਨੂੰ ਜੇਕਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਵੇ ਤਾਂ ਇਨ੍ਹਾਂ ਦਾ ਸਹਾਰਾ ਲੈ ਸਕਣ।” ਚੋਣ ਉਨ੍ਹਾਂ ਕਿਹਾ ਕਿ ਐੱਮ.ਐੱਮ.ਐੱਲ. ਦੇ ਪ੍ਰਧਾਨ ਸੈਫੁੱਲਾ ਖਾਲਿਦ ਇਸ ਸੰਬੰਧ ‘ਚ ਜਲਦ ਹੀ ਰਸਮੀ ਐਲਾਨ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article