PUNJABMAILUSA.COM

ਹਾਫਿਜ਼ ਸਈਦ ਨੇ ਅਮਰੀਕਾ ਨੂੰ ਹੀ ਦੁਨੀਆ ਦਾ ਸਭ ਤੋਂ ਵੱਡਾ ਅੱਤਵਾਦੀ ਦੱਸਿਆ

ਹਾਫਿਜ਼ ਸਈਦ ਨੇ ਅਮਰੀਕਾ ਨੂੰ ਹੀ ਦੁਨੀਆ ਦਾ ਸਭ ਤੋਂ ਵੱਡਾ ਅੱਤਵਾਦੀ ਦੱਸਿਆ

ਹਾਫਿਜ਼ ਸਈਦ ਨੇ ਅਮਰੀਕਾ ਨੂੰ ਹੀ ਦੁਨੀਆ ਦਾ ਸਭ ਤੋਂ ਵੱਡਾ ਅੱਤਵਾਦੀ ਦੱਸਿਆ
March 03
17:33 2018

ਲਾਹੌਰ, 3 ਮਾਰਚ (ਪੰਜਾਬ ਮੇਲ)- ਮੁੰਬਈ ਹਮਲੇ ਦਾ ਮਾਸਟਰਮਾਇੰਡ ਤੇ ਜਮਾਤ-ਉਦ-ਦਾਅਵਾ ਸਰਗਨਾ ਹਾਫਿਜ਼ ਸਈਦ ਨੇ ਅਮਰੀਕਾ ਨੂੰ ਹੀ ਦੁਨੀਆ ਦਾ ਸਭ ਤੋਂ ਵੱਡਾ ਅੱਤਵਾਦੀ ਦੱਸਿਆ ਹੈ। ਜੁੱਮੇ ਦੀ ਨਮਾਜ਼ ਤੋਂ ਬਾਅਦ ਮਰਕਜ ਅਲ ਕਦਸਿਆ ਮਸਜ਼ਿਦ ‘ਚ ਹਾਫਿਜ਼ ਨੇ ਪਾਕਿਸਤਾਵੀ ਨੇਤਾਵਾਂ ਨੂੰ ਵੀ ਫਿਟਕਾਰ ਲਗਾਈ ਤੇ ਉਨ੍ਹਾਂ ‘ਤੇ ਅਮਰੀਕਾ ਨਾਲ ਹੋਰ ਪੱਛਮੀ ਦੇਸ਼ਾਂ ਦੇ ਆਦੇਸ਼ਾਂ ਦੀ ਪਾਲਣਾ ਕਰਨ ਦਾ ਦੋਸ਼ ਲਗਾਇਆ।
ੁਹਾਫਿਜ਼ ਨੇ ਕਿਹਾ, ‘ਪਾਕਿਸਤਾਨ ਅਮਰੀਕਾ ਦੀ ਮਦਦ ਕਰ ਰਿਹਾ ਹੈ, ਜੋ ਦੁਨੀਆ ਦਾ ਸਭ ਤੋਂ ਵੱਡਾ ਅੱਤਵਾਦੀ ਹੈ। ਅਮਰੀਕਾ ਹਰ ਸਾਲ ਹੋ ਰਹੀ ਲੱਖਾਂ ਲੋਕਾਂ ਦੀ ਹੱਤਿਆ ‘ਚ ਸ਼ਾਮਲ ਹੈ ਤੇ ਹੁਣ ਅੱਤਵਾਦ ਦੇ ਪਨਾਹਗਾਰਾਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ। ਸਈਦ ਨੇ ਅੱਗੇ ਕਿਹਾ ਕਿ ਅਫਗਾਨਿਸਤਾਨ ‘ਤੇ ਡਰੋਨ ਹਮਲੇ ਕਰਨ ਲਈ ਪਾਕਿਸਤਾਨ ਅਮਰੀਕਾ ਨੂੰ ਆਪਣੀ ਧਰਤੀ ਦੀ ਵਰਤੋਂ ਕਰਨ ਦੇ ਰਿਹਾ ਹੈ। ਸਈਦ ਨੇ ਕਿਹਾ ਕਿ ਪਾਕਿਸਤਾਨ ਦੇ ਸ਼ਾਸਕ ਇਹ ਸੋਚ ਕੇ ਚੁੱਪ ਹਨ ਕਿ ਅਮਰੀਕਾ ਖੁਸ਼ ਹੈ। ਅਫਗਾਨਿਸਤਾਨ ‘ਚ ਆਪਣੀ ਹਾਰ ਦਾ ਜ਼ਿੰਮੇਦਾਰ ਪਾਕਿਸਤਾਨ ਨੂੰ ਠਹਿਰਾਇਆ ਹੈ ਤੇ 33 ਅਰਬ ਡਾਲਰ ਦੀ ਮਦਦ ‘ਤੇ ਰੋਕ ਲਗਾ ਦਿੱਤੀ। ਅਮਰੀਕਾ ਦੀ ਹਾਰ ਲਈ ਨਾ ਤਾਂ ਅਫਗਾਨ ਤਾਲਿਬਾਨ ਜ਼ਿੰਮੇਵਾਰ ਹੈ ਤੇ ਨਾ ਹੀ ਅਫਗਾਨ ਮੁਜ਼ਾਹਿਦੀਨ।
‘ਪਾਕਿਸਤਾਨ ਟੁਡੇ’ ਮੁਤਾਬਕ ਜੇਯੂਡੀ ਚੀਫ ਨੇ ਇ ਦੌਰਾਨ ਭਾਰਤ ਖਿਲਾਫ ਵੀ ਬਿਆਨਬਾਜੀ ਕੀਤੀ। ਸਈਦ ਨੇ ਅਮਰੀਕਾ ਤੇ ਭਾਰਤ ‘ਤੇ ਪਾਕਿਸਤਾਨ ਨੂੰ ਘੇਰਨ ਦਾ ਦੋਸ਼ ਲਗਾਇਆ। ਸਈਦ ਨੇ ਕਿਹਾ ਕਿ ਬਲੁਚਿਸਤਾਨ ਸੂਬੇ ਨੂੰ ਖਾਸਤੌਰ ਤੇ ਅੱਤਵਾਦੀ ਸਰਗਰਮੀ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਸਈਦ ਨੇ ਇਹ ਵੀ ਕਿਹਾ ਕਿ ਭਾਰਤ ਹੀ ਸਰਹੱਦ ‘ਤੋ ਗੋਲੀਬਾਰੀ ਕਰਦਾ ਹੈ ਤੇ ਪਾਕਿਸਤਾਨ ਖਿਲਾਫ ਸਾਜਿਸ਼ ਰਚਣ ਲਈ ਅਫਗਾਨਿਸਤਾਨ ਦੀ ਧਰਤੀ ਦੀ ਵਰਤੋਂ ਕਰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article