PUNJABMAILUSA.COM

ਹਾਫਿਜ਼ ਸਈਦ ਰਾਹੀਂ ਚਲਾਈ ਜਾ ਰਹੀ ਚੈਰਿਟੀ ਤੇ ਹੋਰ ਸੰਸਥਾਵਾਂ ‘ਤੇ ਪਾਕਿਸਤਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ‘ਚ

ਹਾਫਿਜ਼ ਸਈਦ ਰਾਹੀਂ ਚਲਾਈ ਜਾ ਰਹੀ ਚੈਰਿਟੀ ਤੇ ਹੋਰ ਸੰਸਥਾਵਾਂ ‘ਤੇ ਪਾਕਿਸਤਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ‘ਚ

ਹਾਫਿਜ਼ ਸਈਦ ਰਾਹੀਂ ਚਲਾਈ ਜਾ ਰਹੀ ਚੈਰਿਟੀ ਤੇ ਹੋਰ ਸੰਸਥਾਵਾਂ ‘ਤੇ ਪਾਕਿਸਤਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ‘ਚ
January 01
16:29 2018

ਇਸਲਾਮਾਬਾਦ, 1 ਜਨਵਰੀ (ਪੰਜਾਬ ਮੇਲ)- ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਚੀਫ ਹਾਫਿਜ਼ ਸਈਦ ਦੇ ਰਾਹੀਂ ਚਲਾਈ ਜਾ ਰਹੀ ਚੈਰਿਟੀ ਤੇ ਹੋਰ ਸੰਸਥਾਵਾਂ ‘ਤੇ ਪਾਕਿਸਤਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ‘ਚ ਹੈ।
ਪਾਕਿਸਤਾਨੀ ਅਧਿਕਾਰੀਆਂ ਵਲੋਂ ਦਸਤਾਵੇਜ਼ਾਂ ਦੀ ਸਮੀਖਿਆ ਦੇ ਮੁਤਾਬਕ ਪਾਕਿਸਤਾਨੀ ਸਰਕਾਰ ਨੇ ਇਸ ਸਬੰਧ ‘ਚ ਬੀਤੇ ਦਿਨੀਂ ਇਕ ਗੁਪਤ ਮੀਟਿੰਗ ਕੀਤੀ ਹੈ। ਇਸ ਹਾਈ ਲੈਵਲ ਦੀ ਮੀਟਿੰਗ ‘ਚ ਤਿੰਨ ਸੀਨੀਅਰ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ‘ਚੋਂ ਇਕ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆਈ ਕਿ ਅੱਤਵਾਦੀ ਹਾਫਿਜ਼ ਦੀ ਜਮਾਤ-ਉਦ-ਦਾਵਾ ਤੇ ਫਲਾਹ-ਏ-ਇੰਸਾਨੀਅਤ ਫਾਊਂਡੇਸ਼ਨ ਨਾਲ ਜੁੜੀਆਂ ਸਾਰੀਆਂ ਜਾਇਦਾਦਾਂ ਜ਼ਬਤ ਹੋ ਸਕਦੀਆਂ ਹਨ।
ਉਥੇ ਜਮਾਤ-ਉਦ-ਦਾਵਾ ਤੇ ਫਲਾਹ-ਏ-ਇੰਸਾਨੀਅਤ ਫਾਊਂਡੇਸ਼ਨ ਦੇ ਬੁਲਾਰੇ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਦੀ ਯੋਜਨਾ ‘ਤੇ ਅਧਿਕਾਰਿਤ ਐਲਾਨ ਨਹੀਂ ਹੋ ਜਾਂਦਾ, ਤਦ ਤੱਕ ਇਸ ਮਾਮਲੇ ‘ਤੇ ਕੁਝ ਨਹੀਂ ਕਿਹਾ ਜਾ ਸਕਦਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਹਾਫਿਜ਼ ਸਈਦ ਨੂੰ ਨਜ਼ਰਬੰਦੀ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ, ਜਦੋਂ ਕਿ ਸੰਯੁਕਤ ਰਾਸ਼ਟਰ ਤੇ ਅਮਰੀਕਾ ਨੇ ਉਸ ਨੂੰ ਅੱਤਵਾਦੀ ਐਲਾਨ ਕੀਤਾ ਹੋਇਆ ਹੈ।
ਅਮਰੀਕਾ ਨੇ ਹਾਫਿਜ਼ ‘ਤੇ 10 ਮਿਲੀਅਨ ਦਾ ਇਨਾਮ ਵੀ ਰੱਖਿਆ ਹੈ। ਹਾਫਿਜ਼ ਦੀ ਰਿਹਾਈ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਇਸ ਨਾਲ ਇਕ ਵਾਰ ਫਿਰ ਸਾਬਿਤ ਹੋ ਗਿਆ ਹੈ ਕਿ ਪਾਕਿਸਤਾਨ ਅਪਰਾਧੀਆਂ ਨੂੰ ਸਜ਼ਾ ਦਿਵਾਉਣ ਲਈ ਗੰਭੀਰ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article