PUNJABMAILUSA.COM

ਹਾਰਦਿਕ ਪਟੇਲ ਉੱਤੇ ਪੰਜ ਮੁਕੱਦਮੇ ਦਰਜ

ਹਾਰਦਿਕ ਪਟੇਲ ਉੱਤੇ ਪੰਜ ਮੁਕੱਦਮੇ ਦਰਜ

ਹਾਰਦਿਕ ਪਟੇਲ ਉੱਤੇ ਪੰਜ ਮੁਕੱਦਮੇ ਦਰਜ
October 22
21:12 2015

hardik
ਅਹਿਮਦਾਬਾਦ, 22 ਅਕਤੂਬਰ (ਪੰਜਾਬ ਮੇਲ)- ਪਾਟੀਦਾਰ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ ਖਿਲਾਫ ਮਹਿਸਾਣਾ ਜ਼ਿਲੇ ਵਿੱਚ ਪੰਜ ਨਵੀਆਂ ਐਫ ਆਈ ਆਰਜ਼ ਦਰਜ ਕੀਤੀਆਂ ਗਈਆਂ ਹਨ। ਦੇਸ਼ ਧਰੋਹ ਦੇ ਦੋਸ਼ ਵਿੱਚ ਜੇਲ ਵਿੱਚ ਬੰਦ ਹਾਰਦਿਕ ਨੂੰ ਟਰਾਂਸਫਰ ਵਾਰੰਟ ‘ਤੇ ਮਹਿਸਾਣਾ ਲਿਆਂਦਾ ਜਾਵੇਗਾ।
ਪਾਟੀਦਾਰ ਨੇਤਾ ਹਾਰਦਿਕ ਨੂੰ ਦੇਸ਼ ਧ੍ਰੋਹ ਦੇ ਦੋਸ਼ ਵਿੱਚ ਸੂਰਤ ਪੁਲਸ ਦੀ ਕਰਾਈਮ ਬਰਾਂਚ ਨੇ ਕੱਲ੍ਹ ਰਾਜਕੋਟ ਵਿੱਚ ਗ੍ਰਿਫਤਾਰ ਕੀਤਾ ਸੀ। ਉਥੇ ਉਨ੍ਹਾਂ ਨੂੰ ਰਾਸ਼ਟਰੀ ਝੰਡੇ ਦੇ ਅਪਮਾਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ। ਬਾਅਦ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ‘ਤੇ ਛੱਡ ਦਿੱਤਾ ਸੀ। ਇਸ ਦੌਰਾਨ ਮਹਿਸਾਣਾ ਪੁਲਸ ਨੇ ਕੱਲ੍ਹ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਬਿਨਾਂ ਮਨਜ਼ੂਰੀ ਦੇ ਰੈਲੀ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਖਿਲਾਫ ਪੰਜ ਨਵੀਆਂ ਐਫ ਆਈ ਆਰ ਦਰਜ ਕੀਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਦੇਸ਼ ਧ੍ਰੋਹ ਦੇ ਕੇਸ ਵਿੱਚ ਜ਼ਮਾਨਤ ਹੁੰਦੇ ਹੀ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਮਹਿਸਾਣਾ ਲਿਆਏਗੀ ਜਾਂ ਟਰਾਂਸਫਰ ਵਾਰੰਟ ‘ਤੇ ਪੁੱਛਗਿੱਛ ਲਈ ਲਿਆਂਦਾ ਜਾਵੇਗਾ।
ਜੀ ਐਮ ਡੀ ਸੀ ਮੈਦਾਨ ਵਿੱਚ ਭੜਕਾਊ ਭਾਸ਼ਣ ਦੇਣ ਦੇ ਦੋਸ਼ ਵਿੱਚ ਹਾਰਦਿਕ ਉੱਤੇ ਅਹਿਮਦਾਬਾਦ ਦੇ ਵਸਤਰਾਪੁਰ ਵਿੱਚ ਵੀ ਸ਼ਿਕਾਇਤ ਦਰਜ ਹੈ। ਸ਼ਿਕਾਇਤ ਕਰਤਾ ਨੇ ਪੁਲਸ ਨੂੰ ਇਸ ਵਿੱਚ ਹਾਰਦਿਕ ‘ਤੇ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਬੇਨਤੀ ਕੀਤੀ ਹੈ। ਪਾਟੀਦਾਰ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਨੇ ਖੁਦ ਤੋਂ ਦੇਸ਼ਧਰੋਹ ਦਾ ਦੋਸ਼ ਹਟਾਉਣ ਲਈ ਗੁਜਰਾਤ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੂਰਤ ਪੁਲਸ ਵੱਲੋਂ ਬੀਤੇ ਦਿਨ ਦੇਸ਼ ਧਰੋਹ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਦੇ ਇੱਕ ਦਿਨ ਬਾਅਦ ਹਾਰਦਿਕ ਪਟੇਲ ਦੇ ਪਿਤਾ ਨੇ ਆਪਣੇ ਪੁੱਤਰ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article