PUNJABMAILUSA.COM

ਹਾਰਦਿਕ ਪਾਂਡਯਾ ਨੇ ਕਈ ਰਿਕਾਰਡ ਕੀਤੇ ਆਪਣੇ ਨਾਂ

ਹਾਰਦਿਕ ਪਾਂਡਯਾ ਨੇ ਕਈ ਰਿਕਾਰਡ ਕੀਤੇ ਆਪਣੇ ਨਾਂ

ਹਾਰਦਿਕ ਪਾਂਡਯਾ ਨੇ ਕਈ ਰਿਕਾਰਡ ਕੀਤੇ ਆਪਣੇ ਨਾਂ
January 06
17:28 2018

ਕੈਪਟਾਊਨ, 6 ਜਨਵਰੀ (ਪੰਜਾਬ ਮੇਲ)- ਭਾਰਤ ਅਤੇ ਦੱਖਣੀ ਅਫਰੀਕਾ ਦੇ ਵਿਚਾਲੇ ਕੈਪਟਾਊਨ ‘ਚ ਚੱਲ ਰਹੇ ਪਹਿਲੇ ਮੈਚ ਦੌਰਾਨ ਚਾਹੇ ਭਾਰਤੀ ਗੇਂਦਬਾਜ਼ਾਂ ਨੇ ਵਧੀਆ ਗੇਂਦਬਾਜ਼ੀ ਕਰ ਕੇ ਦੱਖਣੀ ਅਫਰੀਕਾ ਨੂੰ 300 ਦੌੜਾਂ ਦੇ ਹੇਠਾ ਰੋਕ ਦਿੱਤਾ। ਪਰ ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੇ ਭਾਰਤੀ ਬੱਲੇਬਾਜ਼ ਇਸ ਦਾ ਫਾਇਦਾ ਨਹੀਂ ਚੁੱਕ ਸਕੇ। ਪਹਿਲੇ ਦਿਨ ਭਾਰਤ 28/3 ਦੌੜਾਂ ਬਣਾ ਕੇ ਵਾਪਸ ਪਰਤਿਆ। ਟੈਸਟ ਮੈਚ ਦੇ ਦੂਜੇ ਦਿਨ ਵੀ ਭਾਰਤੀ ਟੀਮ ਦੇ ਬੱਲੇਬਾਜ਼ (ਪੰਡਯਾ ਅਤੇ ਭੁਵਨੇਸ਼ਵਰ ਨੂੰ ਛੱਡ ਕੇ) ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ਾਂ ਦੇ ਅੱਗੇ ਟਿੱਕ ਨਹੀਂ ਸਕੇ। ਪੰਡਯਾ ਜਦੋਂ ਕ੍ਰੀਜ਼ ‘ਤੇ ਆਇਆ ਤਾਂ ਭਾਰਤ ਟੀਮ ਦੀ ਬੁਰੀ ਹਾਲਤ ਸੀ ਪਰ ਕਾਫੀ ਤਾਲਮੇਲ ਬਣਾ ਕੇ ਖੇਡਦੇ ਹੋਏ ਉਸ ਨੇ ਭਾਰਤ ਨੂੰ 200 ਦੌੜਾਂ ਦੇ ਪਾਰ ਪਹੁੰਚਾ ਦਿੱਤਾ। ਰਬਾਡਾ ਦੀ ਗੇਂਦ ‘ਤੇ ਆਊਟ ਹੋਣ ਤੋਂ ਪਹਿਲਾਂ ਪੰਡਯਾ ਕਈ ਰਿਕਾਰਡ ਆਪਣੇ ਨਾਂ ਕਰ ਲਏ।
ਪੰਡਯਾ ਦਾ ਇਹ ਤੀਜਾ ਟੈਸਟ ਮੈਚ ਹੈ। ਸੈਂਕੜਾ ਮਿਲਾ ਕੇ ਉਸ ਦੀ ਚਾਰ ਮੈਚਾਂ ‘ਚ ਔਸਤ 70 ਹੋ ਗਈ ਹੈ। ਜਦਕਿ ਉਸ ਦਾ ਸਟ੍ਰਾਇਕ ਰੇਟ 100+ ਦਾ ਚੱਲ ਰਿਹਾ ਹੈ। ਪੰਡਯਾ ਨੇ ਆਪਣਾ ਪਹਿਲਾਂ ਟੈਸਟ 26 ਜੁਲਾਈ 2017 ਨੂੰ ਸ਼੍ਰੀਲੰਕਾ ਖਿਲਾਫ ਗਾਲੇ ਦੇ ਮੈਦਾਨ ‘ਚ ਖੇਡਿਆ ਸੀ। ਆਪਣੇ ਪਹਿਲੇ ਹੀ ਮੈਚ ‘ਚ 49 ਗੇਂਦਾਂ ‘ਚ 50 ਦੌੜਾਂ ਬਣਾ ਕੇ ਪੰਡਯਾ ਨੇ ਆਪਣੇ ਵੱਲ ਧਿਆਨ ਖਿੱਚਿਆ ਸੀ। ਇਸ ਤੋਂ ਪਹਿਲਾਂ ਕੋਲੰਬੋ ਟੈਸਟ ਮੈਚ ‘ਚ ਪੰਡਯਾ ਨੇ 20 ਗੇਂਦ ‘ਚ 20 ਦੌੜਾਂ ਬਣਾਈਆਂ। ਪਰ ਪੱਲੀਕੇਲ ‘ਚ ਖੇਡੇ ਗਏ ਅਗਲੇ ਟੈਸਟ ਨੇ ਪੰਡਯਾ ਨੂੰ ਸਟਾਰ ਬਣਾ ਦਿੱਤਾ। ਪੰਡਯਾ ਨੇ 96 ਗੇਂਦਾਂ ‘ਚ 108 ਦੌੜਾਂ ਬਣਾਈਆਂ ਸਨ। ਹੁਣ ਚੌਥੇ ਟੈਸਟ ਮੈਚ ‘ਚ ਆਪਣੀ 93 ਦੌੜਾਂ ਦੀ ਪਾਰੀ ਦੌਰਾਨ ਪੰਡਯਾ ਨੇ 95 ਗੇਂਦਾ ਦਾ ਸਾਹਮਣਾ ਕੀਤਾ।
ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਖਿਲਾਫ ਅਰਧ ਸੈਂਕਡਾ ਲਗਾਉਣ ‘ਚ ਵੀ ਹਾਰਦਿਕ ਪੰਡਯਾ ਨੇ ਵਰਿੰਦਰ ਸਹਿਵਾਗ ਦੀ ਬਰਾਬਰੀ ਕੀਤੀ। ਪੰਡਯਾ ਨੇ ਕੈਪਟਾਊਨ ਟੈਸਟ ‘ਚ 46 ਗੇਂਦਾਂ ‘ਤੇ ਅਰਧ ਸੈਂਕੜਾ ਪੂਰਾ ਕੀਤਾ ਸੀ। ਜਦਕਿ 2010 ‘ਚ ਵਰਿੰਦਰ ਸਹਿਵਾਗ ਨੇ ਵੀ ਅਰਧ ਸੈਂਕੜੇ ਵਾਲੀ ਪਾਰੀ ਖੇਡਦੇ ਹੋਏ 46 ਗੇਂਦਾਂ ਦਾ ਸਾਹਮਣਾ ਕੀਤਾ ਸੀ। ਉੱਥੇ ਹੀ ਦੱਖਣੀ ਅਫਰੀਕਾ ਖਿਲਾਫ ਤੇਜ਼ ਅਰਧ ਸੈਂਕਡਾ ਲਗਾਉਣ ਦਾ ਰਿਕਾਰਡ ਮਹਿੰਦਰ ਸਿੰਘ ਧੋਨੀ ਦੇ ਨਾਂ ਹੈ। ਧੋਨੀ ਨੇ 2010 ‘ਚ ਸੈਂਚੁਰਿਅਨ ‘ਚ ਹੀ ਖੇਡੇ ਗਏ ਟੈਸਟ ਮੈਚ ਦੌਰਾਨ ਆਪਣਾ ਅਰਧ ਸੈਂਕੜਾ 40 ਗੇਂਦਾਂ ‘ਚ ਪੂਰਾ ਕੀਤਾ ਸੀ। ਦੱਖਣੀ ਅਫਰੀਕਾ ਖਿਲਾਫ ਭਾਰਤੀ ਬੱਲੇਬਾਜ਼ ਦਾ ਇਹ ਰਿਕਾਰਡ ਹੁਣ ਵੀ ਕਾਇਮ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article