PUNJABMAILUSA.COM

ਹਾਰ ਦੇ ਸਦਮੇ ਤੋਂ ਨਹੀਂ ਨਿਕਲ ਰਿਹਾ ਅਕਾਲੀ ਦਲ!

ਹਾਰ ਦੇ ਸਦਮੇ ਤੋਂ ਨਹੀਂ ਨਿਕਲ ਰਿਹਾ ਅਕਾਲੀ ਦਲ!

ਹਾਰ ਦੇ ਸਦਮੇ ਤੋਂ ਨਹੀਂ ਨਿਕਲ ਰਿਹਾ ਅਕਾਲੀ ਦਲ!
March 30
21:12 2017

badal
ਚੰਡੀਗੜ੍ਹ, 30 ਮਾਰਚ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਹਾਰ ਦਾ ਸਦਮਾ ਬਾਦਲ ਪਰਿਵਾਰ ਨੂੰ ਭੁੱਲ ਨਹੀਂ ਰਿਹਾ। ਇਸ ਸਦਮੇ ਦਾ ਅਸਰ ਇੰਨਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਬੇਟੇ ਸੁਖਬੀਰ ਬਾਦਲ ਨੇ ਅਜੇ ਤੱਕ ਵਿਧਾਨ ਸਭਾ ਅੰਦਰ ਪੈਰ ਤੱਕ ਨਹੀਂ ਧਰਿਆ। ਇੱਥੋਂ ਤੱਕ ਕਿ ਬਾਦਲ ਪਿਓ-ਪੁੱਤ ਨੇ ਵਿਧਾਇਕ ਵਜੋਂ ਸਹੁੰ ਵੀ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਚੈਂਬਰ ਵਿੱਚ ਚੁੱਕੀ।
ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਦਲ ਦੇ ਨੇਤਾ ਹਨ। ਉਨ੍ਹਾਂ ਦਾ ਪਹਿਲੇ ਇਜਲਾਸ ਵਿੱਚ ਜਾਣਾ ਬੇਹੱਦ ਜ਼ਰੂਰੀ ਸੀ। ਇਸ ਇਜਲਾਸ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੇ ਮੈਂਬਰਾਂ ਵੱਲੋਂ ਬਾਦਲ ਪਰਿਵਾਰ ਨੂੰ ਖੂਬ ਰਗੜੇ ਲਾਏ। ਇਸ ਕਰਕੇ ਅਕਾਲੀ ਮੈਂਬਰਾਂ ਨੂੰ ਨਮੋਸ਼ੀ ਝੱਲਣੀ ਪਈ ਪਰ ਕਿਸੇ ਖੁੱਲ੍ਹ ਕੇ ਕੋਈ ਜਵਾਬ ਨਹੀਂ ਦਿੱਤਾ।
ਦਰਅਸਲ ਪਿਛਲੇ 10 ਸਾਲ ਸੱਤਾ ‘ਤੇ ਕਾਬਜ਼ ਰਹੇ ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਗੱਠਜੋੜ ਨੂੰ ਜਨਤਾ ਨੇ ਇਸ ਕਦਰ ਨਕਾਰ ਦਿੱਤਾ ਕਿ ਉਸ ਨੂੰ ਮੁੱਖ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਹੀਂ ਮਿਲੀ। ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਹੈ। ਇਸ ਲਈ ਅਕਾਲੀ ਦਲ ਨੂੰ ਰਗੜੇ ਲਾਉਣ ਲਈ ਆਮ ਆਦਮੀ ਪਾਰਟੀ ਵੀ ਕਾਂਗਰਸ ਦੇ ਨਾਲ ਆ ਜਾਂਦੀ ਹੈ। ਸ਼ਾਇਦ ਇਸ ਕਰਕੇ ਹੀ ਬਾਦਲਾਂ ਦਾ ਵਿਧਾਨ ਸਭਾ ਵਿੱਚ ਜਾਣ ਦਾ ਹੀਆ ਨਹੀਂ ਪੈ ਰਿਹਾ। ਇਸ ਮਿਸਾਲ ਬੁੱਧਵਾਰ ਵੇਖਣ ਨੂੰ ਮਿਲੀ ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿੱਤੀ ਹਾਲਤ ਸਬੰਧੀ ਲਿਆਂਦੇ ਜਾ ਰਹੇ ‘ਵਾਈਟ ਪੇਪਰ’ ਦੇ ਬਹਾਨੇ ਸਾਬਕਾ ਅਕਾਲੀ-ਭਾਜਪਾ ਸਰਕਾਰ ’ਤੇ ਖੂਬ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ 10 ਸਾਲਾਂ ਦੌਰਾਨ ਪੰਜਾਬ ਦੀ ਹੋਈ ‘ਲੁੱਟ ਨੇ ਪੰਜਾਬੀਆਂ ਦੀ ਹਾਲਤ ਗੁਲਾਮਾਂ ਵਰਗੀ’ ਬਣਾ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਵ੍ਹਾਈਟ ਪੇਪਰ ’ਚ ਦੋਸ਼ੀ ਠਹਿਰਾਇਆ ਗਿਆ ਕੋਈ ਵੀ ਵਿਅਕਤੀ ਕਾਰਵਾਈ ਤੋਂ ਬਚ ਨਹੀਂ ਸਕੇਗਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਵੱਲੋਂ ‘ਚਿੱਟੇ’ ਦੇ ਮੁੱਦੇ ’ਤੇ ਅਕਾਲੀਆਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਤਾਂ ਅਕਾਲੀਆਂ ਨੂੰ ਬਨਾਰਸ ਦੇ ਠੱਗ ਤੱਕ ਕਹਿ ਦਿੱਤਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article