PUNJABMAILUSA.COM

ਹਾਲੀਵੁੱਡ ਅਭਿਨੇਤਰੀ ਵਾਂਗ ਦਿਖਣ ਦੇ ਚੱਕਰ ‘ਚ ਇੰਸਟਾਗ੍ਰਾਮ ਸਟਾਰ ਨੇ ਚਿਹਰੇ ਦੀ 50 ਵਾਰ ਕਰਵਾਈ ਪਲਾਸਟਿਕ ਸਰਜਰੀ

October 08
17:22 2019

ਤਹਿਰਾਨ, 8 ਅਕਤੂਬਰ (ਪੰਜਾਬ ਮੇਲ)- ਮਸ਼ਹੂਰ ਹਾਲੀਵੁੱਡ ਅਭਿਨੇਤਰੀ ਐਂਜਲਿਨਾ ਜੋਲੀ ਵਾਂਗ ਦਿਖਣ ਦੇ ਚੱਕਰ ‘ਚ ਈਰਾਨ ਦੀ ਰਹਿਣ ਵਾਲੀ ਇੰਸਟਾਗ੍ਰਾਮ ਸਟਾਰ ਸਹਰ ਤਾਬਰ ਨੇ ਆਪਣੇ ਚਿਹਰੇ ਦੀ 50 ਵਾਰ ਪਲਾਸਟਿਕ ਸਰਜਰੀ ਕਰਵਾਈ। ਅਦਾਲਤ ਦੇ ਹੁਕਮ ਤੋਂ ਬਾਅਦ ਇੰਸਟਾਗ੍ਰਾਮ ਸਟਾਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਐਂਜਲਿਨਾ ਜੋਲੀ ਜਿਹੀ ਦਿਖਣ ਲਈ ਇੰਸਟਾਗ੍ਰਾਮ ਸਟਾਰ ਨੇ ਪਲਾਸਟਿਕ ਸਰਜਰੀ ਕਰਵਾ-ਕਰਵਾ ਕੇ ਚਿਹਰੇ ਨੂੰ ਬਰਬਾਦ ਕਰ ਲਿਆ ਸੀ।
ਮਹਿਲਾ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਚਿਹਰੇ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ। ਜਿਨ੍ਹਾਂ ‘ਚ ਉਹ ਬਹੁਤ ਹੀ ਡਰਾਵਨੀ ਲੱਗ ਰਹੀ ਹੈ। ਤਦ ਤੋਂ ਈਰਾਨ ‘ਚ ਸਹਰ ਦਾ ਵਿਰੋਧ ਹੋ ਰਿਹਾ ਹੈ।
ਗ੍ਰਿਫਤਾਰ ਕੀਤੀ ਗਈ ਸਹਰ ਤਾਬਰ ਦੇ ਖਿਲਾਫ ਈਸ਼ ਨਿੰਦਾ, ਦੰਗਾ ਭੜਕਾਉਣਾ ਤੇ ਨੌਜਵਾਨਾਂ ਨੂੰ ਵਰਗਲਾਉਣਾ ਤੇ ਗਲਤ ਤਰੀਕੇ ਨਾਲ ਪੈਸੇ ਕਮਾਉਣ ਦਾ ਦੋਸ਼ ਲੱਗਿਆ ਹੈ। ਜ਼ਿਕਰਯੋਗ ਹੈ ਕਿ ਈਰਾਨ ‘ਚ ਇੰਸਟਾਗ੍ਰਾਮ ਨੂੰ ਛੱਡ ਕੇ ਬਾਕੀ ਸਾਰੀਆਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਬੈਨ ਲੱਗਿਆ ਹੋਇਆ ਹੈ। ਇੰਸਟਾਗ੍ਰਾਮ ‘ਤੇ ਸਹਰ ਤਾਬਰ ਦੇ 26,000 ਤੋਂ ਜ਼ਿਆਦਾ ਫਾਲੋਅਰਸ ਹਨ। ਈਰਾਨ ‘ਚ ਪਲਾਸਟਿਕ ਸਰਜਰੀ ਕਾਫੀ ਲੋਕਪ੍ਰਿਯ ਹਨ। ਇਥੋਂ ਦੇ ਹਜ਼ਾਰਾਂ ਲੋਕ ਹਰ ਸਾਲ ਸਰਜਰੀ ਕਰਵਾਉਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ