PUNJABMAILUSA.COM

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

 Breaking News

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼
December 06
17:28 2019

ਹਿਊਸਟਨ, 6 ਦਸੰਬਰ (ਪੰਜਾਬ ਮੇਲ)- ਟੈਕਸਾਸ ਵਿਚ ਸਤੰਬਰ ਮਹੀਨੇ ਟ੍ਰੈਫਿਕ ਸਟਾਪ ਦੌਰਾਨ ਡਿਊਟੀ ‘ਤੇ ਤਾਇਨਾਤ ਭਾਰਤੀ-ਅਮਰੀਕੀ ਸਿੱਖ ਪੁਲਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਉਹਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਹਿਊਸਟਨ ਵਿਚ ਇਕ ਡਾਕਘਰ ਦਾ ਨਾਮ ਬਦਲ ਕੇ ਉਹਨਾਂ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ਵਿਚ ਬਿੱਲ ਪੇਸ਼ ਕੀਤਾ ਗਿਆ ਹੈ।
ਧਾਲੀਵਾਲ (42) 10,000 ਤੋਂ ਵਧੇਰੇ ਸਿੱਖਾਂ ਦੀ ਆਬਾਦੀ ਵਾਲੇ ਹੈਰਿਸ ਕਾਊਂਟੀ ਵਿਚ ਪਹਿਲੇ ਸਿੱਖ ਸ਼ੈਰਿਫ ਡਿਪਟੀ ਸਨ। ਉਹ ਉਸ ਵੇਲੇ ਸੁਰਖੀਆਂ ਵਿਚ ਆਏ ਸਨ ਜਦੋਂ ਉਹਨਾਂ ਨੂੰ ਦਾੜ੍ਹੀ ਰੱਖਣ ਤੇ ਡਿਊਟੀ ਤੇ ਪੱਗ ਬੰਨਣ ਦੀ ਆਗਿਆ ਦਿੱਤੀ ਗਈ ਸੀ। ਉਹਨਾਂ ਨੂੰ 27 ਸਤੰਬਰ ਨੂੰ ਹਿਊਸਟਨ ਦੇ ਉੱਤਰ-ਪੱਛਮ ਵਿਚ ਰੂਟੀਨ ਮਿਡ-ਡੇਅ ਟ੍ਰੈਫਿਕ ਸਟਾਪ ਸਮੇਂ ਗੋਲੀ ਮਾਰ ਦਿੱਤੀ ਗਈ ਸੀ।
ਮਹਿਲਾ ਕਾਂਗਰਸਮਨ ਲੀਜ਼ੀ ਫਲੇਚਰ ਨੇ ਕਿਹਾ ਕਿ ਉਹਨਾਂ ਨੇ ਇਕ ਬਿੱਲ ਪੇਸ਼ ਕੀਤਾ ਹੈ, ਜਿਸ ਵਿਚ 315 ਐਡਿਕਸ ਹੋਲ ਰੋਡ ਸਥਿਤ ਡਾਕਘਰ ਦਾ ਨਾਮ ‘ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫਿਸ’ ਰੱਖਣ ਬਾਰੇ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਡਿਪਟੀ ਧਾਲੀਵਾਲ ਨੇ ਸਾਡੀ ਕਮਿਊਨਿਟੀ ਲਈ ਬਹੁਤ ਵਧੀਆ ਸਨ। ਉਹਨਾਂ ਨੇ ਆਪਣੀ ਜ਼ਿੰਦਗੀ ਬਰਾਬਰੀ, ਸੰਪਰਕ ਤੇ ਕਮਿਊਨਿਟੀ ਦੇ ਨਾਂ ਕਰ ਦਿੱਤੀ। ਡਿਪਟੀ ਸੰਦੀਪ ਸਿੰਘ ਧਾਲੀਵਾਲ ਡਾਕਘਰ ਉਨ੍ਹਾਂ ਦੀ ਸੇਵਾ, ਕੁਰਬਾਨੀ ਤੇ ਸਾਡੇ ਸਾਰਿਆਂ ਲਈ ਉਹਨਾਂ ਦੀ ਮਿਸਾਲ ਦੀ ਸਥਾਈ ਯਾਦ ਦਿਵਾਉਣ ਦਾ ਕੰਮ ਕਰੇਗਾ। ਮੈਂ ਡਿਪਟੀ ਧਾਲੀਵਾਲ ਦਾ ਅਜਿਹਾ ਸਨਮਾਨ ਕਰਨ ‘ਤੇ ਮਾਣ ਮਹਿਸੂਸ ਕਰ ਰਹੀ ਹਾਂ ਤੇ ਉਮੀਦ ਕਰਦੀ ਹਾਂ ਕਿ ਮੇਰੇ ਟੈਕਸਾਸ ਦੇ ਸਹਿਯੋਗੀ ਇਸ ਕਾਨੂੰਨ ਨੂੰ ਜਲਦੀ ਪਾਸ ਕਰਨ ਲਈ ਮੇਰੀ ਮਦਦ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article