PUNJABMAILUSA.COM

ਹਿਊਸਟਨ ‘ਚ ਮਾਂ ਨੇ 4 ਸਾਲਾ ਬੱਚੇ ਨੂੰ ਰੱਖਿਆ ਅਲਮਾਰੀ ‘ਚ ਬੰਦ, ਪੁਲਿਸ ਨੇ ਕਰਵਾਇਆ ਆਜ਼ਾਦ

ਹਿਊਸਟਨ ‘ਚ ਮਾਂ ਨੇ 4 ਸਾਲਾ ਬੱਚੇ ਨੂੰ ਰੱਖਿਆ ਅਲਮਾਰੀ ‘ਚ ਬੰਦ, ਪੁਲਿਸ ਨੇ ਕਰਵਾਇਆ ਆਜ਼ਾਦ

ਹਿਊਸਟਨ ‘ਚ ਮਾਂ ਨੇ 4 ਸਾਲਾ ਬੱਚੇ ਨੂੰ ਰੱਖਿਆ ਅਲਮਾਰੀ ‘ਚ ਬੰਦ, ਪੁਲਿਸ ਨੇ ਕਰਵਾਇਆ ਆਜ਼ਾਦ
January 05
17:25 2018

ਹਿਊਸਟਨ, 5 ਜਨਵਰੀ (ਪੰਜਾਬ ਮੇਲ)-ਹਿਊਸਟਨ ਸ਼ਹਿਰ ਵਿਚ ਅਧਿਕਾਰੀਆਂ ਨੇ 4 ਸਾਲ ਦੇ ਇਕ ਮਾਸੂਮ ਨੂੰ ਆਜ਼ਾਦ ਕਰਵਾਇਆ ਹੈ। ਇਸ ਮਾਸੂਮ ਨੂੰ ਬੀਤੇ ਕਾਫੀ ਸਮੇਂ ਤੋਂ ਅਲਮਾਰੀ ਵਿਚ ਬੰਦ ਰੱਖਿਆ ਗਿਆ ਸੀ। ਸ਼ੁਰੂਆਤੀ ਜਾਂਚ ਵਿਚ ਪੁਲਿਸ ਨੇ ਇਸ ਮਾਮਲੇ ਵਿਚ ਬੱਚੇ ਦੀ ਮਾਂ ਬੁਰੀਅਰ ਨੂੰ ਗ੍ਰਿਫਤਾਰ ਕੀਤਾ ਹੈ। ਹੈਰਿਸ ਕਾਊਂਟੀ ਜੱਜ ਨੇ ਇਸ ਮਾਮਲੇ ਵਿਚ ਬੱਚੇ ਨੂੰ ਬਾਲ ਭਲਾਈ ਅਧਿਕਾਰੀਆਂ ਨੂੰ ਅਸਥਾਈ ਤੌਰ ‘ਤੇ ਹਿਰਾਸਤ ਵਿਚ ਰੱਖਣ ਲਈ ਕਿਹਾ ਹੈ। 4 ਸਾਲਾ ਇਸ ਬੱਚੇ ਦੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਦੱਸਿਆ ਕਿ ਬੱਚਾ ਅਲਮਾਰੀ ਵਿਚ ਰਹਿੰਦਾ ਸੀ ਅਤੇ ਸਿਰਫ ਚੂਹੇ ਅਤੇ ਕਾਕਰੋਚ ਹੀ ਉਸ ਦੇ ਦੋਸਤ ਸਨ। ਇਸ ਦੌਰਾਨ ਬੱਚੇ ਨੂੰ ਡਰੱਗ ਵੀ ਦਿੱਤੀ ਜਾਂਦੀ ਸੀ। ਬੱਚੇ ਦਾ ਡਰੱਗ ਮੈਥਾਮਫੈਟਾਮਾਈਨ ਐਕਸਪੋਜ਼ਰ ਲਈ ਕੀਤਾ ਗਿਆ ਪ੍ਰੀਖਣ ਵੀ ਸਾਕਾਰਾਤਮਕ ਆਇਆ ਹੈ।
ਟੈਕਸਾਸ ਦੇ ਹਿਊਸਟਨ ਵਿਚ 20 ਦਸੰਬਰ ਨੂੰ ਪੁਲਿਸ ਨੇ ਮੈਥ ਡਰੱਗ ਦੇ ਵੇਚੇ ਜਾਣ ਦੇ ਸ਼ੱਕ ਵਿਚ ਇਕ ਘਰ ਵਿਚ ਛਾਪਾ ਮਾਰਿਆ। ਇਸ ਛਾਪੇ ਦੌਰਾਨ ਪੁਲਿਸ ਨੂੰ ਇਹ ਬੱਚਾ ਮਿਲਿਆ। ਜਦੋਂ ਪੁਲਿਸ ਨੇ ਘਰ ਵਿਚ ਛਾਪਾ ਮਾਰਿਆ, ਉਦੋਂ ਬੱਚੇ ਦੀ ਮਾਂ ਬੁਰੀਅਰ ਗਾਇਬ ਸੀ। ਉਸ ਨੂੰ ਬਾਅਦ ਵਿਚ ਗ੍ਰਿਫਤਾਰ ਕੀਤਾ ਗਿਆ। ਅਟਾਰਨੀ ਰੈਚਲ ਮੁਤਾਬਕ ਬੱਚੇ ਨੇ ਜਾਂਚ ਕਰਤਾਵਾਂ ਨੂੰ ਦੱਸਿਆ ਕਿ ਉਸ ਨੂੰ ਕਈ ਘੰਟਿਆਂ ਤੱਕ ਅਲਮਾਰੀ ਵਿਚ ਬੰਦ ਰੱਖਿਆ ਜਾਂਦਾ ਸੀ ਅਤੇ ਬਾਹਰ ਨਿਕਲਣ ਨਹੀਂ ਦਿੱਤਾ ਜਾਂਦਾ ਸੀ। ਜਾਂਚ ਕਰਤਾ ਹਾਲੇ ਵੀ ਇਹ ਪਤਾ ਨਹੀਂ ਲਗਾ ਸਕੇ ਕਿ ਬੱਚਾ ਕਿੰਨੇ ਸਮੇਂ ਤੋਂ ਉਸ ਘਰ ਵਿਚ ਸੀ।
ਅਟਾਰਨੀ ਨੇ ਦੱਸਿਆ ਕਿ ਜੇ ਬੱਚਾ ਅਲਮਾਰੀ ਵਿਚੋਂ ਨਿਕਲਣ ਦੀ ਕੋਸ਼ਿਸ਼ ਵੀ ਕਰਦਾ ਸੀ ਤਾਂ ਉਸ ਨੂੰ ਸਖਤ ਸਜ਼ਾ ਦਿੱਤੀ ਜਾਂਦੀ ਸੀ। ਸਜ਼ਾ ਦੇ ਰੂਪ ਵਿਚ ਉਸ ਨੂੰ ਫਰਿੱਜ ਉੱਪਰ ਬਿਠਾ ਦਿੱਤਾ ਜਾਂਦਾ ਸੀ। ਪੁਲਿਸ ਨੇ ਬੁਰੀਅਰ ‘ਤੇ ਉਸ ਦੀ ਜਾਨ ਨੂੰ ਖਤਰੇ ਵਿਚ ਪਾਉਣ ਦੇ ਦੋਸ਼ ਲਗਾਏ ਹਨ। ਅਟਾਰਨੀ ਨੇ ਇਹ ਵੀ ਕਿਹਾ ਕਿ ਬੱਚੇ ਨੇ ਉਹ ਸਾਰੀਆਂ ਗਲਤ ਚੀਜ਼ਾਂ ਦੇਖੀਆਂ ਹਨ ਜੋ ਇਕ ਬਾਲਗ ਨੂੰ ਵੀ ਨਹੀਂ ਦੇਖਣੀਆਂ ਚਾਹੀਦੀਆਂ ਹਨ। ਫੜੇ ਜਾਣ ‘ਤੇ ਬੁਰੀਅਰ ਨੇ ਕਿਹਾ ਕਿ ਉਸ ਨੇ ਬੱਚੇ ਦੀ ਦੇਖਭਾਲ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੌਂਪੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article