PUNJABMAILUSA.COM

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

 Breaking News

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ
November 20
10:14 2019

ਹਿਊਸਟਨ, 20 ਨਵੰਬਰ (ਪੰਜਾਬ ਮੇਲ)- ਅਮਰੀਕਾ ‘ਚ ਆਪਣੀ ਡਿਊਟੀ ਨਿਭਾਉਂਦੇ ਹੋਏ ਮਾਰੇ ਗਏ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੇ ਸਨਮਾਨ ‘ਚ ਹਿਊਸਟਨ ਪੁਲਿਸ ਵਿਭਾਗ ਨੇ ਆਪਣੀ ਡਰੈਸ ਕੋਡ ਨੀਤੀ ‘ਚ ਤਬਦੀਲੀ ਕੀਤੀ ਹੈ, ਤਾਂ ਜੋ ਡਿਊਟੀ ਦੌਰਾਨ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਉਨ੍ਹਾਂ ਦੀ ਧਾਰਮਿਕ ਚਿੰਨ੍ਹਾਂ ਨੂੰ ਪਹਿਨਣ ਦਾ ਮੌਕਾ ਮਿਲ ਸਕੇ।
28 ਸਤੰਬਰ ਨੂੰ ਹੈਰਿਸ ਕਾਊਂਟੀ ਸ਼ੈਰਿਫ ਦੇ ਦਫ਼ਤਰ ‘ਚ 10 ਸਾਲ ਸੇਵਾ ਨਿਭਾ ਚੁੱਕੇ ਧਾਲੀਵਾਲ ਤੇ ਪਹਿਲੇ ਸਿੱਖ ਡਿਪਟੀ ਨੂੰ ਹਿਊਸਟਨ ਦੇ ਉੱਤਰ-ਪੱਛਮ ‘ਚ ਇਕ ਮਿਡ-ਡੇਅ ਟ੍ਰੈਫਿਕ ਸਟਾਪ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। 42 ਸਾਲਾ ਦਸਤਾਰਧਾਰੀ ਪੁਲਿਸ ਅਧਿਕਾਰੀ ਉਸ ਵੇਲੇ ਸੁਰਖੀਆਂ ‘ਚ ਆਏ, ਜਦੋਂ ਉਨ੍ਹਾਂ ਨੂੰ ਦਾੜ੍ਹੀ ਰੱਖਣ ਤੇ ਡਿਊਟੀ ਦੌਰਾਨ ਪੱਗ ਬੰਨ੍ਹਣ ਦੀ ਆਗਿਆ ਦਿੱਤੀ ਗਈ ਸੀ। ਇਸ ਦੌਰਾਨ ਸਿਟੀ ਆਫ ਹਿਊਸਟਨ ਨੇ ਟਵੀਟ ਕੀਤਾ ਕਿ ਹਿਊਸਟਨਪੋਲਿਸ ਹੁਣ ਟੈਕਸਸ ਦੀ ਸਭ ਤੋਂ ਵੱਡੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਹੈ, ਜੋ ਇਹ ਨੀਤੀ ਅਪਣਾ ਕੇ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਉਨ੍ਹਾਂ ਦੇ ਧਰਮ ਨਾਲ ਸਬੰਧਿਤ ਚਿੰਨ੍ਹਾਂ ਪਹਿਨਣ ਦੀ ਆਗਿਆ ਦਿੰਦੀ ਹੈ।
ਹਿਊਸਟਨ ਦੇ ਮੇਅਰ ਸਿਲਵੇਸਟਰ ਟਰਨਰ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਐੱਚ.ਪੀ.ਡੀ. ਦੇ ਐਲਾਨ ‘ਤੇ ਮਾਣ ਹੈ। ਸਿੱਖ ਅਫਸਰਾਂ ਨੂੰ ਡਿਊਟੀ ਦੌਰਾਨ ਉਨ੍ਹਾਂ ਦੀਆਂ ਧਾਰਮਿਕ ਚਿੰਨ੍ਹ ਪਹਿਨਣ ਦੀ ਆਗਿਆ ਦੇਣ ਨਾਲ ਹਿਊਸਟਨ ਅਜਿਹਾ ਕਰਨ ਵਾਲੇ ਦੇਸ਼ ਦੇ ਸਭ ਤੋਂ ਵੱਡੇ ਪੁਲਿਸ ਵਿਭਾਗਾਂ ‘ਚੋਂ ਇਕ ਬਣ ਗਿਆ ਹੈ। ਡਿਪਟੀ ਧਾਲੀਵਾਲ ਨੇ ਸਾਨੂੰ ਇਕ ਮਹੱਤਵਪੂਰਣ ਸਬਕ ਸਿਖਾਇਆ। ਉਨ੍ਹਾਂ ਬਾਰੇ ਜਾਣਿਆ ਜਾਣਾ ਮਾਣ ਵਾਲੀ ਗੱਲ ਹੈ। ਇਸ ਦੌਰਾਨ ਹਿਊਸਟਨ ਦੇ ਪੁਲਿਸ ਮੁਖੀ ਆਰਟ ਐਕਵੇਡੋ ਨੇ ਕਿਹਾ ਸਾਡੀ ਨੀਤੀ ਦਾ ਐਲਾਨ ਕਰਨ ਤੇ ਸਾਡੀ ਵਧੇਰੇ ਘੱਟ ਗਿਣਤੀ ਕਮਿਊਨਿਟੀ ਤੱਕ ਪਹੁੰਚ ਲਈ ਸਾਡੀ ਕਮਿਊਨਿਟੀ ਦੇ ਬਹੁਤ ਸਾਰੇ ਮੈਂਬਰਾਂ ਦਾ ਨਾਲ ਖੜ੍ਹੇ ਹੋਣਾ ਮਾਣ ਵਾਲੀ ਗੱਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article