PUNJABMAILUSA.COM

ਹਿਮਾਚਲ ‘ਚ ਬੱਸ ਖਾਈ ਵਿੱਚ ਡਿੱਗੀ, ਦਸ ਮੌਤਾਂ 30 ਸ਼ਰਧਾਲੂ ਗੰਭੀਰ ਜ਼ਖ਼ਮੀ

ਹਿਮਾਚਲ ‘ਚ ਬੱਸ ਖਾਈ ਵਿੱਚ ਡਿੱਗੀ, ਦਸ ਮੌਤਾਂ 30 ਸ਼ਰਧਾਲੂ ਗੰਭੀਰ ਜ਼ਖ਼ਮੀ

ਹਿਮਾਚਲ ‘ਚ ਬੱਸ ਖਾਈ ਵਿੱਚ ਡਿੱਗੀ, ਦਸ ਮੌਤਾਂ 30 ਸ਼ਰਧਾਲੂ ਗੰਭੀਰ ਜ਼ਖ਼ਮੀ
June 15
21:27 2017

ਊਨਾ, 15 ਜੂਨ (ਪੰਜਾਬ ਮੇਲ)– ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਵਿੱਚ ਢਲਿਆਰਾ ਨੇੜੇ ਸ਼ਰਧਾਲੂਆਂ ਨਾਲ ਭਰੀ ਇੱਕ ਪ੍ਰਾਈਵੇਟ ਬੱਸ ਡੂੰਘੀ ਖਾਈ ਵਿੱਚ ਡਿੱਗਣ ਕਾਰਨ 10 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਹਾਦਸੇ ਵਿੱਚ 30 ਤੋਂ ਵੱਧ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਦੇਹਰਾ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 10.30 ਵਾਪਰਿਆ।
ਇਹ ਪ੍ਰਾਈਵੇਟ ਬੱਸ ਸ਼ਰਧਾਲੂਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਚਿੰਤਪੁਰਣੀ ਮਾਤਾ ਦੇ ਮੰਦਿਰ ਮੱਥਾ ਟੇਕਣ ਆਈ ਸੀ। ਬੱਸ ਵਿੱਚ ਪੰਜਾਹ ਤੋਂ ਵੱਧ ਸ਼ਰਧਾਲੂ ਸਨ ਜੋ ਜਵਾਲਾ ਜੀ ਵਿਖੇ ਮੱਥਾ ਟੇਕਣ ਜਾ ਰਹੇ ਸਨ। ਸਵੇਰੇ ਇਹ ਬੱਸ ਚਿੰਤਪੁਰਣੀ ਤੋਂ ਜਵਾਲਾ ਜੀ ਲਈ ਰਵਾਨਾ ਹੋਈ ਸੀ। ਜਿਵੇਂ ਹੀ ਇਹ ਢਲਿਆਰਾ ਨੇੜੇ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਡਿੱਗ ਗਈ। ਹਾਦਸੇ ਤੋਂ ਬਾਅਦ ਕਈ ਸ਼ਰਧਾਲੂ ਬੱਸ ਦੇ ਹੇਠਾਂ ਦਬ ਗਏ ਜਿਨ੍ਹਾਂ ਨੂੰ ਕਾਫ਼ੀ ਮੁਸ਼ਕਲ ਤੋਂ ਬਾਅਦ ਬਾਹਰ ਕੱਢਿਆ ਜਾ ਸਕਿਆ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੁੱਖ ਮੰਤਰੀ ਵੀਰਭੱਦਰ ਸਿੰਘ ਨੇ ਜ਼ਖ਼ਮੀਆਂ ਦੀ ਸਹਾਇਤਾ ਦੇ ਆਦੇਸ਼ ਦਿੱਤੇ ਹਨ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਵਿੱਚ ਅੰਮ੍ਰਿਤਸਰ ਦੇ 10 ਸ਼ਰਧਾਲੂਆਂ ਦੇ ਮਾਰੇ ਜਾਣ ਅਤੇ ਹੋਰਾਂ ਦੇ ਜ਼ਖ਼ਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਇੱਕ ਤਹਿਸੀਲਦਾਰ, ਸਹਾਇਕ ਸਿਵਲ ਸਰਜਨ ਅਤੇ ਕੁਝ ਪੁਲੀਸ ਮੁਲਾਜ਼ਮਾਂ ’ਤੇ ਆਧਾਰਿਤ ਇੱਕ ਟੀਮ ਨਾਲ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਹਨ। ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਸਬ-ਡਿਵੀਜ਼ਨ ਡੇਹਰਾ ਦੇ ਮੈਜਿਸਟਰੇਟ ਨਾਲ ਸੰਪਰਕ ਵਿੱਚ ਹਨ, ਜਿਨ੍ਹਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦਾ ਕੰਮ ਸੌਂਪਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article