ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਹੋਇਆ ਕੋਰੋਨਾ

246
Share

ਸ਼ਿਮਲਾ, 12 ਅਕਤੂਬਰ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਕਿ ਕੁਝ ਦਿਨ ਪਹਿਲਾਂ ਇੱਕ ਕੋਰੋਨਾ ਦੇ ਮਰੀਜ਼ ਦੇ ਸੰਪਰਕ ‘ਚ ਆਉਣ ਬਾਅਦ ਉਹ ਹੋਮ ਕੁਆਰਟੀਨਸਨ। ਹੁਣ ਲੱਛਣ ਨਜ਼ਰ ਆਉਣ ਮਗਰੋਂ ਉਨ•ਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

Share