PUNJABMAILUSA.COM

ਹਿਮਾਚਲ ਵਿਧਾਨ ਸਭਾ ਚੋਣਾਂ; ਪ੍ਰੇਮ ਕੁਮਾਰ ਧੂਮਲ ਦੀ ਹਾਰ ਨੇ ਭਾਜਪਾ ਦੀ ਵੱਡੀ ਜਿੱਤ ਦਾ ਮਜ਼ਾ ਕੀਤਾ ਕਿਰਕਿਰਾ

ਹਿਮਾਚਲ ਵਿਧਾਨ ਸਭਾ ਚੋਣਾਂ; ਪ੍ਰੇਮ ਕੁਮਾਰ ਧੂਮਲ ਦੀ ਹਾਰ ਨੇ ਭਾਜਪਾ ਦੀ ਵੱਡੀ ਜਿੱਤ ਦਾ ਮਜ਼ਾ ਕੀਤਾ ਕਿਰਕਿਰਾ

ਹਿਮਾਚਲ ਵਿਧਾਨ ਸਭਾ ਚੋਣਾਂ; ਪ੍ਰੇਮ ਕੁਮਾਰ ਧੂਮਲ ਦੀ ਹਾਰ ਨੇ ਭਾਜਪਾ ਦੀ ਵੱਡੀ ਜਿੱਤ ਦਾ ਮਜ਼ਾ ਕੀਤਾ ਕਿਰਕਿਰਾ
December 18
12:30 2017

ਸ਼ਿਮਲਾ, 18 ਦਸੰਬਰ (ਪੰਜਾਬ ਮੇਲ)- ਹਿਮਾਚਲ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਵੱਡੀ ਜਿੱਤ ਦਾ ਮਜ਼ਾ ਪ੍ਰੇਮ ਕੁਮਾਰ ਧੂਮਲ ਦੀ ਹਾਰ ਨੇ ਕਿਰਕਿਰਾ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਧੂਮਲ ਸੁਜਾਨਪੁਰ ਤੋਂ ਚੋਣਾਂ ਹਾਰ ਗਏ ਹਨ। ਅਜਿਹੇ ‘ਚ ਅਟਕਲਾਂ ਇਸ ਗੱਲ ਨੂੰ ਲੈ ਕੇ ਹਨ ਕਿ ਆਖਰ ਹੁਣ ਪਾਰਟੀ ਕਿਸ ਨੂੰ ਮੁੱਖ ਮੰਤਰੀ ਬਣਾਏਗੀ। ਬਦਲੇ ਹਾਲਾਤ ‘ਚ ਜਿਨ੍ਹਾਂ ਨਾਂਵਾਂ ਦੀ ਚਰਚਾ ਚੱਲ ਰਹੀ ਹੈ, ਉਨ੍ਹਾਂ ‘ਚ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਜੈਰਾਮ ਠਾਕੁਰ ਦਾ ਨਾਂ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਸੰਘ ਦੇ ਪ੍ਰਚਾਰਕ ਪਵਨ ਜਮਵਾਲ ਦੀ ਬੈਕਡੋਰ ਐਂਟਰੀ ਦੀ ਚਰਚਾ ਵੀ ਜ਼ੋਰਾਂ ‘ਤੇ ਹੈ।
ਧੂਮਲ ਹੀ ਨਹੀਂ, ਪਾਰਟੀ ਦੇ ਇਕ ਹੋਰ ਨੇਤਾ ਅਤੇ ਧੂਮਲ ਦੇ ਕਰੀਬੀ ਮੰਨੇ ਜਾਣ ਵਾਲੇ ਸੱਤਪਾਲ ਸੱਤੀ ਵੀ ਊਨਾ ਤੋਂ ਚੋਣਾਂ ਹਾਰ ਗਏ ਹਨ। ਅਜਿਹੇ ‘ਚ ਸਿਰਾਜ ਤੋਂ ਚੋਣਾਂ ਜਿੱਤਣ ਵਾਲੇ ਪਾਰਟੀ ਨੇਤਾ ਜੈਰਾਮ ਠਾਕੁਰ ਦਾ ਦਾਅਵਾ ਮਜ਼ਬੂਤ ਹੋ ਗਿਆ ਹੈ। ਜੈਰਾਮ ਠਾਕੁਰ ਪ੍ਰਦੇਸ਼ ਭਾਜਪਾ ਨੇ ਵੱਡੇ ਨੇਤਾਵਾਂ ‘ਚ ਸ਼ਾਮਲ ਹੈ। 1998 ‘ਚ ਪਹਿਲੀ ਵਾਰ ਚੋਣਾਂ ਲੜਨ ਵਾਲੇ ਠਾਕੁਰ ਪ੍ਰਦੇਸ਼ ਸਰਕਾਰ ‘ਚ ਮੰਤਰੀ ਵੀ ਰਹਿ ਚੁਕੇ ਹਨ।
ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਉਮੀਦਵਾਰ ਦੇ ਤੌਰ ‘ਤੇ ਧੂਮਲ ਦਾ ਨਾਂ ਐਲਾਨ ਹੋਣ ੋਤਂ ਪਹਿਲਾਂ, ਕੇਂਦਰੀ ਮੰਤਰੀ ਜੇ.ਪੀ. ਨੱਡਾ ਨੂੰ ਵੀ ਇਸ ਰੇਸ ‘ਚ ਕਾਫੀ ਅੱਗੇ ਮੰਨਿਆ ਜਾ ਰਿਹਾ ਸੀ। ਧੂਮਲ ਦਾ ਨਾਂ ਐਲਾਨ ਹੋਣ ਤੋਂ ਬਾਅਦ ਨੱਡਾ ਦੀ ਨਾਰਾਜ਼ਗੀ ਦੀਆਂ ਖਬਰਾਂ ਵੀ ਆਈਆਂ ਸਨ। ਅਜਿਹੇ ‘ਚ ਹੁਣ ਧੂਮਲ ਦੇ ਹਰਾਉਣ ਤੋਂ ਬਾਅਦ ਨੱਡਾ ਨੂੰ ਕੇਂਦਰ ਤੋਂ ਹਿਮਾਚਲ ਭੇਜ ਸਕਦੀ ਹੈ।
ਮੁੱਖ ਮੰਤਰੀ ਅਹੁਦੇ ਦੀ ਰੇਸ ‘ਚ ਤੀਜਾ ਨਾਂ ਅਜੇ ਜਮਵਾਲ ਦਾ ਹੈ। ਚਰਚਾ ਹੈ ਕਿ ਹਰਿਆਣਾ ‘ਚ ਖੱਟੜ ਦੀ ਤਰਜ ‘ਤੇ ਉਨਾਂ ਦੀ ਬੈਕਡੋਰ ਐਂਟਰੀ ਕਰਵਾਈ ਜਾ ਸਕਦੀ ਹੈ। ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਦਾ ਨਾਂ ਚਰਚਾ ‘ਚ ਸੀ। ਫਿਲਹਾਲ ਉੱਤਰ-ਪੂਰਬੀ ਰਾਜਾਂ ‘ਚ ਭਾਜਪਾ ਸੰਗਠਨ ਦੇ ਮਹਾਮੰਤਰੀ ਦਾ ਅਹੁਦਾ ਸੰਭਾਲ ਰਹੇ ਮੰਡੀ ਜ਼ਿਲੇ ਦੇ ਅਜੇ ਜਮਵਾਲ ਨੂੰ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article