PUNJABMAILUSA.COM

ਹਿਰਣ ਸ਼ਿਕਾਰ ਮਾਮਲਾ : ਸਲਮਾਨ ਖ਼ਾਨ ਰਾਜਸਥਾਨ ਹਾਈ ਕੋਰਟ ਤੋਂ ਬਰੀ

ਹਿਰਣ ਸ਼ਿਕਾਰ ਮਾਮਲਾ : ਸਲਮਾਨ ਖ਼ਾਨ ਰਾਜਸਥਾਨ ਹਾਈ ਕੋਰਟ ਤੋਂ ਬਰੀ

ਹਿਰਣ ਸ਼ਿਕਾਰ ਮਾਮਲਾ : ਸਲਮਾਨ ਖ਼ਾਨ ਰਾਜਸਥਾਨ ਹਾਈ ਕੋਰਟ ਤੋਂ ਬਰੀ
July 25
10:47 2016

salman
ਜੋਧਪੁਰ, 25 ਜੁਲਾਈ (ਪੰਜਾਬ ਮੇਲ) ਰਾਜਸਥਾਨ ਹਾਈ ਕੋਰਟ ਨੇ 1998 ਵਿਚ ਹਿਰਣ ਸ਼ਿਕਾਰ ਨਾਲ ਜੁੜੇ ਦੋ ਮਾਮਲਿਆਂ ਵਿਚ ਅੱਜ ਸਲਮਾਨ ਖ਼ਾਨ ਨੂੰ ਬਰੀ ਕਰ ਦਿੱਤਾ। ਲੋਅਰ ਕੋਰਟ ਨੇ ਸਲਮਾਨ ਨੂੰ ਭਵਾਦ ਸ਼ਿਕਾਰ ਮਾਮਲੇ ਵਿਚ ਇਕ ਸਾਲ ਅਤੇ ਘੋੜਾ ਫਾਰਮ ਹਾਊਸ ਸ਼ਿਕਾਰ ਮਾਮਲੇ ਵਿਚ 6 ਸਾਲ ਦੀ ਸਜ਼ਾ ਸੁਣਾਈ ਸੀ। ‘ਹਮ ਸਾਥ ਸਾਥ ਹੈਂ’ ਦੀ ਸ਼ੂਟਿੰਗ ਦੇ ਦੌਰਾਨ ਹੋਏ ਇਸ ਸ਼ਿਕਾਰ ਨਾਲ ਜੁੜੇ ਚਾਰ ਮਾਮਲੇ ਸਲਮਾਨ ਦੇ ਖ਼ਿਲਾਫ਼ ਚਲ ਰਹੇ ਹਨ। ਸ਼ਿਕਾਰ ਅਤੇ ਆਰਮਸ ਐਕਟ ਦੇ ਇਕ ਇਕ ਮਾਮਲੇ ਵਿਚ ਸਲਮਾਨ ਹੁਣ ਵੀ ਦੋਸ਼ੀ ਹਨ। ਹਾਈ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਸਲਮਾਨ ਨੂੰ ਕਾਲੇ ਹਿਰਣ ਸ਼ਿਕਾਰ ਅਤੇ ਆਰਮਸ ਐਕਟ ਕੇਸ ਵਿਚ ਵੀ ਰਾਹਤ ਮਿਲਣ ਦੀ ਉਮੀਦ ਵਧ ਗਈ ਹੈ। ਫ਼ੈਸਲਾ ਸੁਣਨ ਦੇ ਲਈ ਸਲਮਾਨ ਜੋਧਪੁਰ ਨਹੀਂ ਪਹੁੰਚੇ, ਲੇਕਿਨ ਉਨ੍ਹਾਂ ਦੀ ਭੈਣ ਅਲਵੀਰਾ ਇੱਥੇ ਮੌਜੂਦ ਸੀ। ਹਾਈ ਕੋਰਟ ਜਸਟਿਸ ਨਿਰਮਲਜੀਤ ਕੌਰ ਨੇ ਭਰੀ ਕੋਰਟ ਵਿਚ ਅਪਣਾ ਫ਼ੈਸਲਾ ਸੁਣਾਉਂਦੇ ਹੋਏ ਦੋਵੇਂ ਮਾਮਲਿਆਂ ਵਿਚ ਬਰੀ ਕਰ ਦਿੱਤਾ। ਹਾਈ ਕੋਰਟ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਾਉਣ ਵਾਲੇ ਹਰੀਸ਼ ਦੇ ਸਲਮਾਨ ਦੇ ਵਕੀਲਾਂ ਦੇ ਕਰਾਸ ਸਵਾਲ ਨਹੀਂ ਹੋਣ ਨੂੰ ਮਹੱਤਵਪੂਰਣ ਮੰਨਿਆ। ਨਾਲ ਹੀ ਇਨ੍ਹਾਂ ਦੋਵੇਂ ਮਾਮਲਿਆਂ ਵਿਚ ਸਲਮਾਨ ਸਮੇਤ 12 ਦੋਸ਼ੀਆਂ ਵਿਚੋਂ 11 ਦੇ ਬਰੀ ਹੋਦ ਦਾ ਲਾਭ ਵੀ ਸਲਮਾਨ ਨੂੰ ਮਿਲਿਆ। ਇਸ ਆਧਾਰ ‘ਤੇ ਹੀ ਕੋਰਟ ਨੇ ਸਲਮਾਨ ਨੂੰ ਦੋਵੇਂ ਮਾਮਲਿਆਂ ਵਿਚ ਬਰੀ ਕਰ ਦਿੱਤਾ। ਫ਼ੈਸਲਾ ਆਉਣ ਤੋਂ ਬਾਅਦ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੇ ਕੋਈ ਵੀ ਪ੍ਰਤੀਕ੍ਰਿਆ ਦੇਣ ਤੋਂ ਇਨਕਾਰ ਕਰ ਦਿੱਤਾ। ਸਲੀਮ ਖਾਨ ਨੇ ਕਿਹਾ ਕਿ ਮੈਂ ਇਸ ਮਾਮਲੇ ਵਿਚ ਪਿਛਲੇ 15 ਸਾਲ ਤੋਂ ਚੁੱਪ ਹਾਂ। ਅੱਜ ਵੀ ਚੁੱਪ ਹੀ ਰਹਾਂਗਾ। ਸਲਮਾਨ ਨੇ ਫ਼ੈਸਲਾ ਅਪਣੇ ਹੱਕ ਵਿਚ ਆਉਣ ‘ਤੇ ਖੁਸ਼ੀ ਜਤਾਈ ਹੈ। ਜ਼ਿਕਰਯੋਗ ਹੈ ਕਿ ਸਲਮਾਨ ਹਿਰਣ ਸ਼ਿਕਾਰ ਦੇ ਤਿੰਨ ਮਾਮਲਿਆਂ ਵਿਚ ਪੁਲਿਸ ਜੁਡੀਸ਼ਲ ਹਿਰਾਸਤ ਵਿਚ 18 ਦਿਨ ਜੇਲ ਵਿਚ ਰਹਿ ਚੁੱਕੇ ਹਨ। ਪਹਿਲੀ ਵਾਰ ਸਲਮਾਨ ਨੂੰ ਵਣ ਵਿਭਾਗ ਨੇ 12 ਅਕਤੂਬਰ, 1998 ਨੂੰ ਹਿਰਾਸਤ ਵਿਚ ਲਿਆ ਸੀ। 17 ਅਕਤੂਬਰ ਤੱਕ ਜੇਲ ਵਿਚ ਰਹੇ । ਘੋੜਾ ਫਾਰਮ ਮਾਮਲੇ ਵਿਚ ਦਸ ਅਪ੍ਰੈਲ 2006 ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਗਈ। ਛੇ ਦਿਨ ਜੇਲ ਵਿਚ ਬੰਦ ਰਹੇ। ਸੈਸ਼ਨ ਕੋਰਟ ਨੇ ਇਸ ਸਜ਼ਾ ਦੀ ਪੁਸ਼ਟੀ ਕੀਤੀ। ਤਦ 26 ਅਗਸਤ ਤੋਂ 31 ਅਗਸਤ 2007 ਤੱਕ ਜੇਲ ਵਿਚ ਰਹੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article