PUNJABMAILUSA.COM

ਹਿਲੇਰੀ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਬਣਨ ਤੋਂ ਕੁਝ ਦੂਰ

ਹਿਲੇਰੀ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਬਣਨ ਤੋਂ ਕੁਝ ਦੂਰ

ਹਿਲੇਰੀ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਬਣਨ ਤੋਂ ਕੁਝ ਦੂਰ
June 06
21:40 2016

hilay 2
ਲਾਸ ਏਂਜਲਿਸ, 6 ਜੂਨ (ਪੰਜਾਬ ਮੇਲ)- ਹਿਲੇਰੀ ਕਲਿੰਟਨ ਅਮਰੀਕੀ ਰਾਸ਼ਟਰਪਤੀ ਦੀ ਚੋਣ ਲਈ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਬਣਨ ਨੇੜੇ ਪਹੁੰਚ ਗਈ ਹੈ। ਕੈਲੀਫੋਰਨੀਆ ਦੀ ਅਹਿਮ ਪ੍ਰਾਇਮਰੀ ਤੋਂ ਪਹਿਲਾਂ ਦੋ ਪ੍ਰਾਇਮਰੀ ਚੋਣਾਂ ਵਿੱਚ ਆਪਣੇ ਵਿਰੋਧੀ ਬਰਨੀ ਸੈਂਡਰਜ਼ ਨੂੰ ਹਰਾ ਚੁੱਕੀ ਹਿਲੇਰੀ ਉਮੀਦਵਾਰੀ ਹਾਸਲ ਕਰਨ ਉਤੇ ਅਮਰੀਕਾ ਦੀ ਕਿਸੇ ਵੱਡੀ ਪਾਰਟੀ ਦੀ ਪਹਿਲੀ ਮਹਿਲਾ ਉਮੀਦਵਾਰ ਬਣ ਜਾਵੇਗੀ।
ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਨੇ ਪੋਰਟੋ ਰਿਕੋ ਅਤੇ ਯੂਐਸ ਵਰਜਿਨ ਆਈਲੈਂਡਜ਼ ਪ੍ਰਾਇਮਰੀ ’ਚ ਸੈਂਡਰਜ਼ ਨੂੰ ਕਰਾਰੀ ਸ਼ਿਕਸਤ ਦਿੱਤੀ। ਹਿਲੇਰੀ ਦੇ ਇਕ ਕਰੀਬੀ ਸਹਿਯੋਗੀ ਨੇ ਕਿਹਾ ਕਿ ਭਲਕੇ ਕੈਲੀਫੋਰਨੀਆ ਸਮੇਤ ਛੇ ਰਾਜਾਂ ਵਿੱਚ ਹੋਣ ਜਾ ਰਹੀ ਪ੍ਰਾਇਮਰੀ ਬਾਅਦ ਹਿਲੇਰੀ ਕੋਲ ਲੋੜੀਂਦੇ ਡੈਲੀਗੇਟ ਹੋਣਗੇ। ਪ੍ਰਚਾਰ ਮੁਹਿੰਮ ਦੇ ਮੁਖੀ ਜੌਹਨ ਪੋਡੇਸਟਾ ਨੇ ‘ਫਾਕਸ ਨਿਊਜ਼’ ਨੂੰ ਦੱਸਿਆ, ‘ਸਾਨੂੰ ਲੱਗਦਾ ਹੈ ਕਿ ਮੰਗਲਵਾਰ ਰਾਤ ਨੂੰ ਓਨੇ ਡੈਲੀਗੇਟ ਮਿਲ ਜਾਣਗੇ, ਜੋ ਹਿਲੇਰੀ ਨੂੰ ਅਮਰੀਕਾ ਵਿੱਚ ਕਿਸੇ ਵੱਡੀ ਪਾਰਟੀ ਦੀ ਪਹਿਲੀ ਮਹਿਲਾ ਉਮੀਦਵਾਰ ਬਣਾਉਣ ਲਈ ਜ਼ਰੂਰੀ ਹਨ।
ਅਸੀਂ ਇਸ ਦਾ ਇੰਤਜ਼ਾਰ ਕਰ ਰਹੇ ਹਾਂ।’ ਜ਼ਿਕਰਯੋਗ ਹੈ ਕਿ ਇਸ ਸਮੇਂ ਹਿਲੇਰੀ ਕੋਲ 2354 ਡੈਲੀਗੇਟ ਹਨ ਅਤੇ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਬਣਨ ਲਈ ਉਸ ਨੂੰ 28 ਹੋਰ ਡੈਲੀਗੇਟ ਚਾਹੀਦੇ ਹਨ।
2382 ਡੈਲੀਗੇਟ ਪੂਰੇ ਕਰਨ ਲਈ 68 ਸਾਲਾ ਹਿਲੇਰੀ ਲਈ ਕੈਲੀਫੋਰਨੀਆ ਪ੍ਰਾਇਮਰੀ ਵਿੱਚ ਸੈਂਡਰਜ਼ ਨੂੰ ਹਰਾਉਣਾ ਬੇਹੱਦ ਜ਼ਰੂਰੀ ਹੈ। ਸੈਂਡਰਜ਼ ਕੋਲ 1565 ਡੈਲੀਗੇਟ ਹਨ। ਕੈਲੀਫੋਰਨੀਆ ਦੇ 546 ਡੈਲੀਗੇਟ ਹਨ। ਇਸ ਤੋਂ ਇਲਾਵਾ ਸੂਬਾ ਮੌਂਟਾਨਾ (27 ਡੈਲੀਗੇਟ), ਨਿਊ ਜਰਸੀ (142), ਨਾਰਥ ਡਕੋਟਾ (23), ਨਿਊ ਮੈਕਸੀਕੋ (43) ਅਤੇ ਸਾਊਥ ਡਕੋਟਾ (25 ਡੈਲੀਗੇਟ) ਵਿੱਚ ਪ੍ਰਾਇਮਰੀ ਹੋਣੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article