PUNJABMAILUSA.COM

ਹਿਲੇਰੀ ਤੇ ਸੈਂਡਰਸ ਵਿਚਾਲੇ ਨਸਲ ਤੇ ਆਵਾਸ ਦੇ ਮੁੱਦੇ ਉਤੇ ਨੋਕ-ਝੋਕ

ਹਿਲੇਰੀ ਤੇ ਸੈਂਡਰਸ ਵਿਚਾਲੇ ਨਸਲ ਤੇ ਆਵਾਸ ਦੇ ਮੁੱਦੇ ਉਤੇ ਨੋਕ-ਝੋਕ

ਹਿਲੇਰੀ ਤੇ ਸੈਂਡਰਸ ਵਿਚਾਲੇ ਨਸਲ ਤੇ ਆਵਾਸ ਦੇ ਮੁੱਦੇ ਉਤੇ ਨੋਕ-ਝੋਕ
February 13
06:41 2016

hilary
ਵਾਸ਼ਿੰਗਟਨ, 12 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕ੍ਰੈਟਿਕ ਪਾਰਟੀ ਵੱਲੋਂ ਉਮੀਦਵਾਰੀ ਹਾਸਲ ਕਰਨ ਲਈ ਜ਼ੋਰ ਅਜਮਾਈ ਕਰ ਰਹੇ ਹਿਲੇਰੀ ਕਲਿੰਟਨ ਤੇ ਬਰਨੀ ਸੈਂਡਰਸ ਨੇ ਚਰਚਾ ਦੌਰਾਨ ਲਾਤੀਨੀ ਤੇ ਅਫਰੀਕੀ ਮੂਲ ਦੇ ਘੱਟ ਗਿਣਤੀ ਵੋਟਰਾਂ ਨੂੰ ਲੁਭਾਉਣ ਦਾ ਯਤਨ ਕੀਤਾ।
ਉਨ੍ਹਾਂ ਵਿਚਾਲੇ ਨਸਲ ਤੇ ਆਵਾਸ ਦੇ ਮੁੱਦੇ ਉਤੇ ਤਿੱਕੀ ਨੋਕ-ਝੋਕ ਹੋਈ। ਮੰਗਲਵਾਰ ਨੂੰ ਨਿਊ ਹੈਂਪਸ਼ਾਇਰ ਦੀ ਪ੍ਰਾਇਮਰੀ ਵਿੱਚ ਸੈਂਡਰਸ ਹੱਥੋਂ ਹਾਰ ਦਾ ਮੂੰਹ ਦੇਖਣ ਵਾਲੀ ਹਿਲੇਰੀ ਨੇ ਖ਼ੁਦ ਨੂੰ ਜ਼ਿਆਦਾ ਤਰਕਵਾਦੀ, ਵਿਹਾਰਕ ਅਤੇ ਪ੍ਰਗਤੀਸ਼ੀਲ ਇਨਸਾਨ ਵਜੋਂ ਪੇਸ਼ ਕਰਨ ਦਾ ਯਤਨ ਕੀਤਾ। ਸੈਂਡਰਸ ਨੇ ਆਰਥਿਕ ਅਸਮਾਨਤਾ ਦਾ ਮੁੱਦਾ ਚੁੱਕਿਆ।
ਇਨ੍ਹਾਂ ਨੇ ਨਸਲ ਤੇ ਆਵਾਸ ਦਾ ਮੁੱਦਾ ਉਸ ਸਮੇਂ ਚੁੱਕਿਆ ਹੈ ਜਦੋਂ ਉਹ ਦੋਵੇਂ ਨੇਵਾਡਾ ਤੇ ਦੱਖਣੀ ਕੈਰੋਲੀਨਾ ਵਿੱਚ ਆਪਣੀ ਕਿਸਮ ਅਜਮਾਉਣ ਜਾ ਰਹੇ ਹਨ। ਇਨ੍ਹਾਂ ਦੋਵੇਂ ਰਾਜਾਂ ਵਿੱਚ ਘੱਟ ਗਿਣਤੀਅਾਂ ਦੀ ਵੱਡੀ ਆਬਾਦੀ ਹੈ। ਕਲਿੰਟਨ ਨੇ ਆਪਣੇ ਸ਼ੁਰੂਆਤੀ ਬਿਆਨ ਵਿੱਚ ਕਿਹਾ, ‘ਮੈਂ ਉਨ੍ਹਾਂ ਅਡ਼ਿੱਕਿਅਾਂ ਨਾਲ ਸਿੱਝਣਾ ਚਾਹੁੰਦੀ ਹਾਂ, ਜੋ ਹਾਲੇ ਵੀ ਬਹੁਤ ਸਾਰੇ ਅਮੈਰੀਕਨਾਂ ਦੇ ਰਾਹ ਵਿੱਚ ਖਡ਼੍ਹੇ ਹਨ।
ਅਫਰੀਕੀ ਮੂਲ ਦੇ ਅਮਰੀਕੀ ਰੋਜ਼ਗਾਰ, ਸਿੱਖਿਆ, ਆਵਾਸ ਅਤੇ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਵਿਤਕਰੇ ਦਾ ਸਾਹਮਣਾ ਕਰ ਰਹੇ ਹਨ। ਖ਼ੌਫ ਵਿੱਚ ਜੀਅ ਰਹੇ ਮਿਹਨਤੀ ਪਰਵਾਸੀ ਪਰਿਵਾਰਾਂ ਨੂੰ ਇਸ ਹਨੇਰੇ ਵਿੱਚੋਂ ਕੱਢਿਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਅਤੇ ਉਨ੍ਹਾਂ ਦੇ ਬੱਚਿਅਾਂ ਦਾ ਭਵਿੱਖ ਬਿਹਤਰ ਹੋ ਸਕੇ। ਮਹਿਲਾਵਾਂ ਨੂੰ ਕੰਮ ਦੀ ਬਰਾਬਰ ਮਿਹਨਤ ਯਕੀਨੀ ਬਣਾਈ ਜਾਵੇ, ਜਿਸ ਦੀਅਾਂ ਉਹ ਹੱਕਦਾਰ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article