PUNJABMAILUSA.COM

ਹਿਲੇਰੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੀਤੀ ਆਲੋਚਨਾ

ਹਿਲੇਰੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੀਤੀ ਆਲੋਚਨਾ

ਹਿਲੇਰੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੀਤੀ ਆਲੋਚਨਾ
April 03
21:39 2017

hilary Trump
ਵਾਸ਼ਿੰਗਟਨ, 3 ਅਪ੍ਰੈਲ (ਪੰਜਾਬ ਮੇਲ)-ਹਿਲੇਰੀ ਕਲਿੰਟਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਨਿਸ਼ਾਨਾ ਲਾਉਂਦੇ ਹੋਏ ਸਿਹਤ, ਵਿਕਾਸ ਅਤੇ ਖ਼ਾਸ ਤੌਰ ‘ਤੇ ਕੂਟਨੀਤੀ ਦਾ ਬਜਟ ਘੱਟ ਕਰਨ ਦੇ ਲਈ ਉਨ੍ਹਾਂ ਦੀ ਆਲੋਚਨਾ ਕੀਤੀ। ਗੌਰਤਲਬ ਹੈ ਕਿ ਰਾਸ਼ਟਰਪਤੀ ਚੋਣਾਂ ਵਿਚ ਮਿਲੀ ਹਾਰ ਦੇ ਬਾਅਦ ਤੋਂ ਹਿਲੇਰੀ ਨੇ ਚੁੱਪ ਵੱਟੀ ਹੋਈ ਸੀ। ਉਨ੍ਹਾਂ ਨੇ ਵਾਸ਼ਿੰਗਟਨ ਦੀ ਜਾਰਜਟਾਊਨ ਯੂਨੀਵਰਸਿਟੀ ਵਿਚ ਕੋਲੰਬੀਆ ਦੀ ਸ਼ਾਂਤੀ ਪ੍ਰਕਿਰਿਆ ਦੇ ਮੁਕਾਬਲੇਕਾਰਾਂ ਨੂੰ ਹਿਲੇਰੀ ਰੋਧਮ ਕਲਿੰਟਨ ਪੁਰਸਕਾਰ ਨਾਲ ਸਨਮਾਨਤ ਕੀਤੇ ਕੀਤੇ ਜਾਣ ਦੇ ਲਈ ਆਯੋਜਤ ਇਕ ਸਮਾਰੋਹ ਦੌਰਾਨ ਅਪਣ ਭਾਸ਼ਣ ਵਿਚ ਬੇਹੱਦ ਹਮਲਾਵਰ ਰੁਖ ਅਪਣਾਉਂਦੇ ਹੋਏ ਟਰੰਪ ‘ਤੇ ਨਿਸ਼ਾਨਾ ਸਾਧਿਆ।
ਹਿਲੇਰੀ ਨੇ ਕਿਹਾ ਕਿ ਸਾਨੂੰ ਬਦਲਾਅ ਦੇ ਸੰਕੇਤ ਮਿਲ ਰਹੇ ਹਨ ਅਤੇ ਅਸੀਂ ਸਾਰਿਆਂ ਨੂੰ ਬਦਲਾਵਾਂ ਤੋਂ ਚੌਕਸ ਹੋ ਜਾਣਾ ਚਾਹੀਦਾ। ਇਸ ਪ੍ਰਸ਼ਾਸਨ ਦੁਆਰਾ ਕੌਮਾਂਤਰੀ ਸਿਹਤ, ਵਿਕਾਸ ਅਤੇ ਕੂਟਨੀਤੀ ਵਿਚ ਪ੍ਰਸਤਾਵਤ ਕਟੌਤੀ ਮਹਿਲਾਵਾਂ ਅਤੇ ਬੱਚਿਆਂ ਦੇ ਲਈ ਇਕ ਕੜਾ ਝਟਕਾ ਹੋਵੇਗਾ ਅਤੇ ਇਹ ਦੇਸ਼ ਦੇ ਹਿਤ ਲਈ ਵੱਡੀ ਭੁੱਲ ਹੋਵੇਗੀ। ਟਰੰਪ ਨੇ ‘ਕਾਂਗਰੇਸ’ ਨੂੰ ਇਸ ਮਹੀਨੇ ਵਿੱਤ ਸਾਲ 2018 ਦੇ ਲਈ ਪ੍ਰਸਤਾਵਤ ਬਜਟ ਭੇਜਿਆ ਸੀ, ਜਿਸ ਵਿਚ ਵਿਦੇਸ਼ ਮੰਤਰਾਲਾ, ਵਾਤਾਵਰਣ ਸੁਰੱਖਿਆ ਏਜੰਸੀ ਅਤੇ ਸਿਹਤ ਵਿਭਾਗ ਦੇ ਲਈ ਬਜਟ ਵਿਚ ਵੱਡੀ ਕਟੌਤੀ ਕੀਤੀ ਗਈ ਹੈ।
2009-2013 ਦੇ ਵਿਚ ਦੇਸ਼ ਦੀ ਵਿਦੇਸ਼ ਮੰਤਰੀ ਰਹੀ ਹਿਲੇਰੀ ਕਲਿੰਟਨ ਨੇ ਕਿਹਾ ਕਿ ਕੂਟਨੀਤੀ ਤੋਂ ਪਿੱਠ ਮੋੜਨ ਨਾਲ ਸਾਡਾ ਦੇਸ਼ ਜ਼ਿਆਦਾ ਸੁਰੱਖਿਅਤ ਨਹੀਂ ਹੋਵੇਗਾ ਬਲਕਿ ਇਯ ਨਾਲ ਸਾਡੀ ਸੁਰੱਖਿਆ ਅਤੇ ਦੁਨੀਆ ਵਿਚ ਸਾਡੀ ਸਾਖ ‘ਤੇ ਨਕਾਰਾਤਮਕ ਅਸਰ ਹੋਵੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article