PUNJABMAILUSA.COM

ਹਿਲੇਰੀ ਨੇ ਜਿੱਤੀ ਆਖ਼ਰੀ ਡੈਮੋਕਰੇਟਿਕ ਪ੍ਰਾਇਮਰੀ ਦੀ ਚੋਣ

ਹਿਲੇਰੀ ਨੇ ਜਿੱਤੀ ਆਖ਼ਰੀ ਡੈਮੋਕਰੇਟਿਕ ਪ੍ਰਾਇਮਰੀ ਦੀ ਚੋਣ

ਹਿਲੇਰੀ ਨੇ ਜਿੱਤੀ ਆਖ਼ਰੀ ਡੈਮੋਕਰੇਟਿਕ ਪ੍ਰਾਇਮਰੀ ਦੀ ਚੋਣ
June 15
21:25 2016

hilary
ਵਾਸ਼ਿੰਗਟਨ, 15 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਦੀ ਚੋਣ ਦੀ ਦੌੜ ਵਿਚ ਸਭ ਤੋਂ ਅੱਗੇ ਚਲ ਰਹੀ ਹਿਲੇਰੀ ਕਲਿੰਟਨ ਨੇ ਡੈਮੋਕਰੇਟਿਕ ਪਾਰਟੀ ਦੀ ਆਖਰੀ ਪ੍ਰਾਇਮਰੀ ਵੀ ਅਪਣੇ ਨਾਂਅ ਕਰ ਲਈ ਹੈ। ਇਹ ਪ੍ਰਾਇਮਰੀ ਚੋਣ ਵਾਸ਼ਿੰਗਟਨ ਵਿਚ ਹੋਈ। ਇਸ ਜਿੱਤ ਤੋਂ ਬਾਅਦ ਹਿਲੇਰੀ ਕਲਿੰਟਨ ਨੇ ਵਿਰੋਧੀ ਬਰਨੀ ਸੈਂਡਰਸ ਨਾਲ ਮੁਲਾਕਾਤ ਵੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਸੈਂਡਰਸ ਨਾਲ ਮਿਲ ਕੇ ਅਪਣੇ ਮਤਭੇਦਾਂ ਨੂੰ ਦੂਰ ਕਰੇਗੀ, ਤਾਕਿ ਅਗਲੇ ਮਹੀਨੇ ਫਿਲਾਡੇਲਫੀਆ ਵਿਚ ਹੋਣ ਵਾਲੀ ਪਾਰਟੀ ਦੀ ਬੈਠਕ ਵਿਚ ਉਹ ਮਜ਼ਬੂਤ ਦਾਅਵਾ ਪੇਸ਼ ਕਰ ਸਕੇ। ਹਾਲਾਂਕਿ ਸੈਂਡਰਸ ਨੇ ਅਜੇ ਤੱਕ ਹਿਲੇਰੀ ਦਾ ਸਮਰਥਨ ਨਹੀਂ ਕੀਤਾ।ਹਿਲੇਰੀ ਨੇ ਰਾਜ ਦੇ ਕੋਲੰਬੀਆ ਡਿਸਟ੍ਰਿਕਟ ਵਿਚ ਇਸ ਸਾਲ ਦੀ ਪ੍ਰਾਇਮਰੀ ਦੀ ਆਖਰੀ ਰੁਕਾਵਟ ਵੀ ਪਾਰ ਕਰ ਲਈ ਹੈ। ਇਸ ਜਿੱਤ ਤੋਂ ਬਾਅਦ ਦਿੱਤੇ ਸੈਂਡਰਸ ਨਾਲ ਸਹਿਮਤੀ ਦੇ ਬਾਰੇ ਵਿਚ ਇਕ ਇੰਟਰਵਿਊ ਵਿਚ ਹਿਲੇਰੀ ਨੇ ਕਿਹਾ ਕਿ ਅਸੀਂ ਦੋਵੇਂ ਮਜ਼ਦੂਰੀ ਨੂੰ ਵਧਾਉਣ ‘ਤੇ ਰਾਜ਼ੀ ਹਨ। ਅਸੀਂ ਆਮਦਨ ਦੀ ਅਸਮਾਨਤਾ ਦੇ ਖ਼ਿਲਾਫ਼ ਲੜਾਈ ਲੜਨਾ ਚਾਹੁੰਦੇ ਹਨ। ਅਸੀਂ ਚਾਹੁੰਦੇ ਹਾਂ ਕਿ ਵਿਦਿਆਥੀਆਂ ਨੂੰ ਕਾਲਜ ਵਿਚ ਪੜਾਈ ਦਾ ਖ਼ਰਚਾ ਘੱਟ ਹੋਵੇ ਅਤੇ ਨਾਲ ਹੀ ਹਰ ਕਿਸੇ ਨੂੰ ਬਿਹਤਰ ਸਿਹਤ ਸਹੂਲਤਾਂ ਵੀ ਮਿਲਣ। ਹਿਲੇਰੀ ਨੇ ਇਕ ਵਾਰ ਮੁੜ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੂੰ ਦੇਸ਼ ਦੇ ਲਈ ਖ਼ਤਰਾ ਕਰਾਰ ਦਿੱਤਾ ਹੈ। ਬੇਸ਼ਕ ਹੀ ਹਿਲੇਰੀ, ਸੈਂਡਰਸ ਕੋਲੋਂ ਅਪਣਾ ਸਮਰਥਨ ਕੀਤੇ ਜਾਣ ਦੀ ਉਮੀਦ ਕਰ ਰਹੀ ਹੈ ਪ੍ਰੰਤੂ ਸੈਂਡਰਸ ਇਸ ਬਾਰੇ ਵਿਚ ਰਾਜ਼ੀ ਨਹੀਂ ਹਨ। ਹਾਲਾਂਕਿ ਸੈਂਡਰਸ ਅਤੇ ਹਿਲੇਰੀ ਇਸ ਗੱਲ ‘ਤੇ ਰਾਜ਼ੀ ਹਨ ਕਿ ਵਾਈਟ ਹਾਊਸ ਵਿਚ ਕੋਈ ਰਿਪਬਲਿਕਨ ਨੇਤਾ ਰਾਸ਼ਟਰਤੀ ਬਣਾ ਕੇ ਨਹੀਂ ਪੁੱਜੇ। ਸੈਂਡਰਸ ਨੇ ਅਪਣੀ ਹੀ ਡੈਮੋਕਰੇਟਿਕ ਪਾਰਟੀ ਵਿਚ ਕਾਫੀ ਬਦਲਾਅ ਦੀ ਜ਼ਰੂਰਤ ਦੱਸੀ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article