PUNJABMAILUSA.COM

ਹਿਲੇਰੀ ਪਹੁੰਚੀ ਕੈਨੇਡਾ, ਕਿਹਾ; ਅਮਰੀਕਾ ਹੀ ਨਹੀਂ ਕੈਨੇਡਾ ਵੀ ਲੋਕਤੰਤਰ ਨੂੰ ਵੱਡਾ ਖਤਰਾ

ਹਿਲੇਰੀ ਪਹੁੰਚੀ ਕੈਨੇਡਾ, ਕਿਹਾ; ਅਮਰੀਕਾ ਹੀ ਨਹੀਂ ਕੈਨੇਡਾ ਵੀ ਲੋਕਤੰਤਰ ਨੂੰ ਵੱਡਾ ਖਤਰਾ

ਹਿਲੇਰੀ ਪਹੁੰਚੀ ਕੈਨੇਡਾ, ਕਿਹਾ; ਅਮਰੀਕਾ ਹੀ ਨਹੀਂ ਕੈਨੇਡਾ ਵੀ ਲੋਕਤੰਤਰ ਨੂੰ ਵੱਡਾ ਖਤਰਾ
September 29
21:23 2017

ਟੋਰਾਂਟੋ— ਆਪਣੀ ਨਵੀਂ ਕਿਤਾਬ ਦੀ ਪ੍ਰਮੋਸ਼ਨ ਨੂੰ ਲੈ ਕੇ ਕੈਨੇਡਾ ਪੁੱਜੀ ਹਿਲੇਰੀ ਕਲਿੰਟਨ ਨੇ ਉਥੇ ਮੌਜੂਦ ਲੋਕਾਂ ਸੰਬੋਧਿਤ ਕਰਦਿਆਂ ਚਿਤਾਵਨੀ ਭਰੇ ਸ਼ਬਦਾਂ ‘ਚ ਕਿਹਾ ਕਿ ਸਿਰਫ ਅਮਰੀਕਾ ਹੀ ਨਹੀਂ ਕੈਨੇਡਾ ਵੀ ਲੋਕਤੰਤਰ ਨੂੰ ਵੱਡਾ ਖਤਰਾ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਚੀਜ਼ਾਂ ਦੇ ਖਿਲਾਫ ਹਰ ਸੰਭਵ ਕੋਸ਼ਿਸ਼ ਕਰੇਗੀ ਜੋ ਲੋਕਤੰਤਰ ਨੂੰ ਸਾਡੇ ਦੇਸ਼ਾਂ ਹੀ ਨਹੀਂ ਬਲਕਿ ਪੂਰੀ ਦੁਨੀਆ ‘ਚ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਦੱਸਣਯੋਗ ਹੈ ਕਿ ਕਲਿੰਟਨ ਨੇ 2016 ‘ਚ ਰਾਸ਼ਟਰਪਤੀ ਚੋਣਾਂ ‘ਚ ਹੋਈ ਆਪਣੀ ਹਾਰ ਦੇ ਕਾਰਨਾਂ ਨੂੰ ਕਬੂਲਦਿਆ ਇਹ ਕਿਤਾਬ ‘ਵੱਟ ਹੈਪਨਡ’ ਲਿਖੀ ਹੈ ਤੇ ਇਸ ‘ਚ ਉਨ੍ਹਾਂ ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ ਜੋ ਉਨ੍ਹਾਂ ਦੀ ਹਾਰ ਦੇ ਕਾਰਨ ਬਣੇ। ਇਨਰਕੇਅਰ ਸੈਂਟਰ ‘ਚ 5,500 ਦੇ ਕਰੀਬ ਕੈਨੇਡੀਅਨਾਂ ਨੂੰ ਸੰਬੋਧਿਤ ਕਰਦਿਆਂ ਹਿਲੇਰੀ ਨੇ ਕਿਹਾ ਕਿ ਲੋਕਤੰਤਰ ‘ਤੇ ਹਰ ਪਾਸਿਓਂ ਹਮਲੇ ਹੋ ਰਹੇ ਹਨ। ਸਿਰਫ ਉਸ ਦੇ ਦੇਸ਼ ‘ਚ ਹੀ ਨਹੀਂ ਬਲਕਿ ਸਾਰੀ ਦੁਨੀਆ ‘ਚ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਆਪਣੀ ਆਵਾਜ਼ਾ ਤੇ ਮੰਚ ਦੀ ਵਰਤੋਂ ਉਨ੍ਹਾਂ ਚੀਜ਼ਾਂ ਨਾਲ ਨਜਿੱਠਣ ਲਈ ਕਰੇਗੀ ਜੋ ਉਸ ਦੇ ਦੇਸ਼ ਹੀ ਨਹੀਂ ਬਲਕਿ ਬਾਕੀ ਦੇਸ਼ਾਂ ਦੇ ਲੋਕਤੰਤਰ ਨੂੰ ਵੀ ਚੁਣੌਤੀ ਦੇ ਰਹੇ ਹਨ।
ਹਿਲੇਰੀ ਨੇ ਆਪਣੀ ਕਿਤਾਬ ‘ਚ ਲਿਖਿਆ ਹੈ ਕਿ ਉਸ ਨੇ ਗਲਤੀਆਂ ਕੀਤੀਆਂ ਤੇ ਉਹ ਉਨ੍ਹਾਂ ਗਲਤੀਆਂ ਦੀ ਜ਼ਿੰਮੇਦਾਰੀ ਲੈਂਦੀ ਹੈ। ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਸਿਆਸੀ ਪ੍ਰੈਸ ਜਿਸ ‘ਚ ਉਨ੍ਹਾਂ ਦੀਆਂ ਈਮੇਲਜ਼ ਸਨ ਤੇ ਐਫਬੀਆਈ ਦੇ ਸਾਬਕਾ ਡਾਇਰੈਕਟਰ ਜੇਮਸ ਕੋਮੀ ਦੀ ਦਖਲਅੰਦਾਜ਼ੀ ਨੇ ਇਸ ਤੂਫਾਨ ‘ਚ ਯੋਗਦਾਨ ਪਾਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰੂਸ ਵਲੋਂ ਉਨ੍ਹਾਂ ਦੇ ਖਿਲਾਫ ਝੂਠਾ ਪ੍ਰਚਾਰ ਤੇ ਗਲਤ ਜਾਣਕਾਰੀ ਮੁਹੱਈਆ ਕਰਵਾਉਣ ਨਾਲ ਨਾ ਸਿਰਫ ਅਮਰੀਕੀ ਪ੍ਰਭਾਵਿਤ ਹੋਏ ਹਨ ਬਲਕਿ ਕੈਨੇਡੀਅਨਾਂ ਨੂੰ ਵੀ ਚਿੰਤਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੂਸ ਦੀ ਦਖਲਅੰਦਾਜ਼ੀ ਸਾਫ ਤੌਰ ‘ਤੇ ਸਿਰਫ ਉਨ੍ਹਾਂ ਦੇ ਦੇਸ਼ ਦੀ ਨਹੀਂ ਬਲਕਿ ਹਰ ਪੱਛਮੀ ਦੇਸ਼ ਦੇ ਲੋਕਤੰਤਰ ਲਈ ਚੁਣੌਤੀ ਹੈ। ਹਿਲੇਰੀ ਨੇ ਕਿਹਾ ਕਿ ਇਹ ਕੈਨੇਡੀਅਨਾਂ ਲਈ ਹੀ ਨਹੀਂ ਬਲਕਿ ਹਰ ਦੇਸ਼ ਦੇ ਨਾਗਰਿਕ ਲਈ ਚਿਤਾਵਨੀ ਹੈ ਤਾਂ ਜੋ ਉਹ ਗਲਤ ਜਾਣਕਾਰੀ ਜਾਂ ਝੂਠੇ ਪ੍ਰਚਾਰ ਦਾ ਸ਼ਿਕਾਰ ਨਾ ਬਣ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article