PUNJABMAILUSA.COM

ਹਿਜ਼ਬੁਲ ਮੁਜਾਹਿੱਦੀਨ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਸਵਤੰਤਰਤਾ ਦਿਵਸ ਪ੍ਰੋਗਰਾਮ ‘ਚ ਹਿੱਸਾ ਨਾ ਲੈਣ ਦਿੱਤੀ ਧਮਕੀ

August 13
17:30 2018

ਨਵੀਂ ਦਿੱਲੀ, 13 ਅਗਸਤ (ਪੰਜਾਬ ਮੇਲ)- ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿੱਦੀਨ ਨੇ ਕਸ਼ਮੀਰੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਧਮਕੀ ਦਿੱਤੀ ਹੈ ਕਿ ਉਹ ਭਾਰਤ ਦੇ ਸਵਤੰਤਰਤਾ ਦਿਵਸ ਪ੍ਰੋਗਰਾਮ ‘ਚ ਹਿੱਸਾ ਨਾ ਲੈਣ। ਇਕ ਖੁਲ੍ਹੀ ਚੁਣੌਤੀ ‘ਚ ਅੱਤਵਾਦੀ ਸੰਗਠਨ ਨੇ ਕਿਹਾ ਕਿ ਬੱਚਿਆਂ ਦੇ ਪਰਿਵਾਰਕ ਮੈਬਰਾਂ ਨੂੰ ਆਪਣੇ ਬੱਚਿਆਂ ਨੂੰ ਭਾਰਤ ਦੇ ਸਵਤੰਤਰਤਾ ਦਿਵਸ ਪ੍ਰੋਗਰਾਮ ‘ਚ ਨਹੀਂ ਭੇਜਣਾ ਚਾਹੀਦਾ।
ਖੁਲ੍ਹੇ ਪੱਤਰ ‘ਚ ਹਿਜ਼ਬੁਲ ਨੇ ਕਿਹਾ ਕਿ ਸਾਡੇ ਨੋਟਿਸ ‘ਚ ਆਇਆ ਹੈ ਕਿ ਕੁਝ ਲੋਕ ਆਪਣੇ ਨਿੱਜੀ ਲਾਭ ਲਈ ਆਪਣੇ ਹੀ ਭਰਾਵਾਂ ਨੂੰ ਦਬਾਉਣ ਲਈ ਕੋਈ ਕਮੀ ਨਹੀਂ ਛੱਡ ਰਹੇ ਹਨ। ਉਨ੍ਹਾਂ ਨੇ ਭਾਰਤ ਦੇ ਪੱਖ ‘ਚ ਆਪਣਾ ਵਿਸ਼ਵਾਸ ਵੇਚ ਦਿੱਤਾ ਹੈ। ਕੁਝ ਲੋਕ ਭਾਰਤ ਦੇ ਪੱਖ ‘ਚ ਕੰਮ ਕਰ ਰਹੇ ਹਨ। ਪੱਤਰ ‘ਚ ਅੱਗੇ ਕਿਹਾ ਗਿਆ ਹੈ ਕਿ ਜੇਕਰ ਇਨ੍ਹਾਂ ਲੋਕਾਂ ਨੇ ਆਪਣਾ ਰਸਤਾ ਨਹੀਂ ਬਦਲਿਆ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਹ ਆਖ਼ਰੀ ਚੇਤਵਾਨੀ ਹੈ ਇਸ ਦੇ ਬਾਅਦ ਕੋਈ ਚੇਤਵਾਨੀ ਨਹੀਂ ਦਿੱਤੀ ਜਾਵੇਗੀ, ਕਾਰਵਾਈ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ