PUNJABMAILUSA.COM

ਹਿਜ਼ਬੁੱਲਾ ਦੇ ਆਗੂਆਂ ‘ਤੇ ਅਮਰੀਕਾ ਵੱਲੋਂ ਇਨਾਮ ਦਾ ਐਲਾਨ

October 12
09:28 2017

ਵਾਸ਼ਿੰਗਟਨ, 12 ਅਕਤੂਬਰ (ਪੰਜਾਬ ਮੇਲ)- ਅਮਰੀਕਾ ਨੇ ਲਿਬਨਾਨ ਵਿਚ ਹਥਿਆਰਬੰਦ ਸਮੂਹ ਹਿਜ਼ਬੁੱਲਾ ਵਿਰੁੱਧ ਅਪਣਾ ਰੁਖ ਹੋਰ ਸਖ਼ਤ ਕਰਦੇ ਹੋਏ ਉਸ ਦੇ ਦੋ ਕਮਾਂਡਰਾਂ ‘ਤੇ ਇਨਾਮ ਦਾ ਐਲਾਨ ਕੀਤਾ ਹੈ। ਉਸ ਨੇ ਆਪਣੇ ਸਹਿਯੋਗੀ ਦੇਸ਼ਾਂ ਨੂੰ ਇਸ ਸਮੂਹ ਨੂੰ ਕਾਲੀ ਸੂਚੀ ਵਿਚ ਪਾਉਣ ਨੂੰ ਕਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਈਰਾਨ ਦਾ ਮੁਕਾਬਲਾ ਕਰਨ ਲਈ ਇਸ ਹਫ਼ਤੇ ਦੇ ਅਖੀਰ ਵਿਚ ਨਵੀਂ ਰਣਨੀਤੀ ਦਾ ਐਲਾਨ ਕਰਨ ਵਾਲੇ ਹਨ ਪਰ ਇਸ ਦਰਮਿਆਨ ਸੀਨੀਅਰ ਅਧਿਕਾਰੀਆਂ ਨੇ ਤਹਿਰਾਨ ਦੇ ਸਹਿਯੋਗੀਆਂ ਨੂੰ ਸੀਰੀਆ ਅਤੇ ਲਿਬਨਾਨ ਵਿਚ ਅਲੱਗ ਥਲੱਗ ਕਰ ਦਿੱਤਾ ਹੈ। ਹਿਜ਼ਬੁੱਲਾ ਖੇਤਰ ਵਿਚ ਸ਼ਕਤੀਸ਼ਾਲੀ ਫ਼ੌਜੀ ਸ਼ਕਤੀ ਹੈ ਅਤੇ ਵੱਖ ਵੱਖ ਕੌਮਾਂਤਰੀ ਹਮਲਿਆਂ ਵਿਚ ਉਸ ਦਾ ਹੱਥ ਹੋਣ ਦੀ ਗੱਲ ਕਹੀ ਜਾਂਦੀ ਹੈ। ਉਸ ਦਾ ਲਿਬਨਾਨ ਦੀ ਰਾਜਨੀਤੀ ਵਿਚ ਵੀ ਕਾਫੀ ਦਖ਼ਲ ਹੈ। ਅਮਰੀਕਾ ਦੇ ਕੁਝ ਸਹਿਯੋਗੀਆਂ ਨੇ ਹਿਜ਼ਬੁੱਲਾ ਦੀ ਫ਼ੌਜੀ ਇਕਾਈ ‘ਤੇ ਪਾਬੰਦੀਆਂ ਲਗਾਈਆਂ ਹਨ। ਜਦ ਕਿ ਸਮੂਹ ਦੀ ਸਿਆਸੀ ਪਾਰਟੀ ਦੀ ਭੂਮਿਕਾ ਨੂੰ ਪਰਵਾਨ ਕਰ ਲਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ