PUNJABMAILUSA.COM

ਹਿੰਦੂ ਲੀਡਰਾਂ ਦੇ ਕਤਲ ਕੇਸ ‘ਚ ਲੋੜੀਂਦਾ ਸ਼ੇਰਾ ਸਰਹਿੰਦ ਨੇੜੇ ਗ੍ਰਿਫ਼ਤਾਰ

ਹਿੰਦੂ ਲੀਡਰਾਂ ਦੇ ਕਤਲ ਕੇਸ ‘ਚ ਲੋੜੀਂਦਾ ਸ਼ੇਰਾ ਸਰਹਿੰਦ ਨੇੜੇ ਗ੍ਰਿਫ਼ਤਾਰ

ਹਿੰਦੂ ਲੀਡਰਾਂ ਦੇ ਕਤਲ ਕੇਸ ‘ਚ ਲੋੜੀਂਦਾ ਸ਼ੇਰਾ ਸਰਹਿੰਦ ਨੇੜੇ ਗ੍ਰਿਫ਼ਤਾਰ
November 10
09:24 2017

ਚੰਡੀਗੜ੍ਹ, 10 ਨਵੰਬਰ (ਪੰਜਾਬ ਮੇਲ) – ਪੰਜਾਬ ਪੁਲਿਸ ਵੱਲੋਂ ਰਾਜ ‘ਚ ਬੀਤੇ ਦਿਨੀਂ ਮਿੱਥ ਕੇ ਹੋਈਆਂ ਚਰਚਿਤ ਹੱਤਿਆਵਾਂ ਦੇ ਕੇਸ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਸੀ। ਉੱਥੇ ਹੀ ਇਨ੍ਹਾਂ ਮਾਮਲਿਆਂ ਵਿੱਚ ਲੋੜੀਂਦਾ ਇੱਕ ਹੋਰ ਮੁਲਜ਼ਮ ਸ਼ੇਰਾ ਦੀ ਅੱਜ ਸਵੇਰੇ ਪੰਜਾਬ ਪੁਲਿਸ ਦੀ ਸਪੈਸ਼ਲ ਟੀਮ ਨੇ ਸਰਹਿੰਦ ਨੇੜੇ ਗ੍ਰਿਫ਼ਤਾਰੀ ਕੀਤੀ ਹੈ। ਪੁਲਿਸ ਨੇ ਇਟਲੀ ਤੋਂ ਆਏ ਸ਼ੇਰਾ ਕੋਲੋਂ ਗੋਲੀਆਂ ਨਾਲ ਭਰੀ ਰਿਵਾਲਵਰ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸੱਤ ਨਵੰਬਰ ਨੂੰ ਪੰਜਾਬ ਭਵਨ ਵਿੱਚ ਇੱਕ ਭਰਵੀਂ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ। ਮੁੱਖ ਮੰਤਰੀ ਨੇ ਇਸ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐਸ.ਆਈ. ਦਾ ਹੱਥ ਦੱਸਿਆ ਸੀ। ਕੈਪਟਨ ਨੇ ਕਿਹਾ ਸੀ ਕਿ ਆਈ.ਐਸ.ਆਈ. ਨੇ ਵਿਦੇਸ਼ੀ ਧਰਤੀ ਤੋਂ ਇਨ੍ਹਾਂ ਕਤਲਾਂ ਦੀ ਯੋਜਨਾ ਪੰਜਾਬ ਦਾ ਮਾਹੌਲ ਖ਼ਰਾਬ ਕਰਵਾਉਣ ਵਾਸਤੇ ਉਲੀਕੀ ਸੀ। ਕੈਪਟਨ ਨੇ ਕਿਹਾ ਸੀ ਕਿ ਅਮਿਤ ਅਰੋੜਾ, ਜਗਦੀਸ਼ ਗਗਨੇਜਾ, ਅਮਿਤ ਸ਼ਰਮਾ, ਸੱਤਪਾਲ ਕੁਮਾਰ, ਸੁਲਤਾਨ ਮਸੀਹ, ਰਵਿੰਦਰ ਗੋਸਾਈਂ ਦੇ ਕਤਲ ਦੀ ਵਾਰਦਾਤ ਪਿੱਛੇ ਉਕਤ ਗਰੋਹ ਹੀ ਸਰਗਰਮ ਰਿਹਾ। ਉਨ੍ਹਾਂ ਦੱਸਿਆ ਸੀ ਕਿ ਇੱਕ ਮੋਬਾਈਲ ਐਪ ਦੀ ਵਰਤੋਂ ਕਰਦਿਆਂ ਆਪਸ ਵਿੱਚ ਸੰਪਰਕ ਰੱਖਦੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article