PUNJABMAILUSA.COM

ਹਿੰਸਕ ਹੋਇਆ ਜਾਟ ਅੰਦੋਲਨ, ਫ਼ੌਜ ਸੱਦੀ

ਹਿੰਸਕ ਹੋਇਆ ਜਾਟ ਅੰਦੋਲਨ, ਫ਼ੌਜ ਸੱਦੀ

ਹਿੰਸਕ ਹੋਇਆ ਜਾਟ ਅੰਦੋਲਨ,  ਫ਼ੌਜ ਸੱਦੀ
February 19
21:33 2016

jatt
ਤਿੰਨ ਹਲਾਕ; ਰੋਹਤਕ ਅਤੇ ਭਿਵਾਨੀ ਵਿੱਚ ਕਰਫਿਊ ਲਾਇਆ;
ਪ੍ਰਦਰਸ਼ਨਕਾਰੀਅਾਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ

ਚੰਡੀਗਡ਼੍ਹ/ਰੋਹਤਕ, 19 ਫਰਵਰੀ (ਪੰਜਾਬ ਮੇਲ)- ਮਨੀਸ਼ ਕੁਮਾਰ ਗਰੋਵਰ ਦੇ ਘਰ ਨੂੰ ਅੱਗ ਲਾ ਦਿੱਤੀ। ਭੀਡ਼ ਨੇ ਆਈਜੀ ਦੀ ਰਿਹਾਇਸ਼ ਵਿਚਲੇ ਦਫ਼ਤਰ ਨੂੰ ਅੱਗ ਲਾ ਕੇ ਸਾਡ਼ ਦਿੱਤਾ ਅਤੇ ਉਥੇ ਤਾਇਨਾਤ ਪੁਲੀਸ ਕਰਮੀਆਂ ’ਤੇ ਪਥਰਾਅ ਵੀ ਕੀਤਾ। ਇਸ ਤੋਂ ਇਲਾਵਾ ਹੋਰ ਥਾਵਾਂ ’ਤੇ ਵੀ ਅੱਗਾਂ ਲਾਏ ਜਾਣ ਦੀਆਂ ਰਿਪੋਰਟਾਂ ਮਿਲੀਆਂ ਹਨ। ਭੀਡ਼ ਨੇ ਅਸਲੇ ਦੀ ਇਕ ਦੁਕਾਨ ਵੀ ਲੁੱਟ ਲਈ।
ਪੁਲੀਸ ਨੇ ਭੀਡ਼ ’ਤੇ ਕਾਬੂ ਪਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਅੰਦੋਲਨਕਾਰੀ ਜਦੋਂ ਪਿੱਛੇ ਨਾ ਹਟੇ ਤਾਂ ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਉਪਰ ਗੋਲੀਬਾਰੀ ਕਰ ਦਿੱਤੀ। ਬੀਐਸਐਫ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਜ਼ਬਤ ਰੱਖਣ ਲਈ ਫਾਇਰਿੰਗ ਕੀਤੀ ਸੀ ਕਿਉਂਕਿ ਭੀਡ਼ ’ਚੋਂ ਕਿਸੇ ਨੇ ਉਨ੍ਹਾਂ ’ਤੇ ਦੇਸੀ ਪਿਸਤੌਲ ਨਾਲ ਗੋਲੀ ਚਲਾਈ ਸੀ। ਸੁਰੱਖਿਅਾ ਬਲਾਂ ਦੀ ਫਾਇਰਿੰਗ ’ਚ 20 ਵਰ੍ਹਿਆਂ ਦਾ ਨੌਜਵਾਨ ਮਾਰਿਆ ਗਿਆ ਜਿਸ ਦੀ ਸ਼ਨਾਖ਼ਤ ਜ਼ਿਲ੍ਹੇ ਦੇ ਪਿੰਡ ਗੱਡੀ ਖੇਡ਼ੀ ਦੇ ਅਜੇ ਵਜੋਂ ਹੋਈ ਹੈ ਜਦਕਿ ਝੱਜਰ ਜ਼ਿਲ੍ਹੇ ਦੇ ਪਿੰਡ ਧੰਦਲਾਨ ਦਾ ਹਰੇਂਦਰ ਵੀ ਮਾਰਿਆ ਗਿਆ। ਇਸ ਤੋਂ ਬਾਅਦ ਸ਼ਹਿਰ ’ਚ ਜੰਗਲ ਰਾਜ ਵਰਗਾ ਮਾਹੌਲ ਬਣ ਗਿਆ ਅਤੇ ਸਡ਼ਕਾਂ ’ਤੇ ਨੌਜਵਾਨ ਕਿਰਪਾਨਾਂ, ਲਾਠੀਆਂ ਅਤੇ ਹੋਰ ਤੇਜ਼ਧਾਰ ਹਥਿਆਰ ਲੈ ਕੇ ਨਿਕਲ ਆਏ। ਬੀਐਸਐਫ ਦੇ ਜਵਾਨਾਂ ਨੇ ਆਪਣੇ ਆਪ ਨੂੰ ਸਰਕਟ ਹਾੳੂਸ ’ਚ ਡੱਕ ਲਿਆ ਅਤੇ ਪੁਲੀਸ ਮੌਕੇ ਤੋਂ ਗਾਇਬ ਹੋ ਗਈ।
ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਸੁਭਾਸ਼ ਬੱਤਰਾ ਨੇ ਦਾਅਵਾ ਕੀਤਾ ਕਿ ਉਸ ਦੇ ਜਵਾਈ ਦੀ ਇਮਾਰਤ ਨੂੰ ਵੀ ਭੀਡ਼ ਨੇ ਅੱਗ ਲਾ ਦਿੱਤੀ। ਸਥਾਨਕ ਅਧਿਕਾਰੀਆਂ ਨੂੰ ਵਾਰ ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਅੱਗ ਬੁਝਾੳੂ ਗੱਡੀਆਂ ਨਹੀਂ ਭੇਜੀਆਂ ਗਈਆਂ।
ਦੇਰ ਸ਼ਾਮ ਨੂੰ ਜਾਟ ਨੌਜਵਾਨਾਂ ਅਤੇ ਗ਼ੈਰ ਜਾਟਾਂ ਦੇ ਗੁਟਾਂ ਵਿਚਕਾਰ ਖੂਨੀ ਟਕਰਾਅ ਹੋ ਗਿਆ। ਹੈਲਥ ਸਾਇੰਸਿਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਓ ਪੀ ਕਾਲਡ਼ਾ ਨੇ ਦੱਸਿਆ ਕਿ ਪੀਜੀਆਈਐਮਐਸ ’ਚ 28 ਜ਼ਖ਼ਮੀਆਂ ਨੂੰ ਲਿਆਂਦਾ ਗਿਆ ਹੈ ਜਿਨ੍ਹਾਂ ’ਚੋਂ ਇਕ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਤਿੰਨ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਦਿਨ ਵੇਲੇ ਰੋਹਤਕ ਦੇ ਜ਼ਿਲ੍ਹਾ ਮੈਜਿਸਟਰੇਟ ਡੀ ਕੇ ਬਹੇਡ਼ਾ ਨੇ ਅਫ਼ਵਾਹਾਂ ’ਤੇ ਰੋਕ ਲਾਉਣ ਲਈ ਮੋਬਾਈਲ ਫੋਨ ’ਤੇ ਐਸਐਮਐਸ ਅਤੇ ਇੰਟਰਨੈੱਟ ਦੀ ਸਹੂਲਤ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਕਰ ਕੇ ਅੰਦੋਲਨਕਾਰੀਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਅਤੇ ਕਿਹਾ ਕਿ ਸਰਕਾਰ ਜਾਟਾਂ ਨੂੰ ਰਾਖਵਾਂਕਰਨ ਦੇਣ ਲਈ ਬਜਟ ਸੈਸ਼ਨ ਵਿੱਚ ਬਿਲ ਲਿਆਏਗੀ। ਸਰਬ ਪਾਰਟੀ ਮੀਟਿੰਗ ਤੋਂ ਪਿੱਛੋਂ ਵੀ ਮੁੱਖ ਮੰਤਰੀ, ਮੰਤਰੀਆਂ, ਪੁਲੀਸ ਮੁਖੀ ਅਤੇ ਗ੍ਰਹਿ ਸਕੱਤਰ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਿਹਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article