PUNJABMAILUSA.COM

ਹੁਣ ਇੰਡੀਆਨਾ ਦੇ ਸਕੂਲਾਂ ‘ਚ ਵੀ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ

ਹੁਣ ਇੰਡੀਆਨਾ ਦੇ ਸਕੂਲਾਂ ‘ਚ ਵੀ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ

ਹੁਣ ਇੰਡੀਆਨਾ ਦੇ ਸਕੂਲਾਂ ‘ਚ ਵੀ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ
November 02
10:06 2016

17
ਨਿਊਯਾਰਕ, 2 ਨਵੰਬਰ (ਪੰਜਾਬ ਮੇਲ)- ਅਮਰੀਕਾ ਅਤੇ ਕੈਨੇਡਾ ਸਮੇਤ ਵਿਦੇਸ਼ਾਂ ‘ਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲੇ ਚਿੰਤਾ ਦੇ ਸਬੱਬ ਹਨ, ਜਿਨ੍ਹਾਂ ਨੂੰ ਰੋਕਣ ਦੇ ਲਈ ਕੁਝ ਢੁੱਕਵੇਂ ਉਪਰਾਲੇ ਕੀਤੇ ਗਏ ਹਨ।
ਬੀਤੇਂ ਦਿਨੀਂ ਅਮਰੀਕਾ ਦੇ ਸੂਬੇ ਇੰਡੀਆਨਾ ਵਿਖੇ ਸਿੱਖਜ ਪੈੱਕ ਨਾ ਦੀ ਇਕ ਸੰਸਥਾ ਦੇ ਕਨਵੀਨਰ ਸ. ਗੁਰਿੰਦਰ ਸਿੰਘ ਖਾਲਸਾ ਵੱਲੋਂ ਟਾਊਨ ਹਾਲ ਵਿਖੇ ਇਕ ਸਮਾਗਮ ਹੋਇਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਉੱਤੇ ਇੰਡੀਆਨਾ ਵਿਭਾਗ ਆਫ ਐਜੂਕੇਸ਼ਨ ਦੀ ਸੁਪਰਡੈਂਟ ਗਲੈਂਡਾ ਰਿਟਜ ਸ਼ਾਮਲ ਹੋਈ। ਸਿੱਖਾਂ ਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਪਰਡੈਂਟ ਐਜੂਕੇਸ਼ਨ ਇੰਡੀਆਨਾ ਨੇ ਐਲਾਨ ਕੀਤਾ ਕਿ ਇੰਡੀਆਨਾ ਸੂਬੇ ਦੇ ਹਰੇਕ ਸਕੂਲ ‘ਚ ਸੱਤਵੀਂ ਕਲਾਸ ਤੱਕ ਬੱਚਿਆਂ ਨੂੰ ਸਿੱਖ ਧਰਮ ਬਾਰੇ ਵਿਸ਼ੇ ਪੜ੍ਹਾਏ ਜਾਣਗੇ ਅਤੇ ਸਕੂਲ ਦੇ ਹਰੇਕ ਵਿਦਿਆਰਥੀ ਨੂੰ ਸਕੂਲ ਪੱਧਰ ‘ਤੇ ਸਿੱਖ ਧਰਮ ਦੇ ਬਾਰੇ ਸਕੂਲਾਂ ‘ਚ ਲਾਜ਼ਮੀ ਕਰ ਦਿੱਤੀ ਗਈ ਹੈ। ਹੁਣ ਕੈਲੀਫੋਰਨੀਆ ਤੋਂ ਬਾਅਦ ਇੰਡੀਆਨਾ ਅਮਰੀਕਾ ਦਾ ਦੂਜਾ ਸੂਬਾ ਬਣ ਗਿਆ ਹੈ, ਜਿੱਥੇ ਸਕੂਲਾਂ ਵਿਚ ਸਿੱਖ ਇਤਿਹਾਸ ਬਾਰੇ ਬੱਚਿਆਂ ਨੂੰ ਸਿੱਖ ਧਰਮ ਦਾ ਇਤਿਹਾਸ, ਸੱਭਿਆਚਾਰ ਅਤੇ ਉਨ੍ਹਾਂ ਦੀ ਪਛਾਣ ਬਾਰੇ ਜਾਣਕਾਰੀ ਲਾਜ਼ਮੀ ਕਰ ਦਿੱਤੀ ਗਈ ਹੈ। ਇੰਡੀਆਨਾ ਰਾਜ ਵਿਚ ਵੱਸਦੇ ਸਮੂਹ ਸਿੱਖ ਭਾਈਚਾਰੇ ਨੇ ਜਨਤਕ ਸਿੱਖਿਆਂ ਇੰਡੀਆਨਾ ਦੀ ਸੁਪਰਡੈਂਟ ਗਲੈਂਡਾ ਰਿਟਜ ਵੱਲੋਂ ਕੀਤੇ ਗਏ ਇਸ ਐਲਾਨ ਅਤੇ ਅਹਿਮ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ

ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ

Read Full Article
    ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ

ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ

Read Full Article
    13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ

13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ

Read Full Article
    ਨਿਊਯਾਰਕ ਅਦਾਲਤ ਵਲੋਂ ਪੰਜਾਬਣ ਕੁੜੀ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਦੋਸਤ ਨੂੰ 15 ਸਾਲ ਦੀ ਕੈਦ

ਨਿਊਯਾਰਕ ਅਦਾਲਤ ਵਲੋਂ ਪੰਜਾਬਣ ਕੁੜੀ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਦੋਸਤ ਨੂੰ 15 ਸਾਲ ਦੀ ਕੈਦ

Read Full Article
    ਡਾਕਟਰ ਰਿਚਰਡ ਸਟ੍ਰਾਸ ਖਿਲਾਫ ਸੈਕਸ ਸਕੈਂਡਲ ਮਾਮਲਾ; 200 ਤੋਂ ਜ਼ਿਆਦਾ ਸਾਬਕਾ ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਜਾਂਚ ਅਧਿਕਾਰੀਆਂ ਨੇ ਕੀਤੀ ਪੁੱਛਗਿਛ

ਡਾਕਟਰ ਰਿਚਰਡ ਸਟ੍ਰਾਸ ਖਿਲਾਫ ਸੈਕਸ ਸਕੈਂਡਲ ਮਾਮਲਾ; 200 ਤੋਂ ਜ਼ਿਆਦਾ ਸਾਬਕਾ ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਜਾਂਚ ਅਧਿਕਾਰੀਆਂ ਨੇ ਕੀਤੀ ਪੁੱਛਗਿਛ

Read Full Article
    ਵਕੀਲ ਦਾ ਆਪਣੇ ਮੁਵੱਕਿਲ ਨਾਲ ਹੋਈ ਗੱਲਬਾਤ ਰਿਕਾਰਡ ਕਰਨਾ ਗੈਰ-ਕਾਨੂੰਨੀ : ਡੋਨਾਲਡ ਟਰੰਪ

ਵਕੀਲ ਦਾ ਆਪਣੇ ਮੁਵੱਕਿਲ ਨਾਲ ਹੋਈ ਗੱਲਬਾਤ ਰਿਕਾਰਡ ਕਰਨਾ ਗੈਰ-ਕਾਨੂੰਨੀ : ਡੋਨਾਲਡ ਟਰੰਪ

Read Full Article
    ਯੂਕ੍ਰੇਨ ਨੂੰ 20 ਕਰੋੜ ਡਾਲਰ ਦੀ ਰਾਸ਼ੀ ਮੁਹੱਈਆ ਕਰਵਾਏਗਾ ਅਮਰੀਕਾ

ਯੂਕ੍ਰੇਨ ਨੂੰ 20 ਕਰੋੜ ਡਾਲਰ ਦੀ ਰਾਸ਼ੀ ਮੁਹੱਈਆ ਕਰਵਾਏਗਾ ਅਮਰੀਕਾ

Read Full Article
    ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ

ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ

Read Full Article
    ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ

ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ

Read Full Article
    ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

Read Full Article
    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article