PUNJABMAILUSA.COM

ਹੁਣ ਉਤਰ ਕੋਰੀਆ ਤੋਂ ਬਾਅਦ ਈਰਾਨ ਨੇ ਵੀ ਕੀਤਾ ਮਿਜ਼ਾਈਲ ਪ੍ਰੀਖਣ

ਹੁਣ ਉਤਰ ਕੋਰੀਆ ਤੋਂ ਬਾਅਦ ਈਰਾਨ ਨੇ ਵੀ ਕੀਤਾ ਮਿਜ਼ਾਈਲ ਪ੍ਰੀਖਣ

ਹੁਣ ਉਤਰ ਕੋਰੀਆ ਤੋਂ ਬਾਅਦ ਈਰਾਨ ਨੇ ਵੀ ਕੀਤਾ ਮਿਜ਼ਾਈਲ ਪ੍ਰੀਖਣ
September 23
08:59 2017

ਤਹਿਰਾਨ, 23 ਸਤੰਬਰ (ਪੰਜਾਬ ਮੇਲ)- ਉਤਰ ਕੋਰੀਆ ਦੇ ਪਰਮਾਣੂ ਪ੍ਰੀਖਣਾਂ ਕਾਰਨ ਵਧੇ ਤਣਾਅ ਦੇ ਵਿਚ ਹੁਣ ਈਰਾਨ ਨੇ ਇਕ ਨਵੀਂ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ। ਅਮਰੀਕਾ ਦੀ ਚਿਤਾਵਨੀ ਨੂੰ ਅਣਸੁਣੀ ਕਰਦੇ ਹੋਏ ਈਰਾਨ ਨੇ ਇਹ ਕਦਮ ਚੁੱਕਿਆ ਹੈ। ਅਜਿਹੇ ਵਿਚ ਤਹਿਰੀਨ ਦੀ ਇਸ ਕਾਰਵਾਈ ਨੂੰ ਸਿੱਧੇ ਤੌਰ ‘ਤੇ ਅਮਰੀਕਾ ਦੇ ਲਈ ਚੁਣੌਤੀ ਮੰਨਿਆ ਜਾ ਰਿਹਾ ਹੈ। ਦਰਅਸਲ ਟਰੰਪ ਨੇ ਈਰਾਨ ਦੇ ਬੈਲੀਸਟਿਕ ਮਿਜ਼ਾਈਲ ਪ੍ਰੋਗਰਾਮ ਵਿਚ ਸ਼ਾਮਲ ਲੋਕਾਂ ਜਾਂ ਈਰਾਨ ਦੇ ਨਾਲ ਕਾਰੋਬਾਰ ਕਰਨ ਵਾਲਿਆ ‘ਤੇ ਜੁਰਮਾਨਾ ਲਗਾਉਣ ਦੀ ਤਜਵੀਜ਼ ਵਾਲੇ ਇਕ ਬਿਲ ‘ਤੇ ਦਸਤਖਤ ਕੀਤੇ ਹਨ। ਈਰਾਨ ਦੇ ਸਰਕਾਰੀ ਟੈਲੀਵਿਜ਼ਨ ‘ਤੇ ਮਿਜ਼ਾਈਲ ਪ੍ਰੀਖਣ ਦੀ ਕੁਝ ਤਸਵੀਰਾਂ ਪ੍ਰਕਾਸ਼ਤ ਕੀਤੀਆਂ ਗਈਆਂ ਹਨ।
ਇੱਕ ਦਿਨ ਪਹਿਲਾਂ ਹੀ ਈਰਾਨ ਦੇ ਰਾਸ਼ਟਰਪਤੀ ਨੇ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਅਮਰੀਕਾ ਅਤੇ ਫਰਾਂਸ ਦੀ ਆਲੋਚਨਾ ਦੇ ਬਾਵਜੂਦ ਅਪਣੀ ਬੈਲੀਸਟਿਕ ਮਿਜ਼ਾਈਲ ਸਮਰਥਾਵਾਂ ਨੂੰ ਵਧਾਵੇਗਾ। ਇਰਾਕ-ਈਰਾਨ ਯੁੱਧ ਦੇ ਸ਼ੁਰੂ ਹੋਣ ਦੀ ਬਰਸੀ ‘ਤੇ ਰੂਹਾਨੀ ਨੇ ਅਪਣੇ ਭਾਸ਼ਣ ਵਿਚ ਕਿਹਾ ਸੀ ਕਿ ਚਾਹੇ ਆਪ ਪਸੰਦ ਕਰਨ ਜਾਂ ਨਹੀਂ ਅਸੀਂ ਅਪਣੀ ਸੈਨਿਕ ਸਮਰਥਾਵਾਂ ਨੂੰ ਮਜ਼ਬੂਤ ਕਰਨ ਜਾ ਰਹੇ ਹਨ ਜੋ ਬਚਾਅ ਦੇ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਨਾ ਸਿਰਫ ਅਪਣੀ ਮਿਜ਼ਾਈਲ ਸਮਰਥਾਵਾਂ ਨੂੰ ਮਜ਼ਬੂਤ ਕਰਾਂਗੇ ਬਲਕਿ ਹਵਾਈ, ਜ਼ਮੀਨੀ ਅਤੇ ਸਮੁੰਦਰੀ ਫੋਰਸ ਨੂੰ ਵੀ ਸ਼ਕਤੀਸ਼ਾਲੀ ਬਣਾਵਾਂਗੇ। ਜਦ ਅਪਣੇ ਦੇਸ਼ ਦੀ ਰੱਖਿਆ ਦੀ ਗੱਲ ਆਉਂਦੀ ਹੈ ਤਾਂ ਸਾਨੂੰ ਕਿਸੇ ਦੀ ਆਗਿਆ ਲੈਣ ਦੀ ਜ਼ਰੂਰਤ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article