PUNJABMAILUSA.COM

ਹੁਣ ਟਰੰਪ ਨੂੰ ਉਤਰੀ ਕੋਰੀਆ ਨੇ ਦੱਸਿਆ ‘ਸਨਕੀ ਬੁੱਢਾ’

ਹੁਣ ਟਰੰਪ ਨੂੰ ਉਤਰੀ ਕੋਰੀਆ ਨੇ ਦੱਸਿਆ ‘ਸਨਕੀ ਬੁੱਢਾ’

ਹੁਣ ਟਰੰਪ ਨੂੰ ਉਤਰੀ ਕੋਰੀਆ ਨੇ ਦੱਸਿਆ ‘ਸਨਕੀ ਬੁੱਢਾ’
September 29
08:40 2017

ਸਿਓਲ, 29 ਸਤੰਬਰ (ਪੰਜਾਬ ਮੇਲ)-ਉਤਰ ਕੋਰੀਆ ਨੇ ਡੋਨਾਲਡ ਟਰੰਪ ‘ਤੇ ਅਮਰੀਕੀ ਵਿਦਿਆਰਥੀ ਓਟੋ ਵਾਰਮਬੀਅਰ ਦੀ ਮੌਤ ਦਾ ਫਾਇਦਾ ਲੈਣ ਦਾ ਦੋਸ਼ ਲਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਨੂੰ ਸਨਕੀ ਬੁੱਢਾ ਦੱਸਿਆ ਹੈ। ਸਰਕਾਰੀ ਸਮਾਚਾਰ ਏਜੰਸੀ ਵਲੋਂ ਜਾਰੀ ਇਕ ਬਿਆਨ ਵਿਚ ਉਤਰ ਕੋਰੀਆ ਨੇ ਪਿਓਂਗਯਾਂਗ ਦੀ ਹਿਰਾਸਤ ਦੇ ਦੌਰਾਨ 22 ਸਾਲਾ ਵਿਦਿਆਰਥੀ ਦੇ ਸ਼ੋਸ਼ਣ ਕੀਤੇ ਜਾਣ ਦਾ ਦੋਸ਼ ਲਗਾਉਣ ਦੇ ਲਈ ਅਮਰੀਕੀ ਰਾਸ਼ਟਰਪਤੀ ਨੂੰ ਸਨਕੀ ਬੁੱਢਾ ਦੱਸਿਆ। ਉਤਰ ਕੋਰੀਆ ਦੇ ਵਿਦੇਸ਼ ਮੰਤਰਾਲੇ ਨੇ ਵਾਰਮਬੀਅਰ ਦੇ ਮੁੱਦੇ ‘ਤੇ ਅਮਰੀਕਾ ‘ਤੇ ਫਾਇਦਾ ਲੈਣ ਦਾ ਦੋਸ਼ ਲਾਇਆ। ਵਾਰਮਬੀਅਰ ਦੀ ਉਤਰ ਕੋਰੀਆ ਵਿਚ ਕੋਮਾ ਵਿਚ ਰਿਹਾਈ ਹੋਣ ਤੋਂ ਬਾਅਦ ਅਮਰੀਕਾ ਪਰਤਣ ‘ਤੇ ਉਸ ਦੀ ਮੌਤ ਹੋ ਗਈ ਸੀ। ਜਨਵਰੀ 2016 ਵਿਚ ਇਕ ਸੈਲਾਨੀ ਦੇ ਰੂਪ ਵਿਚ ਉਤਰ ਕੋਰੀਆ ਦੀ ਯਾਤਰਾ ‘ਤੇ ਆਏ ਵਾਰਮਬੀਅਰ ਨੂੰ ਗ੍ਰਿਫ਼ਤਾਰ ਕਰਕੇ ਕੈਦੀ ਬਣਾ ਲਿਆ ਗਿਆ ਸੀ। ਹਿਰਾਸਤ ਵਿਚੋਂ ਉਸ ਦੀ ਰਿਹਾਈ ਹੋਣ ਅਤੇ ਇਕ ਰਹੱਸਮਈ ਕੋਮਾ ਵਿਚ ਅਮਰੀਕਾ ਭੇਜਣ ਦੇ ਕੁਝ ਦਿਨਾਂ ਬਾਅਦ ਹੀ ਉਸ ਦੀ ਮੌਤ ਹੋ ਗਈ ਸੀ।
ਬਿਆਨ ਵਿਚ ਕਿਹਾ ਗਿਆ ਹੈ ਕਿ ਟਰੰਪ ਅਤੇ ਉਨ੍ਹਾਂ ਦੇ ਲੋਕ ਡੀਪੀਆਰਕੇ ਵਿਰੋਧੀ ਅਪਣੇ ਅਭਿਆਨ ਦੇ ਲਈ ਇਕ ਅਮਰੀਕੀ ਵਿਦਿਆਰਥੀ ਵਾਰਮਬੀਅਰ ਦੀ ਮੌਤ ਦਾ ਮੁੜ ਤੋਂ ਫਾਇਦਾ ਲੈਣ ਵਿਚ ਲੱਗ ਗਏ ਹਨ। ਇਕ ਅਮਰੀਕੀ ਡਾਕਟਰ ਨੇ ਕਿਹਾ ਕਿ ਵਾਰਮਬੀਅਰ ਦੇ ਮਾਪਿਆਂ ਅਤੇ ਟਰੰਪ ਦੇ ਦਾਅਵਿਆਂ ਦੇ ਬਾਵਜੂਦ ਉਸ ਵਿਚ ਸ਼ੋਸ਼ਣ ਦਾ ਕੋਈ ਸਪਸ਼ਟ ਸੰਕੇਤ ਨਜ਼ਰ ਨਹੀਂ ਆਇਆ। ਜਿਸ ਤੋਂ ਬਾਅਦ ਉਤਰ ਕੋਰੀਆ ਦਾ ਇਹ ਬਿਆਨ ਆਇਆ ਹੈ। ਉਸ ਦੇ ਮਾਪਿਆਂ ਨੇ ਮੰਗਲਵਾਰ ਨੂੰ ਅਮਰੀਕੀ ਟੈਲੀਵਿਜ਼ਨ ਨੂੰ ਦਿੱਤੀ ਇੰਟਰਵਿਊ ਵਿਚ ਕਿਹਾ ਸੀ ਕਿ ਉਸ ਦੇ ਪੁੱਤਰ ਦਾ ਸ਼ੋਸ਼ਣ ਕੀਤੇ ਜਾਣ ਦੇ ਸੰਕੇਤ ਦਿਖਾਈ ਦਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article