PUNJABMAILUSA.COM

ਹੁਣ ਡੇਰਾ ਮੁਖੀ ਖਿਲਾਫ ਡੇਰੇ ਦੀ ਪੁਰਾਣੀ ਮਹਿਲਾ ਸਮਰਥਕ ਆਈ ਸਾਹਮਣੇ;

ਹੁਣ ਡੇਰਾ ਮੁਖੀ ਖਿਲਾਫ ਡੇਰੇ ਦੀ ਪੁਰਾਣੀ ਮਹਿਲਾ ਸਮਰਥਕ ਆਈ ਸਾਹਮਣੇ;

ਹੁਣ ਡੇਰਾ ਮੁਖੀ ਖਿਲਾਫ ਡੇਰੇ ਦੀ ਪੁਰਾਣੀ ਮਹਿਲਾ ਸਮਰਥਕ ਆਈ ਸਾਹਮਣੇ;
September 09
14:35 2017

ਕੁਰੂਕਸ਼ੇਤਰ, 9 ਸਤੰਬਰ (ਪੰਜਾਬ ਮੇਲ)– ਡੇਰਾ ਸੱਚਾ ਸੌਦਾ ਨੂੰ ਲੈ ਕੇ ਹਰ ਰੋਜ਼ ਨਵੇਂ-ਨਵੇਂ ਰਾਜ਼ ਖੁੱਲ ਰਹੇ ਹਨ। ਹੁਣ ਇਕ ਦੂਸਰੇ ਨੂੰ ਦੇਖ ਕੇ ਕਈ ਲੋਕ ਹਿੰਮਤ ਕਰ ਰਹੇ ਹਨ, ਰਾਮ ਰਹੀਮ ਦੀ ਸੱਚਾਈ ਜੱਗ ਜ਼ਾਹਰ ਕਰ ਰਹੇ ਹਨ। ਦਰਅਸਲ ਰਾਮ ਰਹੀਮ ਦੇ ਡੇਰੇ ਦੀ ਪੁਰਾਣੀ ਮਹਿਲਾ, ਮਹਿਲਾ ਸਮਰਥਕ ਸਾਹਮਣੇ ਆਈ ਹੈ। ਉਸ ਦਾ ਕਹਿਣਾ ਹੈ ਕਿ ਡੇਰਾ ਪ੍ਰਮੁੱਖ ਨੇ ਹਜ਼ਾਰਾਂ ਕਰੋੜਾਂ ਲੋਕਾਂ ਦੀ ਆਸਥਾ ਦੇ ਨਾਲ ਧੋਖਾ ਕੀਤਾ ਹੈ। ਉਹ ਪਿੱਛਲੇ ਕਈ ਸਾਲਾਂ ਤੋਂ ਡੇਰੇ ਨਾਲ ਜੁੜੀ ਹੋਈ ਹੈ ਅਤੇ ਇਸ ਦੌਰਾਨ 100 ਤੋਂ ਵੀ ਜ਼ਿਆਦਾ ਵਾਰ ਡੇਰੇ ‘ਚ ਆ ਚੁੱਕੀ ਹੈ। ਇਸ ਦੌਰਾਨ ਉਸਨੇ ਕਈ ਵਾਰ ਡੇਰੇ ‘ਚ ਗਲਤ ਕੰਮ ਹੁੰਦੇ ਦੇਖੇ। ਇਥੋਂ ਤੱਕ ਕਿ ਸ਼ਰਧਾਲੂਆਂ ਤੋਂ ਬਹਾਨੇ ਨਾਲ ਬਹੁਤ ਸਾਰੇ ਪੈਸੇ ਕਢਵਾਏ ਜਾਂਦੇ ਸਨ।
ਉਨ੍ਹਾਂ ਨੇ ਸਵਾਲ ਖੜ੍ਹਾ ਕੀਤਾ ਕਿ ਭਗਵਾਨ ਕਦੇ ਵੀ ਪੈਸਿਆਂ ‘ਚ ਨਹੀਂ ਮਿਲਦੇ ਅਤੇ ਸਾਧੂ ਸੰਤਾਂ ਨੂੰ ਫਿਲਮਾਂ ‘ਚ ਨਹੀਂ ਆਉਣਾ ਚਾਹੀਦਾ। ਪਰ ਜਿਸ ਤਰ੍ਹਾਂ ਰਾਮ ਰਹੀਮ ਫਿਲਮਾਂ ‘ਚ ਆਏ ਹਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਬਲਾਤਕਾਰ ਦੇ ਮਾਮਲੇ ‘ਚ ਸਜ਼ਾ ਸੁਣਾਈ ਹੈ। ਇਸ ਕਾਰਨ ਦਿਲ ਨੂੰ ਬਹੁਤ ਦੁੱਖ ਹੋਇਆ ਹੈ ਕਦੇ ਸੋਚਿਆ ਵੀ ਨਹੀਂ ਸੀ ਕਿ ਕਦੇ ਕੋਈ ਸੰਤ ਵੀ ਗਲਤ ਕੰਮ ਕਰ ਸਕਦਾ ਹੈ। ਮਹਿਲਾ ਦੇ ਅਨੁਸਾਰ ਉਹ ਕਈ ਵਾਰ ਡੇਰੇ ‘ਚ ਬਣੀ ਗੁਫਾ ਅੰਦਰ ਗਈ, ਪਰ ਉਸ ਨੂੰ ਬਾਹਰ ਪਾਰਕ ‘ਚ ਬਿਠਾ ਦਿੱਤਾ ਜਾਂਦਾ ਸੀ ਅਤੇ ਸੀਡੀ ਦੁਆਰਾ ਹੀ ਅੰਦਰ ਦੀ ਜਾਣਕਾਰੀ ਦਿੱਤੀ ਜਾਂਦੀ ਸੀ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਜਾਂਚ ਸਾਹਮਣੇ ਆ ਰਹੀ ਹੈ ਕਿ ਔਰਤਾਂ ਦੀਆਂ ਅਲਮਾਰੀਆਂ ਦੇ ਅੰਦਰ ਗੇਟ ਬਣੇ ਹੋਏ ਹਨ। ਇਹ ਸਭ ਸੁਣ ਕੇ ਬਹੁਤ ਦੁੱਖ ਲਗਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਨੇ ਜਿਹੜਾ ਵੀ ਫੈਸਲਾ ਕੀਤਾ ਹੈ ਉਹ ਠੀਕ ਹੈ। ਕੋਰਟ ਦੇ ਫੈਸਲੇ ਦਾ ਉਹ ਸਵਾਗਤ ਕਰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ